Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸ਼੍ਰੀ ਹਰਿਮੰਦਿਰ ਸਾਹਿਬ ਜੀ ਤੋਂ ਅਰਦਾਸ ਕਰਕੇ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ 350 ਸਾਲਾਂ ਜਨਮ ਉਤਸਵ ਸਮਾਗਮ ਦਾ ਬਾਵਾ ਨੇ ਕੀਤਾ ਸ਼ੁਭ ਅਰੰਭ

ਫਾਊਂਡੇਸ਼ਨ ਵੱਲੋਂ ਪੰਜਾਬ, ਹਰਿਆਣਾ, ਦਿੱਲੀ, ਰਾਜਿਸਥਾਨ, ਮੱਧ ਪ੍ਰਦੇਸ਼ ਵਿੱਚ 31 ਸਮਾਗਮ ਆਯੋਜਿਤ ਕਰਾਂਗੇ- ਬਾਵਾ

Web Admin

Web Admin

5 Dariya News

ਅੰਮ੍ਰਿਤਸਰ , 04 Jul 2020

Last updated on: Jul 04, 2020, 00:00 IST

ਅੱਜ ਸ਼੍ਰੀ ਹਰਿਮੰਦਿਰ ਸਾਹਿਬ ਅੰਮ੍ਰਿਤਸਰ ਤੋਂ ਅਰਦਾਸ ਕਰਕੇ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ 350 ਸਾਲਾਂ ਜਨਮ ਉਤਸਵ ਸਮਾਗਮਾਂ ਦਾ ਸ਼ੁਭ ਅਰੰਭ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਂਡੇਸ਼ਨ ਦੇ ਪ੍ਰਧਾਨ ਕ੍ਰਿਸ਼ਨ ਕੁਮਾਰ ਬਾਵਾ ਚੇਅਰਮੈਨ ਪੀ.ਐਸ.ਆਈ.ਡੀ.ਸੀ ਨੇ ਕੀਤਾ। ਇਸ ਸਮੇਂ ਕੌਂਸਲਰ ਸੁਨੀਲ ਕੌਂਟੀ, ਸਾਬਕਾ ਹਾਊਸਫੈਡ ਡਾਇਰੈਕਟਰ ਅਮਰੀਕ ਸਿੰਘ, ਬੈਰਾਗੀ ਮਹਾਂਮੰਡਲ ਅੰਮ੍ਰਿਤਸਰ ਦੇ ਪ੍ਰਧਾਨ ਸੁਖਵਿੰਦਰ ਬਾਵਾ, ਅਰਜੁਨ ਬਾਵਾ ਅਤੇ ਸੰਜੇ ਠਾਕੁਰ ਨਾਲ ਸਨ।ਇਸ ਸਮੇਂ ਸ਼੍ਰੀ ਬਾਵਾ ਨੇ ਕਿਹਾ ਕਿ ਮਹਾਨ ਯੋਧੇ ਜਰਨੈਲ, ਕਿਸਾਨੀ ਦੇ ਮੁਕਤੀਦਾਤਾ, ਸ਼੍ਰੋਮਣੀ ਸ਼ਹੀਦ ਬਾਬਾ ਬੰਦਾ ਸਿੰਘ ਬਹਾਦਰ ਜੀ ਦਾ 350 ਸਾਲਾਂ ਜਨਮ ਉਤਸਵ 31 ਸਮਾਗਮ ਪੰਜਾਬ, ਹਰਿਆਣਾ, ਦਿੱਲੀ, ਰਾਜਿਸਥਾਨ, ਮੱਧ ਪ੍ਰਦੇਸ਼ ਵਿੱਚ ਆਯੋਜਿਤ ਕਰਕੇ ਮਨਾਵਾਂਗੇ। ਸ਼੍ਰੀ ਬਾਵਾ ਨੇ ਦੱਸਿਆ ਕਿ 1 ਅਕਤੂਬਰ ਤੋਂ ਸ਼੍ਰੀ ਹਰਿਮੰਦਿਰ ਸਾਹਿਬ ਤੋਂ ਵਿਸ਼ੇਸ਼ ਯਾਤਰਾ ਬੱਸਾਂ ਰਾਹੀ ਅਰੰਭ ਕਰਾਂਗੇ ਜੋ 7 ਦਿਨ ਵੱਖ ਵੱਖ ਇਤਿਹਾਸਿਕ ਅਸਥਾਨਾਂ 'ਤੇ ਦਰਸ਼ਨ ਕਰਕੇ ਚੱਪੜਚਿੜੀ ਵਿਖੇ ਸਮਾਪਤ ਹੋਵੇਗੀ। ਉਹਨਾਂ ਦੱਸਿਆ ਕਿ 1 ਸਤੰਬਰ ਨੂੰ ਸੱਚਖੰਡ ਐਕਸਪ੍ਰੈਸ ਰਾਹੀ ਜੱਥਾ ਲੁਧਿਆਣਾ ਰੇਲਵੇ ਸਟੇਸ਼ਨ ਤੋਂ ਰਵਾਨਾ ਹੋਵੇਗਾ ਜੋ 3 ਸਤੰਬਰ ਨੂੰ ਇਤਿਹਾਸਿਕ ਦਿਹਾੜਾ ਜੋ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ ਬਾਬਾ ਬੰਦਾ ਸਿੰਘ ਬਹਾਦਰ (ਮਾਧੋ ਦਾਸ ਬੈਰਾਗੀ) ਵਿਚਕਾਰ ਮਿਲਾਪ 3 ਸਤੰਬਰ 1708 ਨੂੰ ਹੋਇਆ ਸੀ, ਇਹ ਸਮਾਗਮ ਬੰਦਾ ਘਾਟ ਗੁਰਦੁਆਰਾ ਵਿਖੇ 3 ਸਤੰਬਰ ਨੂੰ ਆਯੋਜਿਤ ਹੋਵੇਗਾ।

 

Tags: Krishan Kumar Bawa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD