Saturday, 13 June 2026

 

 

ਖ਼ਾਸ ਖਬਰਾਂ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਰਾਹੀਂ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਮਿਲ ਰਿਹਾ ਸਨਮਾਨ : ਡਾ. ਬਲਬੀਰ ਸਿੰਘ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਪੰਜਾਬ ਨੂੰ ₹4.13 ਲੱਖ ਕਰੋੜ ਤੋਂ ਵੱਧ ਦੀ ਵਿੱਤੀ ਸਹਾਇਤਾ ਪ੍ਰਾਪਤ ਹੋਈ : ਕੇਵਲ ਸਿੰਘ ਢਿੱਲੋਂ ਪਟਿਆਲਾ ਦੇ ਪੀਲੀਆ ਪ੍ਰਭਾਵਿਤ ਖੇਤਰ ' ਚ ਪੂਰੀ ਟੀਮ ਅਤੇ ਅਜੀਤਪਾਲ ਸਿੰਘ ਕੋਹਲੀ ਨਾਲ ਪਹੁੰਚੇ ਡਾ. ਬਲਬੀਰ ਸਿੰਘ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਭਾਰਤ ਨੇ ਵਿਕਾਸ, ਸੁਰੱਖਿਆ ਅਤੇ ਸੱਭਿਆਚਾਰਕ ਮਾਣ ਦੇ ਨਵੇਂ ਆਯਾਮ ਸਥਾਪਿਤ ਕੀਤੇ : ਕ੍ਰਿਸ਼ਨ ਲਾਲ ਪੰਵਾਰ

 

ਸਵਰਾਜ ਇਨਕਲੇਵ ਵਸਨੀਕਾਂ ਵੱਲੋਂ ਨਵਾਂ ਟਰਾਂਸਫਾਰਮਰ ਲਗਾਉਣ ਲਈ ਪਾਵਰਕੌਮ ਐਕਸੀਅਨ ਅਤੇ ਐਸ.ਡੀ.ਓ ਦਾ ਧੰਨਵਾਦ

Web Admin

Web Admin

5 Dariya News

ਖਰੜ , 07 Jul 2020

Last updated on: Jul 07, 2020, 00:00 IST

ਨਿੱਝਰ- ਛੱਜੂਮਾਜਰਾ ਰੋਡ ਤੇ ਪੈਂਦੇ ਸਵਰਾਜ ਇਨਕਲੇਵ ਵਸਨੀਕਾਂ ਨੇ ਨਵਾਂ ਟਰਾਂਸਫਾਰਮਰ ਲਗਾਕੇ ਬਿਜਲੀ ਦੀ ਸਮੱਸਿਆ ਹੱਲ ਕਰਨ ਲਈ ਪਾਵਰਕੌਮ ਵਿਭਾਗ ਦੇ ਐਕਸੀਅਨ ਅਮਨਦੀਪ ਸਿੰਘ ਧਨੋਆ ਅਤੇ ਐਸ.ਡੀ.ਓ ਸਵਰਨਜੀਤ ਸਿੰਘ ਤੇ ਜੇਈ ਦਾ ਧੰਨਵਾਦ ਕੀਤਾ ਤੇ ਲੱਡੂ ਵੰਡਕੇ ਖੁਸ਼ੀ ਮਨਾਈ। ਇਸ ਸਬੰਧੀ ਗੱਲਬਾਤ ਕਰਦਿਆਂ ਸਵਰਾਜ ਇਨਕਲੇਵ ਰੈਜੀਡੈਂਟ ਵੈਲਫੇਅਰ ਸੁਸਾਇਟੀ ਦੇ ਸਾਬਕਾ ਪ੍ਰਧਾਨ ਸਰਦੇਵ ਸਿੰਘ ਸਾਦੜਾ, ਸਾਬਕਾ ਕਾਰਜਕਾਰੀ ਪ੍ਰਧਾਨ ਮੇਜਰ ਸਿੰਘ, ਆਡਿਟ ਕਮੇਟੀ ਮੈਂਬਰ ਦਿਨੇਸ਼ ਸ਼ਰਮਾਂ ਨੇ ਦੱਸਿਆ ਕਿ ਕਲੋਨੀ ਅੰਦਰ ਪਹਿਲਾਂ 100 ਕੇਵੀ ਦਾ ਟ੍ਰਾਂਸਫਾਰਮਰ ਲੱਗਾ ਹੋਇਆ ਸੀ। ਪਹਿਲਾਂ ਇਥੋਂ ਦੀ ਅਬਾਦੀ ਘੱਟ ਸੀ ਪਰ ਹੁਣ ਨਵੇਂ ਘਰ ਬਣਨ ਕਾਰਨ ਬਿਜਲੀ ਦੀ ਘੱਟ ਵੋਲਟੇਜ਼ ਦੀ ਸਮੱਸਿਆ ਆ ਰਹੀ ਸੀ । ਇਸ ਲਈ ਉਨਾਂ ਐਸ.ਡੀ.ਓ ਖਰੜ ਨੂੰ ਮਿਲਕੇ 200 ਕੇਵੀ ਦਾ ਨਵਾਂ ਟ੍ਰਾਂਸਫਾਰਮਰ ਰੱਖਣ ਲਈ ਮੰਗ ਪੱਤਰ ਦਿੱਤਾ ਸੀ ਤੇ ਉਹ ਐਕਸੀਅਨ ਨੂੰ ਵੀ ਮਿਲੇ ਸਨ। ਅਧਿਕਾਰੀਆਂ ਨੇ ਉਨਾਂ ਦੀ ਸਮੱਸਿਆ ਜਲਦੀ ਹੱਲ ਕਰਨ ਦਾ ਭਰੋਸਾ ਦਿੱਤਾ ਸੀ। ਬੀਤੇ ਦਿਨੀ ਅਚਾਨਕ ਪਹਿਲਾਂ ਲੱਗੇ ਟ੍ਰਾਂਸਫਾਰਮਰ ਚ ਤਕਨੀਕੀ ਨੁਕਸ ਪੈਣ ਨਾਲ ਬਿਜਲੀ ਪ੍ਰਭਾਵਿਤ ਹੋ ਗਈ। ਇਸ ਸਬੰਧੀ ਐਸ.ਡੀ.ਓ ਨੂੰ ਜਾਣੂ ਕਰਵਾਉਣ ਤੇ ਉਨਾਂ ਉਸੇ ਦਿਨ ਕੁੱਝ ਘੰਟਿਆਂ ਵਿੱਚ ਹੀ 200 ਕੇਵੀ ਦਾ ਨਵਾਂ ਟ੍ਰਾਂਸਫਾਰਮਰ ਰੱਖ ਕੇ ਵਸਨੀਕਾਂ ਦੀ ਬਿਜਲੀ ਦੀ ਸਮੱਸਿਆ ਦੂਰ ਕਰ ਦਿੱਤੀ ਹੈ। ਉਨਾਂ ਦੱਸਿਆ ਕਿ 100 ਕੇਵੀ ਦਾ ਇਕ ਹੋਰ ਟ੍ਰਾਂਸਫਾਰਮਰ ਲਗਾਇਆ ਜਾਣਾ ਹੈ ਜੋ ਕੁੱਝ ਦਿਨਾਂ ਅੰਦਰ ਲਗਾ ਦਿੱਤਾ ਜਾਵੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਡਾ. ਹਰਦਿਆਲ ਸਿੰਘ, ਸੋਮਨਾਥ, ਇੰਦਰ ਸਿੰਘ, ਐਨ.ਕੇ ਰੋਹੇਲਾ, ਜਤਿੰਦਰ ਕੁਮਾਰ ਬਜਾਜ, ਰਾਕੇਸ਼ ਕੁਮਾਰ ਰਾਣਾ, ਯਿਆਨਾ ਸਿੰਘ, ਮਨੀਸ਼ ਡੋਗਰਾ, ਜਗਦੀਸ਼ ਕੁਮਾਰ, ਸੁਨੀਲ ਸਾਗਰ, ਹਨੀ ਸਾਗਰ, ਬਲਜੀਤ ਕੌਰ, ਸੁਨੀਤਾ ਸ਼ਰਮਾ, ਤੇਜਵਿੰਦਰ ਸਿੰਘ, ਪੂਜਾ ਸਾਗਰ, ਕੁਸਮ.ਰਾਣਾ, ਸ਼ਾਲੂ, ਮਮਤਾ ਪਠਾਨੀਆ, ਪਰਮਜੀਤ ਕੌਰ ਆਦਿ ਹਾਜਰ ਸਨ ।

 

Tags: Mix Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD