Wednesday, 15 May 2024

 

 

ਖ਼ਾਸ ਖਬਰਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ ਬੀਬੀ ਸਰਵਜੀਤ ਕੌਰ ਮਾਣੂੰਕੇ ਦੀ ਮਿਹਨਤ ਸਦਕਾ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਲੋਕ ਲਹਿਰ ਬਣੀ ਲੋਕ ਵੀਹ ਦਿਨਾਂ ਦੇ ਲਾਲਚ ਵਿੱਚ ਅਗਲੇ 5 ਸਾਲ ਬਰਬਾਦ ਨਾ ਕਰਨ-ਬਾਬਰ ਔਜਲਾ ਮੋਹਾਲੀ ਪ੍ਰਸ਼ਾਸਨ ਨੇ ਜਾਦੂਗਰ ਦੇ ਜਾਦੂ ਸ਼ੋ ਜ਼ਰੀਏ ਦਿੱਤਾ ਮਤਦਾਨ ਦਾ ਸੁਨੇਹਾ

 

ਪੰਜਾਬ ਸਰਕਾਰ ਵੱਲੋਂ 25 ਪ੍ਰਿਸੀਪਲਾਂ ਦੀਆਂ ਬਦਲੀਆਂ

Web Admin

Web Admin

5 Dariya News

ਚੰਡੀਗੜ੍ਹ , 24 Jun 2020

ਪੰਜਾਬ ਸਰਕਾਰ ਨੇ ਬੱਚਿਆਂ ਦੀ ਪੜ੍ਹਾਈ ਅਤੇ ਲੋਕ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ 25 ਪੀ.ਈ.ਐਸ. (ਸਕੂਲ ਅਤੇ ਇੰਸਪੈਕਸ਼ਨ) ਗਰੁੱਪ ਏ ਕਾਡਰ ਦੇ 25 ਪ੍ਰਿੰਸੀਪਲਾਂ ਦੀਆਂ ਬਦਲੀਆਂ ਕਰ ਦਿੱਤੀਆਂ ਹਨ।ਇਹ ਜਾਣਕਾਰੀ ਦਿੰਦੇ ਹੋਏ ਅੱਜ ਏਥੇ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਦੀ ਪ੍ਰਵਾਨਗੀ ਤੋਂ ਬਾਅਦ ਸਕੂਲ ਸਿੱਖਿਆ ਵਿਭਾਗ ਦੇ ਸਕੱਤਰ ਸ੍ਰੀ ਕ੍ਰਿਸ਼ਨ ਕੁਮਾਰ ਇਸ ਸਬੰਧੀ ਹੁਕਮ ਜਾਰੀ ਕਰ ਦਿੱਤੇ ਹਨ।ਬੁਲਾਰੇ ਦੇ ਅਨੁਸਾਰ ਰਜੀਵ ਕੱਕੜ ਨੂੰ ਪ੍ਰਿੰਸੀਪਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ(ਸ ਸ ਸ ਸ) ਖਿਲਚੀਆਂ (ਅੰਮ੍ਰਿਤਸਰ), ਸੱਤਪਾਲ ਸੈਣੀ ਨੂੰ ਪ੍ਰਿੰਸੀਪਲ ਸ ਸ ਸ ਸ ਜੇਜੋਂ ਦੁਆਬਾ (ਹੁਸ਼ਿਆਰਪੁਰ), ਜਸਵੀਰ ਕੁਮਾਰ ਨੂੰ ਪ੍ਰਿੰਸੀਪਲ ਸ ਸ ਸ ਸ ਈਸਪੁਰ ਮਖਸੂਸਪੁਰ ਚੇਲਾ (ਹੁਸ਼ਿਆਰਪੁਰ), ਪਰਮਜੀਤ ਸਿੰਘ ਨੂੰ ਪ੍ਰਿੰਸੀਪਲ ਸ ਸ ਸ ਸ ਜੰਡੋਲੀ (ਹੁਸ਼ਿਆਰਪੁਰ), ਪੰਕਜ ਮਹਾਜਨ ਨੂੰ ਪ੍ਰਿੰਸੀਪਲ ਸ ਸ ਸ ਸ ਘਰੋਟਾ (ਪਠਾਨਕੋਟ), ਕਿਸ਼ੋਰ ਕੁਮਾਰ ਨੂੰ ਪ੍ਰਿੰਸੀਪਲ ਸ ਸ ਸ ਸ ਨਰੋਟ ਜੈਮਲ ਸਿੰਘ (ਪਠਾਨਕੋਟ), ਸੁਨੀਤਾ ਸ਼ਰਮਾ ਨੂੰ ਪ੍ਰਿੰਸੀਪਲ ਸ ਸ ਸ ਸ ਨਾਜੋ ਚੱਕ (ਪਠਾਨਕੋਟ), ਮਹਿੰਦਰ ਪਾਲ ਨੂੰ ਪ੍ਰਿੰਸੀਪਲ ਸ ਸ ਸ ਸ ਧੋਬੜਾ (ਪਠਾਨਕੋਟ), ਬਲਵਿੰਦਰ ਕੁਮਾਰ ਨੂੰ ਪ੍ਰਿੰਸੀਪਲ ਸ ਸ(ਸ) ਸ ਸ ਜੰਗਲ (ਪਠਾਨਕੋਟ) ਅਤੇ ਰਣਜੀਤ ਸਿੰਘ ਨੂੰ ਪ੍ਰਿੰਸੀਪਲ ਸ ਸ ਸ ਸ ਬੋਢਲ (ਹੁਸ਼ਿਆਰਪੁਰ) ਲਾਇਆ ਗਿਆ ਹੈ।ਇਸੇ ਤਰ੍ਹਾਂ ਹੀ ਪ੍ਰਗਟ ਸਿੰਘ ਨੂੰ ਪ੍ਰਿੰਸੀਪਲ ਸ ਸ ਸ ਸ ਲਮੀਣ (ਹੁਸ਼ਿਆਰਪੁਰ), ਜਸਵੀਰ ਕੌਰ ਨੂੰ ਪ੍ਰਿੰਸੀਪਲ ਸ ਸ ਸ ਸ ਨਰੋਟ ਰੁਪਾਲਹੇੜੀ (ਫਤਹਿਗੜ੍ਹ ਸਾਹਿਬ), ਰਾਜੇਸ਼ ਕੁਮਾਰ ਨੂੰ ਪ੍ਰਿੰਸੀਪਲ ਸ ਸ ਸ ਸ ਬੱਸੀ ਜਲਾਲਪੁਰ (ਹੁਸ਼ਿਆਰਪੁਰ), ਤਰਲੋਕ ਸਿੰਘ ਨੂੰ ਪ੍ਰਿੰਸੀਪਲ ਸ ਸ ਸ ਸ (ਕੰ) ਗੁਰਾਇਆ (ਜਲੰਧਰ), ਸੁਭਾਸ਼ ਚੰਦਰ ਨੂੰ ਪ੍ਰਿੰਸੀਪਲ ਸ ਸ ਸ ਸ ਭਲਾਈਆਣਾ (ਸ੍ਰੀ ਮੁਕਤਸਰ ਸਾਹਿਬ), ਜਤਿੰਦਰ ਸਿੰਘ ਨੂੰ ਪ੍ਰਿੰਸੀਪਲ ਸ ਸ ਸ ਸ ਬੱਸੀ ਵਜੀਦ (ਹੁਸ਼ਿਆਰਪੁਰ), ਕੁਲਵਿੰਦਰ ਸਿੰਘ ਨੂੰ ਪ੍ਰਿੰਸੀਪਲ ਸ ਸ ਸ ਸ (ਕੰ) ਮੰਡੀ ਕਲਾਂ (ਬਠਿੰਡਾ), ਉਮ ਪ੍ਰਕਾਸ਼ ਮਿੱਡਾ ਨੂੰ ਪ੍ਰਿੰਸੀਪਲ ਸ ਸ ਸ ਸ (ਕੰ) ਖਿਆਲਾ ਕਲਾਂ (ਮਾਨਸਾ), ਸੰਜੀਵ ਕੁਮਾਰ ਨੂੰ ਪ੍ਰਿੰਸੀਪਲ ਸ ਸ ਸ ਸ (ਮੁੰ) (ਮਾਨਸਾ) ਅਤੇ ਦੀਪਕ ਬਾਂਸਲ ਨੂੰ ਪ੍ਰਿੰਸੀਪਲ ਸ ਸ ਸ ਸ ਲੱਖੇਵਾਲੀ (ਸ੍ਰੀ ਮੁਕਤਸਰ ਸਾਹਿਬ) ਲਾਇਆ ਗਿਆ ਹੈ।ਬੁਲਾਰੇ ਅਨੁਸਾਰ ਰੁਪਿੰਦਰ ਕੌਰ ਨੂੰ ਪ੍ਰਿੰਸੀਪਲ ਸ ਸ ਸ ਸ ਸ਼ੇਰ ਖਾਂ (ਫਿਰੋਜ਼ਪੁਰ), ਕੰਵਲਜੀਤ ਸਿੰਘ ਨੂੰ ਪ੍ਰਿੰਸੀਪਲ ਸ ਸ ਸ ਸ ਧਰਮਪੁਰਾ (ਫਾਜਿਲਕਾ), ਮੋਹਨ ਲਾਲ ਨੂੰ ਪ੍ਰਿੰਸੀਪਲ ਸ ਸ ਸ ਸ ਰੱਤਾ ਟਿੱਬਾ (ਸ੍ਰੀ ਮੁਕਤਸਰ ਸਾਹਿਬ), ਕੰਵਰਪ੍ਰੀਤ ਸਿੰਘ ਨੂੰ ਪ੍ਰਿੰਸੀਪਲ ਸ ਸ ਸ ਸ ਲੜਕੇ ਮੁੱਛਲ (ਅੰਮ੍ਰਿਤਸਰ) ਅਤੇ ਸੁਖਦੀਪ ਸਿੰਘ ਨੂੰ ਪ੍ਰਿੰਸੀਪਲ ਸ ਸ ਸ ਸ ਛੀਨੀਵਾਲ ਕਲਾਂ(ਬਰਨਾਲਾ) ਤਾਇਨਾਤ ਕੀਤਾ ਗਿਆ ਹੈ।ਬੁਲਾਰੇ ਦੇ ਅਨੁਸਾਰ ਜਿਨ੍ਹਾਂ ਮੁੱਖ ਪ੍ਰਿੰਸੀਪਲਾਂ ਦੀ ਬਦਲੀ ਤੋਂ ਬਾਅਦ ਪਿਛਲੇ ਸਟੇਸ਼ਨ 'ਤੇ ਕੋਈ ਰੈਗੂਲਰ ਪ੍ਰਿੰਸੀਪਲ ਨਹੀਂ ਰਹੇਗਾ ਤਾਂ ਬਦਲਿਆ ਗਿਆ ਪ੍ਰਿੰਸੀਪਲ ਆਪਣੇ ਪਹਿਲੇ ਸਕੂਲ ਵਿੱਚ ਹਫਤੇ ਦੇ ਆਖਰੀ ਤਿੰਨ ਦਿਨ ਵੀਰਵਾਰ, ਸੁੱਕਰਵਾਰ ਅਤੇ ਸ਼ਨੀਵਾਰ ਹਾਜ਼ਰ ਹੋਵੇਗਾ ਅਤੇ ਨਵੀਂ ਤਾਇਨਾਤੀ ਵਾਲੀ ਥਾਂ 'ਤੇ ਹਫਤੇ ਦੇ ਪਹਿਲੇ ਤਿੰਨ ਦਿਨ ਸੋਮਵਾਰ, ਮੰਗਲਵਾਰ ਅਤੇ ਬੁੱਧਵਾਰ ਹਾਜ਼ਰ ਹੋਵੇਗਾ।

 

Tags: Transfer

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD