Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਕੈਬਨਿਟ ਮੰਤਰੀ ਓਮ ਪ੍ਰਕਾਸ਼ ਸੋਨੀ, ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਨੇ ਕੀਤਾ ਸ਼ਹਿਰ ਦਾ ਦੌਰਾ

ਕੈਬਨਿਟ ਮੰਤਰੀ ਸੋਨੀ ਵੱਲੋਂ ਸ਼ਹਿਰ ਵਾਸੀਆਂ ਨੂੰ ਸਾਵਧਾਨੀਆਂ ਅਪਣਾਉਣ ਦੀ ਕੀਤੀ ਅਪੀਲ

5 Dariya News

5 Dariya News

5 Dariya News

ਅੰਮ੍ਰਿਤਸਰ , 16 Jun 2020

Last updated on: Jun 16, 2020, 00:00 IST

ਅੱਜ ਓਮ ਪ੍ਰਕਾਸ਼ ਸੋਨੀ ਡਾਕਟਰੀ ਸਿਖਿਆ ਤੇ ਖੋਜ ਮੰਤਰੀ ਪੰਜਾਬ ਵੱਲੋਂ ਡਿਪਟੀ ਕਮਿਸ਼ਨਰ ਸ੍ਰ ਸ਼ਿਵਦੁਲਾਰ ਸਿੰਘ ਢਿਲੋਂ ਅਤੇ ਪੁਲਿਸ ਕਮਿਸ਼ਨਰ ਡਾ: ਸੁਖਚੈਨ ਸਿੰਘ ਗਿੱਲ ਨੂੰ ਨਾਲ ਲੈ ਕੇ ਸ਼ਹਿਰ ਵਿੱਚ ਐਲਾਨੇ ਗਏ ਕੰਟੋਨਮੈਂਟ ਜੋਨ ਦੇ ਇਲਾਕਿਆਂ ਦਾ ਦੌਰਾ ਕੀਤਾ। ਸ੍ਰੀ ਸੋਨੀ ਨੇ ਕਿਹਾ ਕਿ ਜਿਲੇ੍ਹ ਵਿੱਚ ਟੈਸਟਾਂ ਦੀ ਗਿਣਤੀ ਵਧਾ ਦਿੱਤੀ ਗਈ ਹੈ ਅਤੇ ਪਿਛਲੇ ਦਿਨ ਲੱਗਭੱਗ 1700 ਟੈਸਟ ਕੀਤੇ ਗਏ ਹਨ ਜਿਸ ਕਰਕੇ ਸ਼ਹਿਰ ਵਿੱਚ ਕੁਝ ਕੇਸ ਵਧੇ ਹਨ। ਉਨ੍ਹਾਂ ਕਿਹਾ ਕਿ ਪੂਰੇ ਸਥਿਤੀ ਕੰਟਰੋਲ ਹੇਠ ਹੈ ਅਤੇ ਜਿਲ੍ਹਾ ਪ੍ਰਸਾਸ਼ਨ ਵੱਲੋਂ ਪੂਰੇ ਪ੍ਰਬੰਧ ਕੀਤੇ ਗਏ ਹਨ। ਸ੍ਰੀ ਸੋਨੀ ਨੇ ਕਿਹਾ ਉਨ੍ਹਾਂ ਵੱਲੋਂ ਪਹਿਲਾਂ ਵੀ ਸ਼ਹਿਰ ਦਾ ਦੌਰਾ ਕੀਤਾ ਗਿਆ ਸੀ ਅਤੇ ਉਹ ਫਿਰ ਖੁਦ ਸ਼ਹਿਰ ਵਿੱਚ ਐਲਾਨੈ ਗੲੈੇ ਕੰਟੋਨਮੈਂਟ ਜੋਨ ਦੇ ਇਲਾਕਿਆਂ ਦਾ ਦੌਰਾ ਕਰ ਰਹੇ ਹਨ ਅਤੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਕਿ ਉਹ ਮਾਸਕ ਜਰੂਰ ਪਾਉਣ, ਸਮਾਜਿਕ ਦੂਰੀ ਦੇ ਨਿਯਮਾਂ ਦੀ ਪਾਲਣਾ ਜਰੂਰ ਕਰਨ, ਕਿਸੇ ਨਾਲ ਹੱਥ ਨਾ ਮਿਲਾਉਣ, ਗੱਲਵੱਕੜੀ ਨਾ ਪਾਉਣ, ਜਨਤਕ ਥਾਂਵਾਂ ਤੋਂ ਥੁੱਕਣ ਤੋਂ ਪ੍ਰਹੇਜ ਕਰਨ। ਉਨ੍ਹਾਂ ਕਿਹਾ ਕਿ ਕੁਝ ਸਾਵਧਾਨੀਆਂ ਅਪਣਾ ਕੇ ਮਿਸ਼ਨ ਫਤਿਹ ਨੂੰ ਅਸੀਂ ਕਾਮਯਾਬ ਕਰ ਸਕਦੇ ਹਾਂ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਘਬਰਾਉਣ ਦੀ ਕੋਈ ਲੋੜ ਨਹੀਂ ਸ਼ਹਿਰ ਦੀ ਸਥਿਤੀ ਤੇ ਨਿਰੰਤਰ ਨਿਗਾਹ ਰੱਖੀ ਜਾ ਰਹੀ ਹੈ। ਸ੍ਰੀ ਸੋਨੀ ਨੇ ਕਿਹਾ ਕਿ ਦੁਕਾਨਦਾਰਾਂ ਵੱਲੋਂ ਵੀ ਸਮਾਜਿਕ ਦੂਰੀ ਦੇ ਨਿਯਮਾਂ ਦੀ ਪਾਲਣਾ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਜਿੰਨੇ ਵੀ ਕੇਸ ਆਏ ਹਨ ਸਰਕਾਰ ਵੱਲੋਂ ਉਨ੍ਹਾਂ ਦਾ ਪੂਰਾ ਇਲਾਜ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸ਼ਹਿਰ ਵਿੱਚ ਆਏ ਕੰਟੋਨਮੈਂਟਾਂ ਜੋਨਾਂ ਵਿੱਚ ਲਗਾਤਾਰ ਸੈਨੀਟਾਈਜ ਕੀਤਾ ਜਾ ਰਿਹਾ ਹੈ।  ਇਸ ਮੌਕੇ ਸ੍ਰੀ ਅਸ਼ਵਨੀ ਪੱਪੂ, ਸ੍ਰੀ ਧਰਮਵੀਰ ਸਰੀਨ ਵੀ ਹਾਜਰ ਸਨ।

 

Tags: O P Soni

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD