Friday, 26 April 2024

 

 

ਖ਼ਾਸ ਖਬਰਾਂ ਕਾਂਗਰਸ ਸਰਕਾਰ ਆਉਣ ਤੇ ਮਹਿਲਾਵਾਂ ਨੂੰ 50% ਆਰਕਸ਼ਣ ਅਤੇ ਕਿਸਾਨਾਂ ਨੂੰ ਐਮ.ਐਸ.ਪੀ. ਦੇਣ ਲਈ ਕਾਂਗਰਸ ਵਚਨਬੱਧ --ਅਨੂਮਾ ਅਚਾਰੀਆ ਆਮ ਆਦਮੀ ਪਾਰਟੀ ਦਾ ਚੰਨੀ 'ਤੇ ਜਵਾਬੀ ਹਮਲਾ: 1 ਜੂਨ ਤੋਂ ਬਾਅਦ ਹੋਵੇਗੀ ਗ੍ਰਿਫ਼ਤਾਰੀ ਚੰਡੀਗੜ੍ਹ ਤੋਂ ਇੰਡੀਆ ਅਲਾਇੰਸ ਦਾ ਉਮੀਦਵਾਰ ਵੱਡੇ ਫਰਕ ਨਾਲ ਜਿੱਤੇਗਾ : ਜਰਨੈਲ ਸਿੰਘ ਡਿਪਟੀ ਕਮਿਸ਼ਨਰ, ਐੱਸ. ਐੱਸ. ਪੀ. ਨੇ ਕੀਤਾ ਵੱਖ ਵੱਖ ਮੰਡੀਆਂ ਦਾ ਦੌਰਾ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਵੱਖ-ਵੱਖ ਸਕੂਲੀ ਵਾਹਨਾਂ ਦੀ ਚੈਕਿੰਗ ਡਿਪਟੀ ਕਮਿਸ਼ਨਰ ਵੱਲੋਂ ਕਣਕ ਦੀ ਖਰੀਦ ਦਾ ਜਾਇਜ਼ਾ ਲੈਣ ਲਈ ਲਲਤੋਂ ਅਤੇ ਜੋਧਾਂ ਦੀਆਂ ਅਨਾਜ ਮੰਡੀਆਂ ਦਾ ਦੌਰਾ ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼, ਨਿਰਵਿਘਨ ਖਰੀਦ ਕਾਰਜ਼ਾਂ ਲਈ ਜ਼ਮੀਨੀ ਪੱਧਰ 'ਤੇ ਖੇਤਰੀ ਦੌਰਿਆਂ 'ਚ ਲਿਆਂਦੀ ਜਾਵੇ ਤੇਜ਼ੀ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ; ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੋਹਾਲੀ ਵਿੱਚ ਮਤਦਾਨ ਦਾ ਸੁਨੇਹਾ ਦਿੰਦਾ ਵੱਡ ਆਕਾਰੀ ਚਿਤਰ ਬਣਾਇਆ ਗਿਆ ਜਲੰਧਰ 'ਚ ਭਾਜਪਾ ਨੂੰ ਵੱਡਾ ਝਟਕਾ! ਯੂਥ ਆਗੂ ਰੌਬਿਨ ਸਾਂਪਲਾ ਹੋਏ 'ਆਪ' 'ਚ ਸ਼ਾਮਲ ਆਮ ਆਦਮੀ ਪਾਰਟੀ ਨੇ ਅਰਵਿੰਦ ਕੇਜਰੀਵਾਲ ਦੀ ਸਿਹਤ ਦੀ ਜਾਂਚ ਲਈ ਏਮਜ਼ ਦੇ ਡਾਕਟਰਾਂ ਦਾ ਪੈਨਲ ਬਣਾਉਣ ਦੇ ਆਦੇਸ਼ ਲਈ ਅਦਾਲਤ ਦਾ ਕੀਤਾ ਧੰਨਵਾਦ ਆਮ ਆਦਮੀ ਪਾਰਟੀ ਵਿਕਾਸ ਦੇ ਮੁੱਦੇ ਉਤੇ ਚੋਣ ਪਿੜ ਵਿੱਚ ਉੱਤਰੀ ਹੈ: ਗੁਰਮੀਤ ਸਿੰਘ ਮੀਤ ਹੇਅਰ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅਨਾਜ ਮੰਡੀ ਪੁਰਖਾਲੀ ਦਾ ਲਿਆ ਜਾਇਜਾ ਜ਼ਿਲ੍ਹਾ ਪ੍ਰਸ਼ਾਸਨ ਹੁਸ਼ਿਆਰਪੁਰ ਦਾ ਅਨੋਖਾ ਉਪਰਾਲਾ- ਨੌਜਵਾਨ ਵੋਟਰਾਂ ਨੂੰ ਯੂਥ ਇਲੈਕਸ਼ਨ ਅੰਬੈਸਡਰ ਬਣਾ ਕੇ ਚੋਣ ਪ੍ਰਕਿਆ ਦੀ ਦਿੱਤੀ ਗਈ ਵਿਸ਼ੇਸ਼ ਟ੍ਰੇਨਿੰਗ ਸੇਫ ਸਕੂਲ ਵਾਹਨ ਪਾਲਿਸੀ ਤਹਿਤ 8 ਸਕੂਲਾਂ ਦੀਆਂ ਬੱਸਾਂ ਦੀ ਕੀਤੀ ਚੈਕਿੰਗ ਆਪ' ਨੂੰ ਪੰਜਾਬ 'ਚ 13 ਸੀਟਾਂ ਮਿਲਣ 'ਤੇ ਸਿਆਸਤ ਛੱਡ ਦੇਵਾਂਗੇ : ਅਮਰਿੰਦਰ ਸਿੰਘ ਰਾਜਾ ਵੜਿੰਗ ਸੀਜੀਸੀ ਲਾਂਡਰਾਂ ਵੱਲੋਂ ਆਈਪੀਆਰ ਸੈੱਲ ਦਾ ਉਦਘਾਟਨ ਪ੍ਰਭੂ ਸ਼੍ਰੀਰਾਮ ਤੇ ਮਾਤਾ ਕੌਸ਼ਲਿਆ ਮੰਦਿਰ ਬਣਵਾਉਣ ਦੀ ਸੇਵਾ ਮੇਰੀ ਜ਼ਿੰਦਗੀ ਦਾ ਸਭ ਤੋਂ ਅਹਿਮ ਫੈਸਲਾ: ਐਨ ਕੇ ਸ਼ਰਮਾ ਡੀ ਸੀ ਆਸ਼ਿਕਾ ਜੈਨ ਨੇ ਜ਼ਿਲ੍ਹੇ ਵਿੱਚ ਮਿਥੇਨੌਲ/ਇੰਡਸਟਰੀਅਲ ਸਪਿਰਟ ਅਤੇ ਡਿਸਟਿਲਰੀਆਂ/ਬੋਟਲਿੰਗ ਪਲਾਂਟਾਂ/ਈਐਨਏ/ਸ਼ਰਾਬ ਦੇ ਠੇਕਿਆਂ ਦੀ ਵਿਕਰੀ, ਸਪਲਾਈ ਅਤੇ ਸਟਾਕ 'ਤੇ ਲਾਈ ਗਈ ਨਿਗਰਾਨੀ ਪ੍ਰਣਾਲੀ ਦੀ ਸਮੀਖਿਆ ਕੀਤੀ ਅੱਛੇ ਦਿਨਾਂ ਲਈ ਭਾਜਪਾ ਨਹੀਂ ਕਾਂਗਰਸ ਦੀ ਸਰਕਾਰ ਲਿਆਉਣ ਦੀ ਜਰੂਰਤ - ਗੁਰਜੀਤ ਔਜਲਾ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਦਫ਼ਤਰੀ ਕੰਮ ਕਾਜ ਦੀ ਸਮੀਖਿਆ ਲਈ ਬੈਠਕ

 

ਕੋਵਿਡ-19 ਮਹਾਮਾਰੀ ਦੌਰਾਨ ਮਗਨਰੇਗਾ ਤਹਿਤ ਵੱਧ ਤੋ ਵੱਧ ਬਣਾਏ ਜਾਣ ਜਾਬ ਕਾਰਡ-ਮਨਪ੍ਰੀਤ ਸਿੰਘ

ਅੰਮ੍ਰਿਤਸਰ ਤੇ ਤਰਨਤਾਰਨ ਦੇ ਬਲਾਕ ਵਿਕਾਸ ਅਫਸਰਾਂ ਨਾਲ ਕੀਤੀ ਮੀਟਿੰਗ

Web Admin

Web Admin

5 Dariya News

ਅੰਮ੍ਰਿਤਸਰ , 11 Jul 2020

ਸ਼ਿਆਮਾ ਪ੍ਰਸਾਦ ਮੁਖਰਜੀ ਰੁਅਰਬਨ ਸਕੀਮ ਬਲਾਕ ਹਰਸ਼ਾ ਛੀਨਾ ਦੇ 18 ਪਿੰਡਾਂ ਵਿਚ ਆਲਾਮਿਆਰੀ ਸਹੂਲਤਾਂ ਦੇਣ ਲਈ ਕੇਦਰ ਅਤੇ ਰਾਜ ਸਰਕਾਰ ਵਲੋ ਸਾਂਝੇ ਤੌਰ ਤੇ ਇਕ ਮੁਹਿੰਮ ਚਲਾਈ ਜਾ ਰਹੀ ਹੈ।ਇਸ ਮੁਹਿੰਮ ਦੌਰਾਨ ਬਲਾਕ ਹਰਸ਼ਾ ਛੀਨਾ ਵਿਚ ਅਨੇਕਾਂ ਵਿਕਾਸ ਕਾਰਜ ਚੱਲ ਰਹੇ ਹਨ।ਇਸ ਸਬੰਧ ਵਿਚ ਮਨਪੀ੍ਰਤ ਸਿੰਘ ਸੰਯੁਕਤ ਵਿਕਾਸ ਕਮਿਸ਼ਨਰ ਪੇਡੂ ਵਿਕਾਸ ਤੇ ਪੰਚਾਇਤ ਵਿਭਾਗ ਵਲੋ ਅੰਮ੍ਰਿਤਸਰ ਤੇ ਤਰਨਤਾਰਨ ਵਿਚ ਚੱਲ ਰਹੇ ਵਿਕਾਸ ਕਾਰਜਾਂ ਦਾ ਨਿਰੀਖਣ ਕਰਨ ਲਈ ਅੰਮ੍ਰਿਤਸਰ ਤੇ ਤਰਨਤਾਰਨ ਦੇ ਬਲਾਕ ਵਿਕਾਸ ਅਫਸਰਾਂ ਨਾਲ ਜ਼ਿਲਾ੍ਹ ਪ੍ਰੀਸਦ ਹਾਲ ਵਿਖੇ ਇਕ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਵੱਖ ਵੱਖ ਕਾਰਜਕਾਰੀ ਏਜੰਸੀਆਂ ਦੇ ਨੁਮਾਇੰਦਿਆਂ ਨੇ ਚੱਲ ਰਹੇ ਵਿਕਾਸ ਕਾਰਜਾਂ ਦੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ।ਸ਼੍ਰੀ  ਰਣਬੀਰ ਮੁੱਧਲ ਵਧੀਕ ਡਿਪਟੀ ਕਮਿਸ਼ਨਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਾਗਬਾਨੀ ਰਿਸਰਚ ਸੈਟਰ ਪਲਾਟ ਕਲੀਨਿਕ,ਖੇਤੀਬਾੜੀ ਟੇਂਨਿਗ ,ਸਿਵਲ ਡਿਸਪੈਸਰੀ ਮਹਿਲਾਵਾਲਾ ਅਤੇ ਸੈਸਰ ਕਲਾਂ ਦਾ ਵਿਕਾਸ ਕਾਰਜ ਦਾ ਕੰਮ ਪੂਰਾ ਕਰਕੇ ਸਬੰਧਤ ਵਿਭਾਗਾਂ ਨੂੰ ਬਿਲਡਿਗਾਂ ਸਮਰਪਿਤ ਕਰ ਦਿੱਤੀਆਂ ਗਈਆਂ ਹਨਅਤੇ ਇਸੇ ਤਰ੍ਹਾਂ ਆਡੀਟੋਰੀਅਮ -ਕਮ-ਸੈਮੀਨਾਰ ਦਾ ਕੰਮ, ਝੰਜੋਟੀ ਤੋ ਬੱਗਾਂ ਕਲਾਂ ਰੋਡ ਦਾ ਕੰਮ ਅਤੇ ਮਲਟੀਪਰਪਜ਼ ਸਪੋਰਟਸ ਕੰਪਲੈਕਸ ਦਾ ਕੰਮ ਲਗਭਗ ਪੂਰਾ ਹੋ ਚੁੱਕਾ ਹੈ।ਸ਼੍ਰੀ ਮੁੱਧਲ ਨੇ ਦੱਸਿਆ ਕਿ ਸ਼ਿਆਮਾ ਪ੍ਰਸ਼ਾਦ ਰੁਅਰਬਨ ਸਕੀਮ ਅਧੀਨ ਚੱਲ ਰਹੇ  ਸਾਰੇ ਵਿਕਾਸ ਕਾਰਜ ਪਿੰਡਾਂ ਦੇ ਲੋਕਾਂ ਦੇ ਸਰਵਪੱਖੀ ਵਿਕਾਸ ਲਈ ਲਾਹੇਂਵੰਦ ਹੋਣਗੇ।ਮੀਟਿੰਗ ਨੂੰ ਸੰਬੋਧਨ ਕਰਦਿਆਂ ਸ: ਮਨਪੀ੍ਰਤ ਸਿੰਘ ਨੇ ਕਿਹਾ ਕਿ ਕੋਵਿਡ-19 ਮਹਾਮਾਰੀ ਦੌਰਾਨ ਵੱਧ ਤੋ ਵੱਧ ਜਾਬ ਕਾਰਡ ਬਣਾਏ ਜਾਣ ਤਾਂ ਜੋ ਵੱਧ ਤੋ ਵੱਧ ਲੋਕਾਂ ਨੂੰ ਰੋਜ਼ਗਾਰ ਮੁਹੱਈਆ ਹੋ ਸਕੇ। ਉਨ੍ਹਾਂ ਬਲਾਕ ਵਿਕਾਸ ਅਫਸਰਾਂ ਨੂੰ ਹਦਾਇਤ ਕੀਤੀ ਕਿ ਹਰ ਪਿੰਡ ਵਿਚ 5-5 ਕੈਟਲ, ਬਕਰੀ ਸੈਡ ਤਿਆਰ ਕੀਤੇ ਜਾਣ। ਉਨ੍ਹਾਂ ਕਿਹਾ ਕਿ ਸਮੂਹ ਬਲਾਕਾਂ ਵਿਚ ਖੇਡ ਮੈਦਾਨ ਵੀ ਤਿਆਰ ਕੀਤੇ ਜਾਣ ਤਾਂ ਜੋ ਬੱਚੇ ਖੇਡਾਂ ਪ੍ਰਤੀ ਆਕਰਸ਼ਿਤ ਹੋ ਸਕਣ। ਇਸ ਮੌਕੇ ਤਰਨਤਾਰਨ ਦੇ ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਮਜੀਤ ਕੌਰ ਨੇ ਵੀ ਤਰਨਤਾਰਨ ਵਿਖੇ ਚੱਲ ਰਹੇ ਵਿਕਾਸ ਕਾਰਜਾਂ ਦੀ ਜਾਣਕਾਰੀ ਦਿੱਤੀ। ਮੀਟਿੰਗ ਵਿਚ ਸ: ਗੁਰਪ੍ਰੀਤ ਸਿੰਘ ਗਿਲ ਜ਼ਿਲਾ੍ਹ ਵਿਕਾਸ ਤੇ ਪੰਚਾਇਤ ਅਫਸਰ ਤੋ ਇਲਾਵਾ ਅੰਮ੍ਰਿਤਸਰ ਤੇ ਤਰਨਤਾਰਨ ਦੇ ਬਲਾਕ ਵਿਕਾਸ ਅਫਸਰ ਹਾਜਰ ਸਨ।

 

Tags: Punjab Admin

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD