Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਘਰ ਤੋਂ ਬਾਹਰ ਜਾਂਦੇ ਸਮੇਂ ਲੋਕ ਮਾਸਕ ਮਾਸਕ ਜ਼ਰੂਰ ਪਹਿਨਣ ਤੇ ਸੋਸ਼ਲ ਡਿਸਟੈਂਸਿੰਗ ਦਾ ਵਿਸ਼ੇਸ਼ ਧਿਆਨ ਰੱਖਣ-ਡਿਪਟੀ ਕਮਿਸ਼ਨਰ

ਮਿਸ਼ਨ ਫਤਿਹ ਤਹਿਤ ਪੰਚਾਇਤ ਵਿਭਾਗ ਵੱਲੋਂ ਜ਼ਿਲ੍ਹੇ ਦੇ 836 ਪਿੰਡਾਂ ਵਿੱਚ ਘਰ-ਘਰ ਜਾ ਕੇ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਅ ਲਈ ਵਰਤੀਅਂ ਜਾਂਦੀਆਂ ਸਾਵਧਾਨੀਆਂ ਪ੍ਰਤੀ ਕੀਤਾ ਜਾਗਰੂਕ

Web Admin

Web Admin

5 Dariya News

ਫਿਰੋਜ਼ਪੁਰ , 12 Jul 2020

Last updated on: Jul 12, 2020, 00:00 IST

ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ੁਰੂ ਕੀਤੇ ਗਏ 'ਮਿਸ਼ਨ ਫਤਿਹ' ਤਹਿਤ ਪੇਂਡੂ ਵਿਕਾਸ ਵਿਭਾਗ ਅਤੇ ਪੰਚਾਇਤ ਵਿਭਾਗ ਵੱਲੋਂ ਅੱਜ ਜ਼ਿਲ੍ਹੇ ਦੇ 836 ਪਿੰਡਾਂ ਵਿੱਚ ਘਰ-ਘਰ ਜਾ ਕੇ ਲੋਕਾਂ ਨੂੰ ਕੋਰੋਨਾ ਵਾਇਰਸ ਮਹਾਂਮਾਰੀ ਤੋਂ ਬਚਾਅ ਦੇ ਲਈ ਅਪਣਾਈ ਜਾਣ ਵਾਲੀਆਂ ਸਾਵਧਾਨੀਆਂ ਬਾਰੇ ਜਾਗਰੂਕ ਕੀਤਾ ਗਿਆ।ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਸ੍ਰੀ. ਗੁਰਪਾਲ ਸਿੰਘ ਚਾਹਲ ਨੇ ਦੱਸਿਆ ਕਿ ਡੀਡੀਪੀਓ ਫਿਰੋਜ਼ਪੁਰ ਸ੍ਰ: ਹਰਜਿੰਦਰ ਸਿੰਘ ਦੀ ਅਗਵਾਈ ਹੇਠ ਫਿਰੋਜ਼ਪੁਰ ਜ਼ਿਲ੍ਹੇ ਦੇ ਸਮੂਹ ਪਿੰਡਾਂ ਵਿਚ ਪਿੰਡ ਦੇ ਸਰਪੰਚਾਂ/ਪੰਚਾਇਤ ਮੈਂਬਰਾਂ ਵੱਲੋਂ ਲੋਕਾਂ ਨੂੰ ਹੱਥ ਚੰਗੀ ਤਰ੍ਹਾਂ ਧੋਣ, ਮਾਸਕ ਪਹਿਨਣ ਅਤੇ ਸਮਾਜਿਕ ਦੂਰੀਆਂ ਦੀ ਪਾਲਣਾ ਕਰਨ ਪ੍ਰਤੀ ਜਾਗਰੂਕ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਸ ਜਾਗਰੂਕਤਾ ਮੁਹਿੰਮ ਤਹਿਤ ਜ਼ਿਲ੍ਹੇ ਦੇ ਮਮਦੋਟ ਬਲਾਕ, ਗ੍ਰਾਮ ਪੰਚਾਇਤ ਨਿਊ ਸਤੀਏ ਵਾਲਾ, ਵਾੜਾ ਭਾਈ, ਥੇਹ ਗੁੱਜਰ, ਤਲਵੰਡੀ ਮੰਗੇ ਖਾਂ, ਜਮੀਤਪੁਰ ਢੇਰੂ ਅਤੇ ਘੱਲ ਖੁਰਦ ਸਮੇਤ 836 ਹੋਰਨਾਂ ਪਿੰਡਾਂ ਵਿੱਚ ਘਰ-ਘਰ  ਜਾ ਕੇ ਪੰਚਾਇਤੀ ਨੁੰਮਾਇੰਦਿਆਂ ਵੱਲੋਂ ਲੋਕਾਂ ਨੂੰ ਕੋਰੋਨਾ ਵਾਇਰਸ ਪ੍ਰਤੀ ਵਰਤੀਆਂ ਜਾਂਦੀਆਂ ਸਾਵਧਾਨੀਆਂ ਬਾਰੇ ਜਾਗਰੂਕ ਕੀਤਾ ਗਿਆ। ਉਨ੍ਹਾਂ ਦੱਸਿਆ ਕਿ 'ਮਿਸ਼ਨ ਫਤਿਹ' ਮੁੱਖ ਮੰਤਰੀ ਪੰਜਾਬ ਦੀ ਦੂਰਅੰਦੇਸ਼ੀ ਸੋਚ ਦਾ ਨਤੀਜਾ ਹੈ।ਇਸ ਲਈ ਸਾਨੂੰ ਸਾਰਿਆਂ ਨੂੰ ਆਪਣਾ ਸਹਿਯੋਗ ਦੇ ਕੇ ਮਿਸ਼ਨ ਫਤਿਹ ਨੂੰ ਕਾਮਯਾਬ ਕਰਨਾ ਚਾਹੀਦਾ ਹੈ।

 

Tags: Mission Fateh , Coronavirus

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD