Friday, 26 April 2024

 

 

ਖ਼ਾਸ ਖਬਰਾਂ ਮਾਝੇ 'ਚ ਗਰਜੇ ਮਾਨ! ਸ਼ੈਰੀ ਕਲਸੀ ਲਈ ਗੁਰਦਾਸਪੁਰ 'ਚ 'ਆਪ' ਦੀ ਚੋਣ ਮੁਹਿੰਮ ਕੀਤੀ ਸ਼ੁਰੂ ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ- ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਕਾਂਗਰਸ ਔਰਤਾਂ ਨੂੰ ਨੌਕਰੀਆਂ 'ਚ 50 ਫੀਸਦੀ ਰਾਖਵਾਂਕਰਨ ਦੇਵੇਗੀ : ਲਾਂਬਾ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਅਧੀਨ ਆਉਂਦੇ ਹਲਕਿਆਂ ਦੇ ਸਹਾਇਕ ਰਿਟਰਨਿੰਗ ਅਫਸਰਾਂ ਤੇ ਹੋਰ ਅਧਿਕਾਰੀਆਂ ਦੀ ਪੋਸਟਲ ਬੈਲਟ ਪੇਪਰ ਸਬੰਧੀ ਟ੍ਰੇਨਿੰਗ ਕਰਵਾਈ ਸਵੀਪ ਟੀਮ ਵੱਲੋਂ ਹਲਕਾ ਡੇਰਾਬੱਸੀ ਵਿਚ ਨੌਜੁਆਨਾਂ ਨੂੰ ਕੀਤਾ ਗਿਆ ਜਾਗਰੂਕ ਸਿਹਤ ਵਿਭਾਗ ਵੱਲੋਂ ਵਿਸ਼ਵ ਮਲੇਰੀਆ ਦਿਵਸ ਮੋਕੇ ਜਾਗਰੂਕਤਾ ਰੈਲੀ ਕੱਢੀ ਗਈ ਏਜੰਸੀਆਂ ਵੱਲੋਂ 334283.4 ਮੀਟਰਿਕ ਟਨ ਅਨਾਜ ਦੀ ਖਰੀਦ ਨਾਲ ਖਰੀਦ ਪ੍ਰਕਿਰਿਆ 'ਚ ਤੇਜ਼ੀ ਅਕਾਲੀ ਦਲ ਸਿਆਸੀ ਲਾਹਾ ਲੈਣ ਲਈ ਲੋਕਾਂ ਨੂੰ ਗੁੰਮਰਾਹ ਕਰ ਰਿਹਾ ਹੈ : ਪ੍ਰਨੀਤ ਕੌਰ ਅਧਿਆਪਕ ਕਸ਼ਮੀਰ ਸਿੰਘ ਦਾ ਵੋਟਰ ਗੀਤ 'ਵੋਟ ਜ਼ਰੂਰੀ' ਹੋਇਆ ਰਿਲੀਜ਼ ਲੋਕਾਂ ਨੂੰ ਵੋਟਾਂ ਪਾਉਣ ਸਬੰਧੀ ਜਾਗਰੂਕ ਕਰਨ ਵਿੱਚ ਕੋਈ ਕਸਰ ਨਾ ਛੱਡੀ ਜਾਵੇ : ਡਾ. ਪ੍ਰੀਤੀ ਯਾਦਵ ਡਿਪਟੀ ਕਮਿਸ਼ਨਰ ਵੱਲੋਂ ਸਕੂਲਾਂ ਨੂੰ ਸੇਫ ਸਕੂਲ ਵਾਹਨ ਪਾਰਸੀ ਨੂੰ ਸਖਤੀ ਨਾਲ ਲਾਗੂ ਕਰਨ ਦੀ ਹਦਾਇਤ ਡਿਪਟੀ ਕਮਿਸ਼ਨਰ ਨੇ ਕੀਤਾ ਤਪਾ, ਭਦੌੜ ਦੀਆਂ ਦਾਣਾ ਮੰਡੀਆਂ ਦਾ ਦੌਰਾ ਟੀਕਾਕਰਨ ਤੋਂ ਵਾੰਝੇ ਰਹਿ ਗਏ ਲੋਕ ਆਪਣੇ ਬੱਚਿਆਂ ਨੂੰ ਜਰੂਰ ਲਗਵਾਉਣ ਟੀਕੇ : ਡਾ. ਕਵਿਤਾ ਸਿੰਘ ਡਿਪਟੀ ਕਮਿਸ਼ਨਰ ਵਲੋਂ ਖਰੀਦ ਪ੍ਰਬੰਧਾਂ ਸਬੰਧੀ ਆੜੀਤਆ ਐਸੋਸੀਏਸ਼ਨ ਨਾਲ ਮੀਟਿੰਗ ਵਿਸ਼ਵ ਮਲੇਰੀਆ ਦਿਵਸ ਮੌਕੇ ਕਰਵਾਇਆ ਜਾਗਰੂਕਤਾ ਪ੍ਰੋਗਰਾਮ ਮੋਗਾ ਪੁਲਿਸ ਵੱਲੋ ਦੁਕਾਨਦਾਰ ਉੱਪਰ ਜਾਨਲੇਵਾ ਹਮਲਾ ਕਰਕੇ ਪੈਸਿਆ ਅਤੇ ਸਕੂਟਰੀ ਦੀ ਖੋਹ ਕਰਨ ਵਾਲੇ 5 ਦੋਸ਼ੀ ਕਾਬੂ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਜਿਲ੍ਹਾ ਟਾਸਕ ਫੋਰਸ ਦੀ ਮਲੇਰੀਆ ਜਾਗਰੂਕਤਾ ਸਬੰਧੀ ਹੋਈ ਮੀਟਿੰਗ ਸੇਫ ਸਕੂਲ ਵਾਹਨ ਪਾਲਿਸੀ ਦੀ ਉਲੰਘਣਾਂ ਕਰਨ ਵਾਲੀਆਂ ਮੰਡੀ ਗੋਬਿੰਦਗੜ੍ਹ ਦੇ ਚੌੜਾ ਬਜ਼ਾਰ ਵਿੱਚ ਗੋਲੀਆਂ ਚਲਾਉਣ ਵਾਲੇ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ ਜਿਲਾ ਬਾਲ ਸੁਰੱਖਿਆ ਅਫਸਰ ਕੰਚਨ ਅਰੋੜਾ ਅਤੇ ਰਮਨਦੀਪ ਸਿੰਘ ਏਟੀਓ ਵੱਲੋਂ ਲਗਾਤਾਰ ਕੀਤੀ ਜਾ ਰਹੀ ਸਕੂਲੀ ਬੱਸਾਂ ਦੀ ਚੈਕਿੰਗ ਲੋਕ ਸਭਾ ਚੋਣਾਂ ਦੌਰਾਨ ਸੁਰੱਖਿਆ ਪ੍ਰਬੰਧਾਂ ਅਤੇ ਗਰਮੀ ਦੇ ਪ੍ਰਭਾਵ ਤੋਂ ਮਤਦਾਤਾਵਾਂ ਨੂੰ ਬਚਾਉਣ ਲਈ ਬੈਠਕ

 

ਜ਼ਿਲ੍ਹਾ ਪੁਲਿਸ ਨੇ ਅੰਨ੍ਹੇ ਕਤਲ ਦੀ ਗੁੱਥੀ ਸੁਲਝਾਈ, ਤਿੰਨ ਦੋਸ਼ੀਆਂ ਨੂੰ ਕੀਤਾ ਕਾਬੂ

Web Admin

Web Admin

5 Dariya News

ਐਸ.ਏ.ਐਸ. ਨਗਰ , 03 Jul 2020

ਨਵੇਂ ਸਥਾਪਤ ਪੰਜਾਬ ਬਿਊਰੋ ਆਫ਼ ਇਨਵੈਸਟੀਗੇਸ਼ਨ, ਐਸ.ਏ.ਐਸ.ਨਗਰ ਨੇ ਸ਼ਾਮ ਸਿੰਘ ਦੇ ਅੰਨ੍ਹੇ ਕਤਲ ਦੀ ਸੁਥੀ ਸੁਲਝਾਅ ਕੇ ਆਪਣੀ ਦੂਜੀ ਵੱਡੀ ਸਫਲਤਾ ਪ੍ਰਾਪਤ ਕੀਤੀ ਹੈ। ਇਸ ਸਬੰਧੀ ਇਕ ਐਫਆਈਆਰ ਨੰਬਰ 134 ਮਿਤੀ 29 ਅਕਤੂਬਰ 2019 ਨੂੰ ਆਈਪੀਸੀ ਦੀ ਧਾਰਾ 302, 34 ਤਹਿਤ ਫੇਜ਼-11 ਐਸ.ਏ.ਐਸ.ਨਗਰ ਦੇ ਥਾਣੇ ਵਿਖੇ ਦਰਜ ਕੀਤੀ ਗਈ ਸੀ। ਆਈਜੀ ਪੁਲਿਸ ਰੂਪਨਗਰ ਜੋਨ ਅਤੇ ਐਸਐਸਪੀ ਕੁਲਦੀਪ ਸਿੰਘ ਚਾਹਲ ਦੇ ਦਿਸ਼ਾ-ਨਿਰਦੇਸ਼ਾਂ ਉਤੇ ਅਮਲ ਕਰਦੇ ਹੋਏ ਐਸਪੀ (ਪੰਜਾਬ ਬਿਊਰੋ ਆਫ਼ ਇਨਵੈਸਟੀਗੇਸ਼ਨ) ਹਰਬੀਰ ਸਿੰਘ ਅਟਵਾਲ, ਡੀਐਸਪੀ (ਹੋਮੀਸਾਈਡ ਤੇ ਫੌਰੈਂਸਿਕ) ਪਲਵਿੰਦਰ ਸਿੰਘ, ਐਸਆਈ ਕੁਲਵੰਤ ਸਿੰਘ, ਐਸਆਈ ਜਗਦੀਪ ਸਿੰਘ ਬਰਾੜ ਐਸ.ਐਚ.ਓ. ਫੇਜ 11 ਪੁਲਿਸ ਥਾਣਾ ਨੇ ਮਾਮਲੇ ਦੀ ਗਹਿਰਾਈ ਨਾਲ ਜਾਂਚ ਕਰਨ ਤੋਂ  ਬਾਅਦ ਦੋਸ਼ੀਆਂ ਗਜਰਾਮ ਨਿਵਾਸੀ ਮਜਾਤੜੀ, ਸਤਵੀਰ ਉਰਫ ਸੱਤਾ ਨਿਵਾਸੀ ਬਘੋਰਾ ਜਿਲ੍ਹਾ ਹੁਸ਼ਿਆਰਪੁਰ ਅਤੇ ਪ੍ਰੇਮਪਾਲ ਨਿਵਾਸੀ ਅੰਬ ਸਾਹਿਬ ਕਾਲੋਨੀ ਫੇਜ 11 ਨੂੰ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ। ਮੁੱਢਲੀ ਜਾਂਚ ਵਿਚ ਇਹ ਸਾਹਮਣੇ ਆਇਆ ਕਿ ਇਹਨਾਂ ਤਿੰਨਾਂ ਨੇ ਸ਼ਾਮ ਸਿੰਘ ਕੋਲ ਕਾਫੀ ਰਕਮ ਵੇਖ ਲਈ  ਜਿਸ ਕਰਕੇ ਇਹਨਾਂ ਨੇ ਉਸ ਰਕਮ ਨੂੰ ਖੋਹਣ ਲਈ ਸ਼ਾਮ ਸਿੰਘ ਦੇ ਕਤਲ ਦੀ ਸ਼ਾਜਿਸ਼ ਰਚੀ। ਸ਼ਾਮ ਸਿੰਘ ਦਾ ਮੋਬਾਇਲ ਫੋਨ ਦੋਸ਼ੀਆਂ ਕੋਲੋਂ ਬਰਾਮਦ ਹੋ ਗਿਆ ਹੈ ਅਤੇ ਕੇਸ ਦੀ ਹੋਰ ਪੜਤਾਲ ਜਾਰੀ ਹੈ।

 

Tags: Crime News Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD