Wednesday, 15 May 2024

 

 

ਖ਼ਾਸ ਖਬਰਾਂ ਪੰਜਾਬ ਪੁਲਿਸ ਦੀ ਏਜੀਟੀਐਫ ਨੇ ਮਾਸਟਰਮਾਈਂਡ ਇਕਬਾਲਪ੍ਰੀਤ ਬੁਚੀ ਦੀ ਹਮਾਇਤ ਪ੍ਰਾਪਤ ਅੱਤਵਾਦੀ ਮਾਡਿਊਲ ਦਾ ਕੀਤਾ ਪਰਦਾਫਾਸ਼; ਮੁੱਖ ਸੰਚਾਲਕ ਗੁਰਵਿੰਦਰ ਸ਼ੇਰਾ ਸਮੇਤ ਚਾਰ ਮੈਂਬਰ ਕਾਬੂ ਪੰਜਾਬ ਪੁਲਿਸ ਨੇ ਬਠਿੰਡਾ ਅਤੇ ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨਾਂ ਨੂੰ ਕੀਤਾ ਕਾਬੂ ਗੁਰਬਾਜ ਸਿੰਘ ਸਿੱਧੂ ਨੂੰ ਸਹੁਰਿਆਂ ਦੇ ਪਿੰਡ ਲੱਡੂਆਂ ਨਾਲ ਤੋਲਿਆ ਹਰਸਿਮਰਤ ਕੋਰ ਬਾਦਲ ਨੂੰ ਪਾਈ ਇੱਕ ਇੱਕ ਵੋਟ ਭਾਜਪਾ ਨੂੰ ਜਾਵੇਗੀ : ਜੀਤ ਮਹਿੰਦਰ ਸਿੰਘ ਸਿੱਧੂ ਬਾਜਵਾ ਨੇ 'ਆਪ' ਅਤੇ ਭਾਜਪਾ ਦੀ ਕੀਤੀ ਆਲੋਚਨਾ, ਫਤਿਹਗੜ੍ਹ ਰੈਲੀ 'ਚ ਗਿਣਾਏ ਕਾਂਗਰਸ ਦੇ ਵਾਅਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ ਅਯੁੱਧਿਆ ਵਿੱਚ ਵਿਸ਼ਾਲ ਸ਼੍ਰੀ ਰਾਮ ਮੰਦਰ ਬਣ ਗਿਆ ਹ, ਹੁਣ ਮਥੁਰਾ ਦੀ ਵਾਰੀ ਹੈ : ਪੁਸ਼ਕਰ ਸਿੰਘ ਧਾਮੀ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਪੰਨ ਕੀਤੀ ਪੰਜਾਬ ਬਚਾਓ ਯਾਤਰਾ ਪੰਜਾਬ ਕਰਜ਼ੇ ਦੀ ਲਪੇਟ 'ਚ, ਗਰਦਨ ਤੱਕ ਕਰਜ਼ੇ 'ਚ ਡੁੱਬਿਆ ਹੋਇਆ : ਵਿਜੇ ਇੰਦਰ ਸਿੰਗਲਾ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ ਚੰਡੀਗੜ੍ਹ ਦੇ ਵਾਰਡ 8 ਤੋਂ ਨਗਰ ਨਿਗਮ ਚੋਣ ਲੜੇ ਅਮਰੀਕ ਸਿੰਘ ਸੈਣੀ ਹੋਏ ਆਪ ਵਿੱਚ ਸ਼ਾਮਿਲ ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਮਨੀਸ਼ ਤਿਵਾੜੀ ਦੀ ਪਦਯਾਤਰਾ 'ਚ ਹਜ਼ਾਰਾਂ ਕਾਂਗਰਸ, 'ਆਪ', ਸਪਾ ਵਰਕਰਾਂ ਨੇ ਸ਼ਮੂਲੀਅਤ ਕੀਤੀ ਫਿਰਕੂ ਵੰਡੀਆਂ ਪਾਉਣ ਵਾਲੀ ਭਾਰਤੀ ਜਨਤਾ ਪਾਰਟੀ ਨੂੰ ਠਿੱਬੀ ਲਾ ਕੇ ਕਾਂਗਰਸ ਦੀ ਸਰਕਾਰ ਬਣਾ ਦਿਓ - ਗੁਰਜੀਤ ਔਜਲਾ ਮੀਤ ਹੇਅਰ ਨੇ ਮਾਲੇਰਕੋਟਲਾ ਵਿਖੇ ਪਾਰਟੀ ਦਫਤਰ ਦਾ ਕੀਤਾ ਉਦਘਾਟਨ ਰਾਜਾ ਵੜਿੰਗ ਨੇ ਦਾਖਾ ਵਿੱਚ ਪ੍ਰਚਾਰ ਕੀਤਾ, ਪੰਜਾਬ ਲਈ ਕਾਂਗਰਸ ਦੇ 'ਪੰਜ ਨਿਆਂ’ ਦੀ ਵਕਾਲਤ ਕੀਤੀ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਨੇ ਲੋਕ ਸਭਾ ਚੋਣਾਂ ਸਬੰਧੀ ਕੀਤੀਆਂ ਤਿਆਰੀਆਂ ਦਾ ਨਿਰੀਖਣ ਕੀਤਾ ਸੀਜੀਸੀ ਲਾਂਡਰਾਂ ਦੀ ਐਯੂਓ ਮਹਿਮਾ ਨੇ ਸਰਵੋਤਮ ਕੈਡੇਟ ਲਈ ਸੀਡਬਲਿਓ ਐਵਾਰਡ ਜਿੱਤਿਆ 6000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ

 

ਵਿਜੀਲੈਂਸ ਨੇ ਆਰਟੀਏ ਫਰੀਦਕੋਟ ਦੇ ਡਰਾਈਵਰ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਕੀਤਾ ਰੰਗੇ ਹੱਥੀਂ ਕਾਬੂ

Web Admin

Web Admin

5 Dariya News

ਫਰੀਦਕੋਟ , 23 Jun 2020

ਪੰਜਾਬ ਵਿਜੀਲੈਂਸ ਬਿਓਰੋ ਨੇ ਅੱਜ ਖੇਤਰੀ ਟਰਾਂਸਪੋਰਟ ਅਥਾਰਟੀ (ਆਰ.ਟੀ.ਏ.) ਫਰੀਦਕੋਟ-ਕਮ-ਜਨਰਲ ਸਹਾਇਕ ਡੀ.ਸੀ. ਫਰੀਦਕੋਟ ਦੇ ਡਰਾਈਵਰ ਨੂੰ ਜਿਲਾ ਪ੍ਰਬੰਧਕੀ ਕੰਪਲੈਕਸ ਫਰੀਦਕੋਟ ਵਿਖੇ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਦਬੋਚ ਲਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਵਿਜੀਲੈਂਸ ਬਿਓਰੋ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਦੋਸ਼ੀ ਡਰਾਈਵਰ ਅਮਰਜੀਤ ਸਿੰਘ (ਨੰਬਰ 36/482), ਜੋ ਕਿ ਪੰਜਾਬ ਪੁਲਿਸ ਵਿੱਚ ਹੌਲਦਾਰ ਹੈ, ਨੂੰ ਮਲੋਟ, ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਵਾਸੀ ਬਾਜ ਸਿੰਘ ਦੀ ਸ਼ਿਕਾਇਤ 'ਤੇ ਗ੍ਰਿਫਤਾਰ ਕੀਤਾ ਹੈ। ਉਸਨੇ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਓਰੋ ਤੱਕ ਪਹੁੰਚ ਕੀਤੀ ਹੈ ਅਤੇ ਦੋਸ਼ ਲਾਇਆ ਕਿ ਉਕਤ ਆਰ.ਟੀ.ਏ. ਅਤੇ ਉਸਦਾ ਡਰਾਈਵਰ ਉਸਦੀ ਨਵੀਂ ਟੂਰਿਸਟ ਬੱਸ ਨੂੰ ਸੜਕ 'ਤੇ ਚੱਲਣ ਦੀ ਆਗਿਆ ਦੇਣ ਬਦਲੇ 25,000 ਰੁਪਏ ਦੀ ਰਿਸ਼ਵਤ ਦੀ ਮੰਗ ਰਹੇ ਹਨ।ਇਸ ਸ਼ਿਕਾਇਤ ਦੀ ਪੁਸ਼ਟੀ ਕਰਨ ਤੋਂ ਬਾਅਦ ਵਿਜੀਲੈਂਸ ਦੇ ਉਡਣ ਦਸਤਾ-1, ਐਸ.ਏ.ਐਸ. ਨਗਰ ਦੀ ਇੱਕ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਡਰਾਈਵਰ ਨੂੰ ਪਹਿਲੀ ਕਿਸ਼ਤ ਵਜੋਂ ਰਿਸ਼ਵਤ ਦੇ 15,000 ਰੁਪਏ ਲੈਂਦਿਆਂ ਮੌਕੇ 'ਤੇ ਹੀ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਫਰੀਦਕੋਟ ਤੋਂ ਗ੍ਰਿਫਤਾਰ ਕਰ ਲਿਆ। ਬੁਲਾਰੇ ਨੇ ਦੱਸਿਆ ਕਿ ਇਸ ਸਬੰਧ ਵਿੱਚ ਮੁਲਜ਼ਮ ਡਰਾਈਵਰ ਖਿਲਾਫ ਫਲਾਇੰਗ ਸਕੁਐਡ ਦੇ ਐਸ.ਏ.ਐਸ. ਨਗਰ ਸਥਿਤ ਥਾਣੇ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਇਸ ਬਾਰੇ ਹੋਰ ਅਗਲੇਰੀ ਜਾਂਚ ਜਾਰੀ ਹੈ ਅਤੇ ਇਸ ਮਾਮਲੇ ਵਿੱਚ ਉਕਤ ਆਰ.ਟੀ.ਏ. ਅਧਿਕਾਰੀ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇਗੀ।

 

Tags: Vigilance Bureau , Crime News Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD