Friday, 19 April 2024

 

 

ਖ਼ਾਸ ਖਬਰਾਂ ਕਾਂਗਰਸ ਤੇ ਭਾਜਪਾ ਉਮੀਦਵਾਰਾਂ ਦੀ ਨਹੀਂ ਕੋਈ ਕਿਰਦਾਰ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਸੰਗਰੂਰ ਤੋਂ ਪੰਜਾਬ ਕਾਂਗਰਸ ਦੀ ਚੋਣ ਮੁਹਿੰਮ ਦੀ ਸ਼ੁਰੂਆਤ ਸਿਤਾਰਿਆਂ ਨਾਲ ਭਰੀ ਸ਼ਾਮ: ਸਤਿੰਦਰ ਸਰਤਾਜ, ਨੀਰੂ ਬਾਜਵਾ, ਦੇਬੀ ਮਖਸੂਸਪੁਰੀ, ਬੰਟੀ ਬੈਂਸ ਅਤੇ ਹੋਰਾਂ ਕਲਾਕਾਰਾਂ ਵਿਚਕਾਰ ਹੋਇਆ 'ਸ਼ਾਯਰ' ਦਾ ਸ਼ਾਨਦਾਰ ਪ੍ਰੀਮੀਅਰ ਗੁਜਰਾਤ ਦੇ ਭਰੂਚ 'ਚ ਭਗਵੰਤ ਮਾਨ ਦੀ 'ਜਨ ਆਸ਼ੀਰਵਾਦ ਯਾਤਰਾ' 'ਚ ਹੋਇਆ ਲੋਕਾਂ ਦਾ ਭਾਰੀ ਇਕੱਠ, ਕਿਹਾ- ਭਰੂਚ 'ਚ ਹੈ ਆਪ ਦੀ ਸੁਨਾਮੀ ਗੁਰਜੀਤ ਸਿੰਘ ਔਜਲਾ ਨੇ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ ਭਗਵਾਨ ਰਾਮ ਦੀਆਂ ਸਿੱਖਿਆਵਾਂ ਅੱਜ ਵੀ ਪ੍ਰਸੰਗਿਕ : ਐਨ.ਕੇ. ਸ਼ਰਮਾ ਇਕਜੁੱਟਤਾ ਨਾਲ ਐਨ.ਕੇ. ਸ਼ਰਮਾ ਲਈ ਪ੍ਰਚਾਰ ਕਰਨ ਸਾਰੇ ਹਲਕਾ ਇੰਚਾਰਜ : ਸੁਖਬੀਰ ਸਿੰਘ ਬਾਦਲ ''ਪੀਈਸੀ ਹਮੇਸ਼ਾ ਜਸਪਾਲ ਜੀ ਦੀ ਦੂਜੀ ਮਾਂ ਰਹੀ ਹੈ'': ਸਵਿਤਾ ਭੱਟੀ ਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ 'ਚ ਅਚਨਚੇਤ ਨਿਰੀਖਣ ਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇ ਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇ ਸੰਜੇ ਟੰਡਨ ਨੇ ਸਮਾਜ ਵਿੱਚ ਸੀਨੀਅਰ ਨਾਗਰਿਕਾਂ ਦੀ ਅਹਿਮ ਭੂਮਿਕਾ 'ਤੇ ਜ਼ੋਰ ਦਿੱਤਾ ਪੰਜਾਬ ਪੁਲਿਸ ਨੇ 72 ਘੰਟਿਆਂ ਵਿੱਚ ਵਿਸ਼ਵ ਹਿੰਦੂ ਪ੍ਰੀਸ਼ਦ ਆਗੂ ਦਾ ਕਤਲ ਕੇਸ ਸੁਲਝਿਆ; ਦੋ ਹਮਲਾਵਰ ਕਾਬੂ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਸਰਫੇਸ ਸੀਡਰ ਨਾਲ ਕਣਕ ਦੀ ਬਿਜਾਈ ਵਾਲੇ ਖੇਤਾਂ ਦਾ ਨਿਰੀਖਣ ਡੀ.ਆਈ.ਜੀ. ਹਰਚਰਨ ਭੁੱਲਰ ਵੱਲੋਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸੰਗਰੂਰ ਪੁਲਿਸ ਦੇ ਅਧਿਕਾਰੀਆਂ ਨਾਲ ਮੀਟਿੰਗ ਬਿਹਾਰ ਕੇਡਰ ਦੇ ਆਈ ਏ ਐਸ ਅਫਸਰਾਂ ਨੇ ਐਸ.ਏ.ਐਸ.ਨਗਰ ਦਾ ਦੌਰਾ ਕੀਤਾ ਡੈਮੋਕ੍ਰੇਟਿਕ ਆਸ਼ਾ ਵਰਕਰਜ਼ ਫੈਸਿਲੀਟੇਟਰ ਯੂਨੀਅਨ ਵੱਲੋਂ ਅੰਮ੍ਰਿਤਸਰ ਵਿਖੇ ਵਿਸ਼ਾਲ ਰੈਲੀ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ 'ਚ ਖਰੀਦ ਕਾਰਜਾਂ ਲਈ ਸੁਚਾਰੂ ਪ੍ਰਬੰਧਾਂ ਨੂੰ ਬਣਾਇਆ ਜਾ ਰਿਹਾ ਯਕੀਨੀ - ਸਾਕਸ਼ੀ ਸਾਹਨੀ ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੀ ਮਾਤਾ ਚਿੰਤਪੁਰਨੀ ਮੰਦਿਰ ਵਿਖੇ ਹੋਏ ਨਤਮਸਤਕ ਆਪ ਨੇ ਪੰਜਾਬ ਵਿੱਚ ਬਾਕੀ ਚਾਰ ਲੋਕ ਸਭਾ ਸੀਟਾਂ ਤੇ ਉਮੀਦਵਾਰਾਂ ਦਾ ਕੀਤਾ ਐਲਾਨ

 

ਮਿਸ਼ਨ ਫ਼ਤਿਹ ਤਹਿਤ ਕੋਵਿਡ-19 ਦੀਆਂ ਸਾਵਧਾਨੀਆਂ ਬਾਰੇ ਲੋਕ ਜਾਗਰੂਕਤਾ ਮੁਹਿੰਮ ਜਾਰੀ

ਆਂਗਣਵਾੜੀ ਵਰਕਰਾਂ ਵੱਲੋਂ ਘਰ-ਘਰ ਜਾ ਕੇ ਲੋਕਾਂ ਨੂੰ ਮਾਸਕ ਪਹਿਨਣ, ਹੱਥ ਧੋਣ, ਸਮਾਜਿਕ ਦੂਰੀ ਬਣਾਈ ਰੱਖਣ ਆਦਿ ਸਾਵਧਾਨੀਆਂ ਬਾਰੇ ਕੀਤਾ ਜਾ ਰਿਹਾ ਜਾਗਰੂਕ

Web Admin

Web Admin

5 Dariya News

ਫਿਰੋਜ਼ਪੁਰ , 11 Jul 2020

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਆਰੰਭੇ ਮਿਸ਼ਨ ਤਹਿਤ ਕਰੋਨਾ ਨੂੰ ਹਰਾਉਣ ਦੀ ਜੰਗ ਲਗਾਤਾਰ ਸੂਬੇ ਭਰ ਵਿੱਚ ਜਾਰੀ ਹੈ। ਜਿੱਥੇ ਸਿਹਤ ਵਿਭਾਗ ਵੱਲੋਂ ਲਗਾਤਾਰ ਟੈਸਟਿੰਗ ਜਾਰੀ ਹੈ ਉਥੇ ਹੀ  ਲੋਕਾਂ ਨੂੰ ਕੋਵਿਡ ਦੀਆਂ ਸਾਵਧਾਨੀਆਂ ਜਿਵੇਂ ਮਾਸਕ ਪਾਉਣਾ, ਸਮਾਜਿਕ ਵਿੱਥ ਰੱਖਣਾ ਅਤੇ ਵਾਰ ਵਾਰ ਹੱਥ ਧੋਣ ਬਾਰੇ ਪ੍ਰੇਰਿਤ ਕਰਨ ਲਈ ਆਂਗਣਵਾੜੀ ਵਰਕਰਾਂ ਵੱਲੋਂ ਡੋਰ ਟੂ ਡੋਰ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।ਜ਼ਿਲ੍ਹਾ ਪ੍ਰੋਗਰਾਮ ਅਫਸਰ ਰਤਨਦੀਪ ਸੰਧੂ ਦੀ ਅਗਵਾਈ ਵਿਚ ਆਂਗਨਵਾੜੀ ਵਰਕਰਾਂ ਵਲੋਂ ਇੱਕ ਵਿਸ਼ੇਸ਼ ਜਾਗਰੂਕਤਾ ਅਭਿਆਨ ਤਹਿਤ ਲੋਕਾਂ ਨੂੰ ਲਗਾਤਾਰ ਕੋਰੋਨਾ ਵਾਇਰਸ ਤੋਂ ਬਚਾਅ ਲਈ ਵਰਤੀਆਂ ਜਾਣਵਾਲੀਆਂ ਸਾਵਧਾਨੀਆਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਲੋਕਾਂ ਨੂੰ ਬੇਲੋੜੀ ਮੂਵਮੈਂਟ ਤੋਂ ਪਰਹੇਜ਼ ਕਰਨ ਦੀ ਲਈ ਕਿਹਾ ਜਾ ਰਿਹਾ ਹੈ।ਇਸ ਦੇ ਨਾਲ ਹੀ ਉਨ੍ਹਾਂ ਵੱਲੋਂ ਕੋਰੋਨਾ ਵਾਇਰਸ ਤੋਂ ਬਚਾਅ ਲਈ ਮੌਕੇ ਤੇ ਵੱਖ ਵੱਖ ਗਤੀਵਧੀਆਂ ਕਰ ਕੇ ਵੀ ਲੋਕਾਂ ਨੂੰ ਦੱਸਿਆ ਜਾ ਰਿਹਾ ਹੈ ਕਿ ਕਿਸ ਤਰ੍ਹਾਂ ਅਸੀਂ ਆਪਣੇ ਆਪ ਤੇ ਦੂਸਰਿਆਂ ਨੂੰ ਇਸ ਬਿਮਾਰੀ ਤੋਂ ਬਚਾ ਸਕਦੇ ਹਾਂ।ਆਂਗਣਵਾੜੀ ਵਰਕਰਾਂ ਵੱਲੋਂ ਲੋਕਾਂ ਨੂੰ ਕੋਵਾ ਐਪ ਡਾਉਨਲੋਡ ਕਰਨ ਬਾਰੇ ਵੀ ਜਾਣਾਕਰੀ ਦਿੱਤੀ ਜਾ ਰਹੀ ਹੈ, ਜਿਸ ਰਾਹੀਂ ਅਸੀ ਵੱਧ ਤੋਂ ਵੱਧ ਕੋਰੋਨਾ ਵਾਇਰਸ ਅਤੇ ਇਸ ਦੀਆਂ ਸਾਵਧਾਨੀਆਂ ਪ੍ਰਤੀ ਜਾਣੂ ਹੋ ਕੇ ਇਸ ਬਿਮਾਰੀ ਨੂੰ ਅੱਗੇ ਫੈਲਣ ਤੋਂ ਰੋਕ ਸਕਦੇ ਹਾਂ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਸਮੇਂ ਸਮੇਂ ਤੇ ਜਾਰੀ ਨਿਯਮਾਂ ਅਤੇ ਸਾਵਧਾਨੀਆਂ ਦੀ ਪਾਲਨਾ ਜ਼ਰੂਰ ਕਰਨ।

    

 

Tags: Mission Fateh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD