Thursday, 04 June 2026

 

 

ਖ਼ਾਸ ਖਬਰਾਂ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ

 

ਸਰਬੱਤ ਦਾ ਭਲਾ ਟਰੱਸਟ ਵੱਲੋਂ ਰਾਸ਼ਨ ਦੀ ਤੀਸਰੀ ਖੇਪ ਪਠਾਨਕੋਟ ਨੂੰ ਦਿੱਤੇ ਜਾਣ ਤੇ ਜਿਲਾ ਪ੍ਰਸਾਸਨ ਨੇ ਸਹਿਯੋਗ ਲਈ ਟਰੱਸਟ ਦਾ ਕੀਤਾ ਧੰਨਵਾਦ

Web Admin

Web Admin

5 Dariya News

ਪਠਾਨਕੋਟ , 29 Jun 2020

Last updated on: Jun 29, 2020, 00:00 IST

ਜਿਲਾ ਪ੍ਰਬੰਧਕੀ ਕੰਪਲੈਕਸ ਪਠਾਨਕੋਟ ਵਿਖੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸੰਸਥਾਪਕ ਡਾ. ਐਸ.ਪੀ. ਸਿੰਘ ਉਬਰਾਏ ਵੱਲੋਂ ਸੂਬੇ ਭਰ ਵਿੱਚ ਚਲਾਏ ਗਏ ਰਾਹਤ ਕਾਰਜਾਂ ਅਧੀਨ ਜਿਲਾ ਪਠਾਨਕੋਟ ਨੂੰ ਸੁੱਕੇ ਰਾਸਨ ਦੀ ਤੀਸਰੀ ਖੇਪ ਅੱਜ ਜਿਲਾ ਪ੍ਰਸਾਸਨ ਪਠਾਨਕੋਟ ਨੂੰ ਭੇਂਟ ਕੀਤੀ। ਇਸ ਮੋਕੇ ਤੇ ਸ੍ਰੀ ਅਰਵਿੰਦ ਪ੍ਰਕਾਸ ਵਰਮਾ ਤਹਿਸੀਲਦਾਰ ਪਠਾਨਕੋਟ ਨੇ ਜਿਲਾ ਪਠਾਨਕੋਟ ਦੇ ਸਹਿਯੋਗ ਲਈ ਸਰਬੱਤ ਦਾ ਭਲਾ ਟਰੱਸਟ ਦਾ ਧੰਨਵਾਦ ਕੀਤਾ ਅਤੇ ਲੋਕਾਂ ਨੂੰ ਸੰਦੇਸ ਦਿੱਤਾ ਕਿ ਇਸ ਤਰਾਂ ਦੇ ਲੋਕ ਹਿੱਤ ਦੇ ਕੰਮਾਂ ਲਈ ਸਾਨੂੰ ਅੱਗੇ ਆਉਂਣਾ ਚਾਹੀਦਾ ਹੈ ਅਤੇ ਵੱਧ ਤੋਂ ਵੱਧ ਦੂਸਰੇ ਲੋਕਾਂ ਦਾ ਸਹਿਯੋਗ ਕਰਨਾ ਚਾਹੀਦਾ ਹੈ। ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਸ੍ਰੀ ਜਤਿੰਦਰ ਸਰਮਾ ਪੀ.ਏ ਟੂ ਡਿਪਟੀ ਕਮਿਸ਼ਨਰ ਆਦਿ ਹਾਜ਼ਰ ਸਨ। ਇਸ ਮੋਕੇ ਤੇ ਜਾਣਕਾਰੀ ਦਿੰਦਿਆਂ ਸ.ਰਵਿੰਦਰ ਸਿੰਘ ਮਠਾਰੂ ਜਿਲਾ ਗੁਰਦਾਸਪੁਰ ਦੇ ਪ੍ਰਧਾਨ, ,ਸਕੱਤਰ ਹਰਮਿੰਦਰ ਸਿੰਘ, ਮੈਂਬਰ ਹਰਪਾਲ ਸਿੰਘ ਵੱਲੋਂ ਸਾਂਝੇ ਤੋਰ ਤੇ ਜਾਣਕਾਰੀ ਦਿੱਤੀ ਗਈ ਕਿ ਸਰਬੱਤ ਦਾ ਭਲਾ ਟਰੱਸਟ ਇਸ ਮਹਾਂਮਾਰੀ ਦੋਰਾਨ ਬਹੁਤ ਉੱਤਮ ਕਾਰਜ ਕਰ ਰਹੀ ਹੈ। ਉਨਾਂ ਦੱਸਿਆ ਕਿ ਲੋੜਵੰਦਾ ਨੂੰ ਸੁੱਕੇ ਰਾਸ਼ਨ ਦੀ ਸਹੂਲਤ ਦੇਣ ਤੋਂ ਇਲਾਵਾ ਮੈਡੀਕਲ ਖੇਤਰ ਵਿੱਚ ਵੀ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ। ਉਨਾਂ ਕਿਹਾ ਕਿ ਟਰੱਸਟ ਭਵਿੱਖ ਵਿੱਚ ਵੀ ਜਿਲੇ ਦਾ ਹਰ ਤਰਾਂ ਨਾਲ ਸਹਿਯੋਗ ਕਰੇਗੀ।

 

Tags: Sarbat Da Bhala Trust Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD