Thursday, 16 May 2024

 

 

ਖ਼ਾਸ ਖਬਰਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ ਬੀਬੀ ਸਰਵਜੀਤ ਕੌਰ ਮਾਣੂੰਕੇ ਦੀ ਮਿਹਨਤ ਸਦਕਾ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਲੋਕ ਲਹਿਰ ਬਣੀ ਲੋਕ ਵੀਹ ਦਿਨਾਂ ਦੇ ਲਾਲਚ ਵਿੱਚ ਅਗਲੇ 5 ਸਾਲ ਬਰਬਾਦ ਨਾ ਕਰਨ-ਬਾਬਰ ਔਜਲਾ ਮੋਹਾਲੀ ਪ੍ਰਸ਼ਾਸਨ ਨੇ ਜਾਦੂਗਰ ਦੇ ਜਾਦੂ ਸ਼ੋ ਜ਼ਰੀਏ ਦਿੱਤਾ ਮਤਦਾਨ ਦਾ ਸੁਨੇਹਾ

 

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੂਰਬ ਨੂੰ ਸਮਰਪਿਤ ਵਿਦਿਅਕ ਮੁਕਾਬਲੇ

Web Admin

Web Admin

5 Dariya News

ਅੰਮ੍ਰਿਤਸਰ , 12 Jul 2020

ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੂਰਬ ਤੇ ਵਿਦਿਅਕ ਮੁਕਾਬਲੇ 6 ਜੁਲਾਈ ਤੋਂ ਸ਼ੁਰੂ ਹੋ ਕੇ 21 ਦਸੰਬਰ ਤੱਕ ਚਲਣਗੇ। ਜ਼ਿਲਾ ਅੰਮ੍ਰਿਤਸਰ ਵਿੱਚ ਜ਼ਿਲਾ ਸਿੱਖਿਆ ਦਫ਼ਤਰ (ਐਲੀਮੈਂਟਰੀ) ਵਲੋਂ ਜ਼ਿਲਾ ਸਿੰਖਿਆ ਅਫ਼ਸਰ ਸ੍ਰ ਕੰਵਲਜੀਤ ਸਿੰਘ ਅਤੇ ਉਪ ਜ਼ਿਲਾ ਸਿੱਖਿਆ ਅਫ਼ਸਰ ਸ੍ਰੀਮਤੀ ਰੇਖਾ ਮਹਾਜਨ ਦੀ ਯੋਗ ਅਗਵਾਈ ਹੇਠ ਇਹਨਾਂ ਵਿਦਿਅਕ ਮੁਕਾਬਲਿਆਂ ਦਾ ਆਗਾਜ 6 ਜੁਲਾਈ ਨੂੰ ਸ਼ਬਦ ਕੀਰਤਨ ਤੇ ਪ੍ਰਭੂ ਦੇ ਚਰਨਾਂ ਵਿੱਚ ਅਰਦਾਸ ਨਾਲ ਕੀਤੀ ਗਈ। ਇਸ ਵਿੱਚ ਉਪ ਜ਼ਿਲਾ ਸਿੱਖਿਆ ਅਫ਼ਸਰ ਸ੍ਰੀਮਤੀ ਰੇਖਾ ਮਹਾਜਨ ਵਲੋਂ ਹਰਮੋਨਿਅਮ ਸਾਜ ਤੇ ਸ਼ਬਦ ਗਾਇਨ ਕੀਤਾ ਗਿਆ। ਇਸ ਮੌਕੇ ਜ਼ਿਲਾ ਨੋਡਲ ਅਫ਼ਸਰ ਸ੍ਰ: ਮਨਜੀਤ ਸਿੰਘ, ਸਹਾਇਕ ਨੋਡਲ ਅਫ਼ਸਰ, ਤੇਜਿੰਦਰ ਸਿੰਘ, ਬਲਾਕ ਸਿੱਖਿਆ ਅਫ਼ਸਰ ਸ੍ਰੀਮਤੀ ਗੁਰਮੀਤ ਕੌਰ, ਸ੍ਰੀਮਤੀ ਅਰੁਣਾ ਕੁਮਾਰੀ ਅਤੇ ਸ੍ਰੀਮਤੀ ਬਲਵਿੰਦਰ ਕੌਰ, ਸੀਐਚਟੀ ਚੰਦਰ ਕਿਰਨ, ਦਵਿੰਦਰ ਕੁਮਾਰ, ਰੁਪਿੰਦਰ ਕੌਰ, ਚਰਨਜੀਵ ਮਹਾਜਨ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ। ਪਹਿਲਾਂ ਮੁਕਾਬਲਾ ਸ਼ਬਦ ਗਾਇਨ ਵਿਚ ਸਕੂਲ ਪੱਧਰ ਤੇ ਵਿਦਿਆਰਥੀਆਂ ਵਲੋਂ ਆਨਲਾਈਨ ਵੀਡਿਓ ਬਣਾ ਕੇ ਸ਼ੋਸ਼ਲ ਮੀਡੀਆ ਤੇ ਪਾ ਕੇ ਲਿੰਕ ਆਪਣੇ ਅਧਿਆਪਕਾਂ ਨਾਲ ਸਾਂਝਾ ਕੀਤਾ ਜਾਵੇਗਾ। 11 ਜੁਲਾਈ ਨੂੰ ਰਾਤ 12 ਵਜੇ ਤੱਕ ਇਹ ਲਿੰਕ ਪਾਏ ਜਾਣਗੇ। 13 ਲਾਈ ਤੋਂ 19 ਜੁਲਾਈ ਤੱਕ ਹਰ ਬਲਾਕ ਪੱਧਰ ਤੇ ਹਰ ਬਲਾਕ ਵਿਚ ਪਹਿਲੇ 2 ਸਥਾਨ ਤੇ ਰਹਿਣ ਵਾਲੇ ਵਿਦਿਆਰਥੀਆਂ ਦੇ ਲਿੰਕ ਸ਼ੇਅਰ ਕੀਤੇ ਜਾਣਗੇ ਅਤੇ 21 ਜੁਲਾਈ ਤੋਂ ਬਾਅਦ ਜ਼ਿਲੇ ਵਿਚ ਪਹਿਲੀਆਂ 2 ਪੁਜੀਸ਼ਨਾਂ ਪ੍ਰਾਪਤ ਕਰਨ ਵਾਲਿਆਂ ਦੇ ਵੀਡਿਓ ਲਿੰਕ ਸ਼ੇਅਰ ਕੀਤੇ ਜਾਣਗੇ। ਸਟੇਟ ਪੱਧਰ ਤੇ ਜੇਤੂ ਵਿਦਿਆਰਥੀਆਂ ਦਾ ਰਿਜਲਟ ਲਿੰਕ ਸ਼ੇਅਰ ਕੀਤੇ ਜਾਣਗੇ। ਸਟੇਟ ਪੱਧਰ ਤੇ ਜੇਤੂ ਵਿਦਿਆਰਥੀਆਂ ਦਾ ਰਿਜਲਟ 3 ਅਗਸਤ ਨੂੰ ਘੋਸ਼ਿਤ ਕੀਤਾ ਜਾਵੇਗਾ। ਜ਼ਿਲਾ ਪੱਧਰ ਤੇ ਜੇਤੂ ਵਿਦਿਆਰਥੀਆਂ ਉਹਨਾਂ ਦੇ ਸਹਿਯੋਗ ਅਧਿਆਪਕਾਂ, ਹੈਡ ਟੀਚਰ, ਸੈਂਟਰ ਹੈਡ ਟੀਚ, ਬੀ.ਪੀ.ਈ.ਓ ਅਤੇ ਜੱਜਾਂ ਨੂੰ ਆਨਲਾਈਨ ਸਰਟੀਫਿਕੇਟ ਜ਼ਿਲਾ ਸਿੱਖਿਆ ਅਧਿਕਾਰੀਆਂ ਵਲੋਂ ਦਿੱਤੇ ਜਾਣਗੇ । ਉਪ ਜ਼ਿਲਾ ਸਿੱਖਿਆ ਅਫ਼ਸਰ ਸ੍ਰੀਮਤੀ ਰੇਖਾ ਮਹਾਜਨ ਨੇ ਦੱਸਿਆ ਕਿ ਕੋਵਿਡ 19 ਦੇ ਸਮੇਂ 'ਚ ਘਰ ਬੈਠੇ ਹੀ ਵਿਦਿਆਰਥੀਆਂ ਵਲੋਂ ਅਧਿਆਪਕਾਂ ਦੇ ਸਹਿਯਗ ਨਾਲ ਇਨਾਂ ਵਿਦਿਅਕ ਮੁਕਾਬਲਿਆਂ 'ਚ ਵੱਧ ਚੜ ਕੇ ਹਿੱਸਾ ਲਿਆ ਜਾ ਰਿਹਾ ਹੈ। ਉਨਾਂ ਵਲੋਂ ਜ਼ਿਲੇ ਦੇ ਸਮੂਹ ਹੈਡ ਅਤੇ ਅਧਿਆਪਕ ਸਾਹਿਬਾਨ ਨੂੰ ਹਰ ਸਕੂਲ ਦੇ ਬੱਚੇ ਵੱਲੋਂ ਅਤੇ ਵੱਧ ਤੋਂ ਵੱਧ ਭਾਗ ਲੈਣ ਲਈ ਗੁਜਾਰਿਸ ਕੀਤੀ ਗਈ।

 

Tags: 400th Parkash Purb

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD