Thursday, 04 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ

 

ਕੈਪਟਨ ਨੂੰ ਪੁੱਛੋ : ਸੂਬਾ ਸਰਕਾਰ ਨੇ ਹੜਾਂ ਦੀ ਰੋਕਥਾਮ ਲਈ ਕੀਤੇ ਢੁੱਕਵੇਂ ਪ੍ਰਬੰਧ ਮੁੱਖ ਮੰਤਰੀ

‘ਕੈਪਟਨ ਨੂੰ ਪੁੱਛੋ’ ਫੇਸਬੁੱਕ ਲਾਈਵ ਵਿਚ ਮੁੱਖ ਮੰਤਰੀ ਨੇ ਬਠਿੰਡਾ ਜ਼ਿਲੇ ਦੇ ਵਸਨੀਕ ਦੇ ਸਵਾਲਾਂ ਦਾ ਦਿੱਤਾ ਜਵਾਬ

Web Admin

Web Admin

5 Dariya News

ਬਠਿੰਡਾ , 04 Jul 2020

Last updated on: Jul 04, 2020, 00:00 IST

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਖਿਆ ਹੈ ਕਿ ਸੂਬਾ ਸਰਕਾਰ ਨੇ ਹੜ ਰੋਕਣ ਲਈ ਪੁਖਤਾ ਪ੍ਰਬੰਧ ਕੀਤੇ ਹਨ ਜਦ ਕਿ ਮੀਹਾਂ ਦੇ ਪਾਣੀ ਨਾਲ ਧਰਤੀ ਹੇਠਲੇ ਪਾਣੀ ਦੇ ਪੱਤਣਾਂ ਨੂੰ ਰੀਚਾਰਜ ਕਰਨ ਲਈ ਵੀ ਇੰਤਜਾਮ ਕੀਤੇ ਜਾ ਰਹੇ ਹਨ।ਅੱਜ ਆਪਣੇ ਹਫ਼ਤਾਵਾਰੀ ਫੇਸ ਬੁੱਕ ਲਾਈਵ ‘ਕੈਪਟਨ ਨੂੰ ਪੁੱਛੋ’ ਦੇ 9ਵੇਂ ਅੰਕ ਵਿਚ ਬਠਿੰਡਾ ਜ਼ਿਲੇ ਦੇ ਐਡਵੋਕੇਟ ਜਤਿੰਦਰ ਪਾਲ ਸਿੰਘ ਚਹਿਲ ਦੇ ਇਕ ਸਵਾਲ ਦਾ ਜਵਾਬ ਦਿੰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਖਿਆ ਕਿ ਸੂਬਾ ਸਰਕਾਰ ਵੱਲੋਂ ਹੜਾਂ ਨਾਲ ਹੁੰਦੇ ਨੁਕਸਾਨ ਰੋਕਣ ਲਈ ਨਦੀਆਂ ਨਹਿਰਾਂ ਦੇ ਬੰਨਾਂ ਨੂੰ ਮਜਬੂਤ ਕੀਤਾ ਗਿਆ ਹੈ ਜਦ ਕਿ ਹੋਰ ਸਾਰੇ ਢੁੱਕਵੇਂ ਇੰਤਜਾਮ ਵੀ ਕੀਤੇ ਗਏ ਹਨ।ਬਠਿੰਡਾ ਜ਼ਿਲੇ ਦੇ ਉਕਤ ਵਸਨੀਕ ਦੇ ਸਵਾਲ ਦੇ ਜਵਾਬ ਵਿਚ ਉਨਾਂ ਨੇ ਹੋਰ ਕਿਹਾ ਕਿ ਬੇਸੱਕ ਦਰਿਆਵਾਂ ਵਿਚ ਆਉਣ ਵਾਲੇ ਹੜ ਦੇ ਪਾਣੀ ਨੂੰ ਧਰਤੀ ਹੇਠ ਰੀਚਾਰਜ ਕਰਨਾ ਸੰਭਵ ਨਹੀਂ ਹੁੰਦਾ ਕਿਉਂਕਿ ਉਸ ਹਲਾਤ ਵਿਚ ਬਹੁਤ ਵੱਡੀ ਮਾਤਰਾ ਵਿਚ ਪਾਣੀ ਆਉਂਦਾ ਹੈ ਜਿਸ ਨੂੰ ਪਾਇਪਾਂ ਨਾਲ ਧਰਤੀ ਹੇਠ ਨਹੀਂ ਭੇਜਿਆ ਜਾ ਸਕਦਾ ਹੈ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਤਾਂਵੀ ਸੂਬਾ ਸਰਕਾਰ ਨੇ ਸ਼ਿਵਾਲਿਕ ਖੇਤਰ ਵਿਚ ਜਿੱਥੇ ਕੱਚੇ ਡੈਮ ਇਸ ਉਦੇਸ਼ ਨਾਲ ਬਣਾਏ ਹਨ ਉਥੇ ਹੀ ਨਹਿਰਾਂ ਅਤੇ ਸੂਇਆ ਦੇ ਬਰਸਾਤਾਂ ਦੌਰਾਨ ਦੇ ਵਾਧੂ ਪਾਣੀ ਨੂੰ ਧਰਤੀ ਹੇਠ ਭੇਜਣ ਲਈ ਵੀ ਸਰਕਾਰ ਕੰਮ ਕਰ ਰਹੀ ਹੈ।  ਉਨਾਂ ਨੇ ਕਿਹਾ ਕਿ ਧਰਤੀ ਹੇਠਲੇ ਪਾਣੀ ਦੀ ਰਿਚਾਰਜ ਦੇ ਪ੍ਰੋਜੈਕਟਾਂ ਨਹਿਰਾਂ ਜਾਂ ਬਰਸਾਤਾਂ ਦੇ ਸਥਾਨਕ ਪਾਣੀ ਨੂੰ ਧਰਤੀ ਹੇਠ ਭੇਜਣ ਨਾਲ ਸਬੰਧਤ ਹੀ ਲੱਗ ਸਕਦੇ ਹਨ ਅਤੇ ਸੂਬਾ ਸਰਕਾਰ ਇਸ ਦਿਸ਼ਾ ਵਿੱਚ ਕੰਮ ਕਰ ਰਹੀ ਹੈ।

 

Tags: Amarinder Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD