Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਮਿਸ਼ਨ ਫ਼ਤਿਹ ਤਹਿਤ ਕੋਰੋਨਾ ਪਾਜ਼ੇਟਿਵ ਮਰੀਜ਼ ਦੇ ਸੰਪਰਕ ਵਿੱਚ ਆਉਣ ਵਾਲੇ ਵਿਅਕਤੀਆਂ ਨੂੰ ਇਕਾਂਤਵਾਸ ਕੀਤਾ : ਡਾ. ਮਨੋਹਰ ਸਿੰਘ

ਆਮ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਅ ਲਈ ਸਾਵਧਾਨੀਆਂ ਅਪਣਾਉਣ ਲਈ ਕੀਤਾ ਜਾਗਰੂਕ

5 Dariya News

5 Dariya News

5 Dariya News

ਫ਼ਤਹਿਗੜ੍ਹ ਸਾਹਿਬ , 17 Jun 2020

Last updated on: Jun 17, 2020, 00:00 IST

ਪੰਜਾਬ ਸਰਕਾਰ ਵੱਲੋਂ ਕੋਰੋਨਾ ਵਾਇਰਸ ’ਤੇ ਜਿੱਤ ਹਾਸਲ ਕਰਨ ਲਈ ਮਿਸ਼ਨ ਫ਼ਤਿਹ ਸ਼ੁਰੂ ਕੀਤਾ ਗਿਆ ਹੈ ਅਤੇ ਇਸ ਵਿੱਚ ਹਰੇਕ ਵਰਗ ਦੇ ਲੋਕਾਂ ਨੂੰ ਯੋਗਦਾਨ ਪਾਉਣਾ ਚਾਹੀਦਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਮੁਢਲਾ ਸਿਹਤ ਕੇਂਦਰ ਨੰਦਪੁਰ ਕਲੌੜ ਦੇ ਐਸ.ਐਮ.ਓ. ਡਾ. ਮਨੋਹਰ ਸਿੰਘ ਨੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਦੱਸਿਆ ਕਿ ਸ਼ਹੀਦਗੜ੍ਹ ਵਿਖੇ ਕੋਰੋਨਾ ਦਾ ਪਾਜ਼ੇਟਿਵ ਕੇਸ ਆਉਣ ’ਤੇ ਵਿਭਾਗ ਵੱਲੋਂ ਤੁਰੰਤ ਗਤੀਵਿਧੀਆਂ ਸ਼ੁਰੂ ਕੀਤੀਆਂ ਗਈਆਂ ਅਤੇ ਉਸ ਦੇ ਸੰਪਰਕ ਵਿੱਚ ਆਉਣ ਵਾਲੇ ਵਿਅਕਤੀਆਂ ਨੂੰ ਇਕਾਂਤਵਾਸ ਕਰਕੇ ਜ਼ਰੂਰੀ ਹਦਾਇਤਾਂ ਕੀਤੀਆਂ ਗਈਆਂ ਤਾਂ ਜੋ ਕੋਰੋਨਾ ਦੇ ਫੈਲਾਅ ਨੂੰ ਰੋਕਿਆ ਜਾ ਸਕੇ। ਉਨ੍ਹਾਂ ਦੱਸਿਆ ਕਿ ਕੋਰੋਨਾ ਦੇ ਪਾਜ਼ੇਟਿਵ ਮਰੀਜ਼ ਨੂੰ ਬਨੂੜ ਦੇ ਗਿਆਨ ਸਾਗਰ ਹਸਪਤਾਲ ਵਿਖੇ ਇਲਾਜ ਲਈ ਭੇਜਿਆ ਗਿਆ ਹੈ।ਇਸ ਮੌਕੇ ਬਲਾਕ ਐਜੂਕੇਟਰ ਪਰਦੀਪ ਸਿੰਘ ਨੇ ਲੋਕਾਂ ਨੂੰ ਕੋਰੋਨਾ ਵਾਇਰਸ ਸਬੰਧੀ ਜਾਗਰੂਕ ਕਰਦਿਆਂ ਕਿਹਾ ਕਿ ਸਾਨੂੰ ਆਪਣਾ ਮੂੰਹ ਰੁਮਾਲ ਜਾਂ ਮਾਸਕ ਨਾਲ ਢੱਕ ਕੇ ਰੱਖਣਾ ਚਾਹੀਦਾ ਹੈ ਅਤੇ ਇੱਕ ਦੂਜੇ ਤੋਂ ਦੂਰੀ ਬਣਾ ਕੇ ਰੱਖਣੀ ਚਾਹੀਦੀ ਹੈ। ਇਸ ਤੋਂ ਇਲਾਵਾ ਕਿਸੇ ਇਕੱਠ ਵਾਲੀ ਜਗ੍ਹਾ ’ਤੇ ਨਹੀਂ ਜਾਣਾ ਚਾਹੀਦਾ ਅਤੇ ਆਪਣੇ ਹੱਥ ਵਾਰ-ਵਾਰ ਸਾਬਣ ਤੇ ਪਾਣੀ ਜਾਂ ਸੈਨੀਟਾਈਜਰ਼ ਨਾਲ ਸਾਫ ਕਰਨੇ ਚਾਹੀਦੇ ਹਨ।ਇਸ ਮੌਕੇ ਸਰਪੰਚ ਪਰਮਜੀਤ ਕੌਰ, ਬਲਜੀਤ ਸਿੰਘ, ਸਤਨਾਮ ਸਿੰਘ ਅਤੇ ਮਨਪ੍ਰੀਤ ਸਿੰਘ, ਹੈਲਥ ਸੁਪਰਵਾਈਜ਼ਰ ਸਤਿਆ ਪਾਲ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।

 

Tags: Mission Fateh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD