Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮਾਰਕਿਟ ਕਮੇਟੀ ਨਿਹਾਲ ਸਿੰਘ ਵਾਲਾ ਦੇ ਚੇਅਰਮੈਨ ਪਰਮਪਾਲ ਦੀ ਤਾਜ਼ਪੋਸ਼ੀ ਦੀ ਰਸਮ ਕੀਤੀ ਅਦਾ

ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ, ਮਾਲ ਮੁੜ ਵਸੇਬਾ ਤੇ ਆਫ਼ਤ ਪ੍ਰਬੰਧਨ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਅਤੇ ਹੋਰ ਉੱਘੀਆਂ ਸ਼ਖਸ਼ੀਅਤਾਂ ਨੇ ਲਿਆ ਹਿੱਸਾ

Web Admin

Web Admin

5 Dariya News

ਮੋਗਾ , 11 Jul 2020

Last updated on: Jul 11, 2020, 00:00 IST

ਅੱਜ ਮਾਰਕੀਟ ਕਮੇਟੀ ਨਿਹਾਲ ਸਿੰਘ ਵਾਲਾ ਦੇ ਚੇਅਰਮਨੈ ਪਰਮਪਾਲ ਸਿੰਘ ਤਖਤੂਪੁਰਾ ਦੀ ਤਾਜਪੋਸ਼ੀ ਦੀ ਰਸਮ ਨਿਭਾਉਣ ਲਈ ਖੇਡਾਂ, ਯੁਵਕ ਸੇਵਾਵਾਂ ਅਤੇ ਐਨ.ਆਰ.ਆਈ. ਰਾਣਾ ਗੁਰਮੀਤ ਸਿੰਘ ਸੋਢੀ, ਮਾਲ ਮੁੜ ਵਸੇਬਾ ਤੇ ਆਫ਼ਤ ਪ੍ਰਬੰਧਨ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ, ਮੈਂਬਰ ਪਾਰਲੀਮੈਂਟ ਫਰੀਦਕੋਟ ਮੁਹੰਮਦ ਸੰਦੀਕ, ਵਿਧਾਇਕ ਮੋਗਾ ਹਰਜੋਤ ਕਮਲ, ਵਿਧਾਇਕ ਧਰਮਕੋਟ ਸੁਖਜੀਤ ਸਿੰਘ ਲੋਹਗੜ੍ਹ, ਜਿਲ੍ਹਾ ਪ੍ਰਧਾਨ ਮਹੇਸ਼ਇੰਦਰ ਸਿੰਘ, ਉਪ ਮੰਡਲ ਮੈਜਿਸਟ੍ਰੇਟ ਨਿਹਾਲ ਸਿੰਘ ਵਾਲਾ ਰਾਮ ਸਿੰਘ, ਬਲਾਕ ਪ੍ਰਧਾਨ ਨਿਹਾਲ ਸਿੰਘ ਵਾਲਾ, ਸਾਬਕਾ ਵਿਧਾਇਕ ਜੀਤ ਸਿੰਘ ਨਿਸ਼ਾਨ, ਮੈਂਬਰ ਵੋਮੈਨ ਕਮਿਸ਼ਨ ਪੰਜਾਬ, ਨਗਰ ਸੁਧਾਰ ਟਰੱਸਟ ਮੋਗਾ ਦੇ ਪ੍ਰਧਾਨ ਵਿਨੋਦ ਬਾਂਸਲ, ਨਗਰ ਕੌਂਸਲ ਨਿਹਾਲ ਸਿੰਘ ਵਾਲਾ ਦੇ ਪ੍ਰਧਾਨ ਇੰਦਰਜੀਤ ਸਿੰਘ ਜੌਲੀ ਤੋ ਇਲਾਵਾ ਨਿਹਾਲ ਸਿੰਘ ਵਾਲਾ ਅਤੇ  ਬਧਨੀ ਕਲਾਂ ਦੇ ਸਮੂਹ ਸਰਪੰਚ ਅਤੇ ਹੋਰ ਮੋਹਤਬਰ ਵਿਅਕਤੀ ਹਾਜ਼ਰ ਸਨ।ਤਾਜ਼ਪੋਸ਼ੀ ਦੀ ਰਸਮ ਖੇਡਾਂ ਯੁਵਕ ਸੇਵਾਵਾਂ ਅਤੇ ਐਨ.ਆਰ.ਆਈ. ਕੈਬਨਿਟ ਤੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਅਤੇ ਮਾਲ ਮੁੜ ਵਸੇਬਾ ਤੇ ਆਫ਼ਤ ਪ੍ਰਬੰਧਨ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਪਰਮਪਾਲ ਸਿੰਘ ਤਖਤੂਪਰਾ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਇਹ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਦੂਰਅੰਦੇਸ਼ੀ ਸੋਚ ਸਦਕਾ ਅੱਜ ਮਾਰਕਿਟ ਕਮੇਟੀ ਦੇ ਚੇਅਰਮੈਨ ਦਾ ਕਾਰਜਭਾਰ ਕਿਸੇ ਨੌਜਵਾਨ ਵੱਲੋ ਸੰਭਾਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਵੱਲੋ ਯੂਥ ਨੂੰ ਉਤਸ਼ਾਹਿਤ ਕਰਨ ਅਤੇ ਸੂਬੇ ਦੀ ਤਰੱਕੀ ਲਈ ਇਹ ਸ਼ਲਾਘਾਯੋਗ ਕਦਮ ਹੈ।ਇਸ ਮੌਕੇ ਚੇਅਰਮੈਨ ਪਰਮਪਾਲ ਸਿੰਘ ਤਖਤੂਪੁਰਾ ਨੇ ਮੰਤਰੀ ਸਾਹਿਬਾਨਾਂ ਦੇ ਨਾਲ ਨਾਲ ਕੈਪਟਨ ਅਮਰਿੰਦਰ ਸਿੰਘ ਜੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਮੈਨੂੰ ਸੇਵਾ ਦਾ ਮੌਕਾ ਦਿੱਤਾ।  ਪਰਮਪਾਲ ਸਿੰਘ ਤਖਤੂਪੁਰਾ ਨੇ ਆਪਣੇ ਹਲਕੇ ਦਾ  ਵਿਕਾਸ ਮਾਰਕਿਟ ਪੱਖੋ ਪਹਿਲ ਦੇ ਅਧਾਰ ਤੇ ਕਰਨ ਦਾ ਭਰੋਸਾ ਦਿਵਾਇਆ। ਉਨ੍ਹਾਂ ਕਿਹਾ ਕਿ ਇਸ ਅਧੀਨ ਆਉਦੀਆਂ ਮੰਡੀਆਂ, ਸੜਕਾਂ ਆਦਿ ਦੀ ਹਾਲਤ ਵਿੱਚ ਵੀ ਸੁਧਾਰ ਲਿਆਉਣ ਦਾ ਪੂਰਾ ਯਤਨ ਮੇਰੇ ਵੱਲੋ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਉਹ ਮਾਰਕਿਟ ਕਮੇਟੀ ਦੇ ਸਾਰੇ ਮੈਬਰਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਚੱਲਣਗੇ।

 

Tags: Rana Gurmeet Singh Sodhi , Gurpreet Singh Kangar , Mohd Saddiq

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD