Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮਿਸ਼ਨ ਫਤਹਿ ਤਹਿਤ ਕਮਿਉਨਟੀ ਹੈਲਥ ਅਫਸਰਾਂ ਦੀ ਹੋਈ ਟ੍ਰੇਨਿੰਗ

5 Dariya News

5 Dariya News

5 Dariya News

ਅੰਮ੍ਰਿਤਸਰ , 09 Jun 2020

Last updated on: Jun 09, 2020, 00:00 IST

ਸਿਵਲ ਸਰਜਨ ਅੰਮ੍ਰਿਤਸਰ ਡਾ ਜੁਗਲ ਕਿਸ਼ੋਰ ਵੱਲੋਂ ਕੋਵਿਡ 19 ਮਿਸ਼ਨ ਫਤਹਿ ਤਹਿਤ ਅੱਜ ਦਫਤਰ ਸਿਵਲ ਸਰਜਨ ਅੰਮ੍ਰਿਤਸਰ ਵਿਖੇ ਕਮਉਨਟੀ ਹੈਲਥ ਅਫਸਰਾਂ  ਨੂੰ ਟ੍ਰੇਨਿੰਗ ਕਰਵਾਈ ਗਈ ।ਸਿਵਲ ਸਰਜਨ ਡਾ ਜੁਗਲ ਕਿਸ਼ੋਰ  ਨੇ  ਕਿਹਾ ਕਿ ਕਰੋਨਾ ਵਾਇਰਸ ਨਾਲ ਲੜ ਰਹੇ ਸਿਹਤ ਵਿਭਾਗ ਅੰਮ੍ਰਿਤਸਰ ਦੇ ਸਮੂਹ ਰੂਰਲ ਮੈਡੀਕਲ ਅਫਸਰ ਅਤੇ ਹੋਮੀਉਪੈਥਿਕ ਮੈਡੀਕਲ ਅਫਸਰਾਂ ਨੂੰ ਕਰੋਨਾਂ ਵਾਇਰਸ ਦੇ ਮਰੀਜਾਂ ਦੀ ਸੈਂਪਲ ਟੇਕਿੰਗ , ਸੈਂਪਲ ਸੀਲਿੰਗ ਅਤੇ ਸੈਲਫ ਪੌਟੈਕਸ਼ਨ ਸੰਬਧੀ ਟੇਨਿੰਗ ਦਿੱਤੀ ਜਾ ਰਹੀ ਹੈ, ਤਾਂ ਜੋ ਹੰਗਾਮੀਂ ਹਾਲਾਤਾਂ ਵਿਚ ਸਾਰਾ ਸਿਹਤ ਵਿਭਾਗ ਇਕ ਜੁੱਟ ਹੋ ਕੇ ਲੋਕਾਂ ਨੂੰ ਸੁਵਿਧਾਵਾਂ ਦੇ ਸਕੇ। ਉਨ੍ਹਾਂ ਕਿਹਾ ਕਿ  ਇਸ ਟ੍ਰੇਨਿੰਗ ਦੀ ਮਦਦ ਨਾਲ ਸਿਹਤ ਵਿਭਾਗ ਦੀ ਕਰੋਨਾ ਟੈਸਟਿੰਗ  ਸਮਰੱਥਾ ਵਿਚ ਹੋਰ ਵਾਧਾ ਹੋਵੇਗਾ, ਜਿਸ ਨਾਲ ਕਿ ਕਰੋਨਾਂ ਪੀੜਤ ਮਰੀਜਾਂ ਦੀ ਜਲਦੀ ਪਹਿਚਾਨ ਕਰਨ ਵਿਚ ਮਦਦ ਮਿਲੇਗੀ। ਸਿਵਲ ਸਰਜਨ ਨੇ ਕਿਹਾ ਕਿ ਕਰੋਨਾ ਵਾਇਰਸ ਪੀੜਤ ਮਰੀਜਾਂ ਨੂੰ ਸੈਲਫ ਰਿਪੋਰਟਿੰਗ ਵੀ ਕਰਨੀ ਚਾਹੀਦੀ ਹੈ।  ਉਨ੍ਹਾ Îਕਿਹਾ ਕਿ ਜੇਕਰ ਲੋਕਾਂ ਨੂੰ ਇਸ ਬਿਮਾਰੀ ਸਬੰਧੀ ਕੋਈ ਵੀ ਲੱਛਣ ਦਿਖਾਈ ਦੇਣ ਤਾਂ ਉਹ ਤੁਰੰਤ ਸਰਕਾਰੀ ਹਸਪਤਾਲ ਵਿਖੇ ਆਪਣੀ ਜਾਂਚ ਕਰਵਾਉੋਣ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਕਰੋਨਾ ਪੀੜਤਾਂ ਦੇ ਮੁਫਤ ਟੈਸਟ ਕੀਤੇ ਜਾਂਦੇ ਹਨ ਅਤੇ ਸਾਰਾ ਇਲਾਜ ਵੀ ਕੀਤਾ ਜਾਂਦਾ ਹੈ। ਸਿਵਲ ਸਰਜਨ ਨੇ ਕਿਹਾ ਕਿ ਕੁਝ ਸਾਵਧਾਨੀਆਂ ਅਪਣਾ ਕੇ ਹੀ ਇਸ ਬਿਮਾਰੀ ਤੋਂ ਛੁਟਕਾਰਾ ਪਾ ਸਕਦੇ ਹਾਂ। ਡਾ: ਜੁਗਲ ਕਿਸ਼ੋਰ ਨੇ ਕਿਹਾ ਕਿ ਸਰਕਾਰ ਵੱਲੋਂ ਮਿਸ਼ਨ ਫਤਿਹ ਤਹਿਤ ਮਾਸਕ ਪਾਉਣਾ, ਸਮਾਜਿਕ ਦੂਰੀ ਦੀ ਪਾਲਣਾ ਕਰਨਾ, ਜਨਤਕ ਥਾਵਾਂ ਤੇ ਥੁੱਕਣ ਤੋਂ ਪ੍ਰਹੇਜ ਕਰਨਾ, ਆਪਣੇ ਹੱਥਾਂ ਨੂੰ ਬਾਰ ਬਾਰ ਧੋਣਾ ਜਰੂਰੀ ਹੈ। ਉਨ੍ਹਾਂ ਕਿਹਾ ਕਿ ਕੁਝ ਸਾਵਧਾਨੀਆਂ ਅਪਣਾ ਕੇ ਮਿਸ਼ਨ ਫਤਿਹ ਨੂੰ ਕਾਮਯਾਬ ਕਰ ਸਕਦੇ ਹਾਂ।ਸਿਵਲ ਸਰਜਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਤਾਂ ਜੋ ਇਸ ਮਹਾਂਮਾਰੀ ਨੂੰ ਰੋਕਿਆ ਜਾ ਸਕੇ। ਇਸ ਦੌਰਾਨ ਸਹਾਇਕ ਸਿਵਲ ਸਰਜਨ ਡਾ ਕਿਰਨਦੀਪ ਕੌਰ, ਈ.ਐਨ.ਟੀ.ਸਪੈਸ਼ਲਿਸਟ ਡਾ ਰਜਨੀਤ ਕੌਰ, ਮਾਇਕ੍ਰੋਬਾਇਉਲੋਜਿਸਟ ਡਾ ਗੌਤਮ ਅਤੇ ਡਿਪਟੀ ਮਾਸ ਮੀਡੀਆ ਅਫਸਰ ਅਮਰਦੀਪ ਸਿੰਘ ਵਲੋਂ ਟੇ੍ਰਨਿੰਗ ਦਿੱਤੀ ਗਈ।ਇਸ ਮੌਕੇ ਤੇ ਰਾਮ ਕਿਸ਼ਨ ਦੇਵਗਨ ਜਿਲਾ ਫਾਰਮੇਸੀ ਅਫਸਰ ਅਤੇ ਸਮੂਹ ਸੀ.ਐਚ.ਉ ਹਾਜਰ ਸਨ।

 

Tags: Civil Surgeon Amritsar , Mission Fateh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD