Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਜ਼ਿਲ੍ਹਾ ਪੁਲਿਸ ਮੁਖੀ ਅਲਕਾ ਮੀਨਾ ਵਲੋਂ ਹਰਾ-ਭਰਾ ਨਵਾਂਸ਼ਹਿਰ ਮੁਹਿੰਮ ਦਾ ਆਗਾਜ਼

ਬਾਈਪਾਸ ਨੂੰ ਸੁੰਦਰ ਦਿੱਖ ਦੇਣ ਲਈ ਲਗਾਏ ਜਾਣਗੇ 10 ਹਜ਼ਾਰ ਪੌਦੇ

Web Admin

Web Admin

5 Dariya News

ਸ਼ਹੀਦ ਭਗਤ ਸਿੰਘ ਨਗਰ(ਨਵਾਂਸ਼ਹਿਰ) , 16 Jul 2020

Last updated on: Jul 16, 2020, 00:00 IST

ਜ਼ਿਲ੍ਹਾ ਪੁਲਿਸ ਮੁਖੀ ਅਲਕਾ ਮੀਨਾ ਵਲੋਂ ਅੱਜ ਅਵਾਜ਼  ਸੰਸਥਾਂ ਵਲੋਂ ਸਾਥੀ ਸੰਸਥਾਵਾਂ ਨਾਲ ਮਿਲ ਕੇ ਸ਼ੁਰੂ ਕੀਤੀ ਗਈ "ਹਰਾ - ਭਰਾ ਨਵਾਂਸ਼ਹਿਰ ਮਹਿੰਮ" ਦਾ ਆਗਾਜ਼ ਚੰਡੀਗੜ੍ਹ ਬਾਈਪਾਸ - ਲੰਗੜੋਆ ਪੁਆਇੰਟ ਨਵਾਂਸ਼ਹਿਰ ਉੱਤੇ ਬੂਟਾ ਲਗਾ ਕੇ ਕੀਤਾ ਗਿਆ ।ਅਲਕਾ ਮੀਨਾ ਨੇ  ਦੱਸਿਆ ਕਿ ਜ਼ਿਲ੍ਹੇ ਦੀ ਨਾਮੀ ਅਵਾਜ਼ ਸੰਸਥਾਂ ਵਲੋਂ  ਇਸ ਮੁਹਿੰਮ ਲਈ  ਵਣ-ਵਿਭਾਗ, ਨਵਾਂਸ਼ਹਿਰ ਦੀਆਂ ਸਾਰੀਆਂ ਸੰਸਥਾਵਾਂ `ਤੇ ਜਾਗਰੂਕ ਸ਼ਹਿਰੀਆਂ ਨੂੰ ਨਾਲ ਜੋੜਿਆ ਗਿਆ ਹੈ ਅਤੇ ਸਭ ਦੇ ਸਹਿਯੋਗ ਨਾਲ ਇਸ ਬਾਈਪਾਸ ਨੂੰ ਹਰਾ-ਭਰਾ ਕਰਨ ਅਤੇ ਸੁੰਦਰ ਦਿੱਖ ਦੇਣ ਲਈ 10,000 ਬੂਟੇ ਲਗਾਉਣ ਦਾ ਟੀਚਾ ਮਿਥਿਆ ਗਿਆ ਹੈ ।ਉਨ੍ਹਾਂ ਦੱਸਿਆ ਕਿ ਸਭ ਸੰਸਥਾਵਾਂ ਇਸ ਕਾਰਜ ਵਿੱਚ ਭਰਪੂਰ ਸਹਿਯੋਗ ਦੇ ਰਹੀਆਂ ਹਨ ।ਉਨ੍ਹਾਂ ਨੇ ਅਵਾਜ਼ ਦੇ ਇਸ ਉਪਰਾਲੇ ਨੂੰ ਬਹੁਤ ਹੀ ਸ਼ਲਾਘਾਯੋਗ ਦੱਸਿਆ ਅਤੇ ਸਭ ਜਾਗਰੂਕ ਸ਼ਹਿਰੀਆਂ `ਤੇ ਇਲਾਕਾ ਨਿਵਾਸੀਆਂ ਨੂੰ ਵਾਤਾਵਰਨ ਦੀ ਸ਼ੁੱਧਤਾ ਲਈ ਵੱਧੋ-ਵੱਧ ਰੁੱਖ ਲਗਾਉਣ ਦੀ ਅਪੀਲ ਕੀਤੀ । ਉਨ੍ਹਾਂ ਨੇ ਨਵਾਂਸ਼ਹਿਰ ਦੀਆਂ ਸਾਰੀਆਂ ਸੰਸਥਾਵਾਂ ਜੋ ਇਸ ਨੇਕ ਕੰਮ ਵਿੱਚ ਹਿੱਸੇਦਾਰ ਹਨ ਨੂੰ ਵਧਾਈ ਦਿੱਤੀ । ਉਨ੍ਹਾਂ ਨੇ ਪੰਜਾਬ ਪੁਲਿਸ ਵਲੋਂ ਇਸ ਕਾਰਜ ਵਿੱਚ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ।ਇਸ ਮੌਕੇ  ਡੀ.ਐਸ.ਪੀ. ਰਾਜ ਕੁਮਾਰ, ਆਵਾਜ਼ ਸੰਸਥਾ ਵਲੋਂ  ਸਰਵਨ ਮੀਲੂ,  ਵਰਿੰਦਰ ਬਜਾਰ੍ਹਾ, ਗੋ-ਗ੍ਰੀਨ ਬਰਨਾਲਾ ਦੇ ਵਰਿੰਦਰ, ਮਦਨ ਲਾਲ ਚੇਚੀ, ਸੁਰਿੰਦਰ ਖੇਪੜ, ਹਰਸ਼ ਸ਼ਰਮਾ ਅਤੇ ਹਰਿੰਦਰ ਬਜਾਰ੍ਹਾ ਹਾਜ਼ਰ ਸਨ।

 

Tags: SSP SBS Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD