Wednesday, 22 July 2026

 

 

ਖ਼ਾਸ ਖਬਰਾਂ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ

 

ਪੰਜਾਬ ਯੂਥ ਡਵੈਲਪਮੈਂਟ ਬੋਰਡ ਦੀ ਮਹੀਨਾਵਾਰ ਮੀਟਿੰਗ ਵਿੱਚ ਕੀਤੇ ਗਏ ਮਹੱਤਵਪੂਰਨ ਮਤੇ ਪਾਸ

Web Admin

Web Admin

5 Dariya News

ਐਸ ਏ ਐਸ ਨਗਰ , 21 Jul 2020

Last updated on: Jul 21, 2020, 00:00 IST

ਅੱਜ ਪੰਜਾਬ ਯੂਥ ਡਵੈਲਪਮੈਂਟ ਬੋਰਡ ਦੀ ਮਹੀਨਾਵਾਰ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਨੌਜਵਾਨਾਂ ਦੀ ਭਲਾਈ ਅਤੇ ਵਿਕਾਸ ਲਈ ਕਈ ਮਹੱਤਵਪੂਰਨ ਮਤੇ ਪਾਸ ਕੀਤੇ ਗਏ। ਮੀਟਿੰਗ ਦੀ ਪ੍ਰਧਾਨਗੀ ਸ. ਸੁਖਵਿੰਦਰ ਸਿੰਘ ਬਿੰਦਰਾ, ਚੇਅਰਮੈਨ ਪੰਜਾਬ ਯੂਥ ਡਵੈਲਪਮੈਂਟ ਬੋਰਡ ਵੱਲੋਂ ਕੀਤੀ ਗਈ। ਇਸ ਮੀਟਿੰਗ ਵਿੱਚ ਸ਼੍ਰੀ ਦਵਿੰਦਰਪਾਲ ਸਿੰਘ ਖਰਬੰਦਾ, ਆਈ.ਏ.ਐਸ. ,ਡਾਇਰੈਕਟਰ ਖੇਡਾਂ ਅਤੇ ਯੁਵਕ ਸੇਵਾਵਾਂ ਵਿਭਾਗ ਅਤੇ ਬੋਰਡ ਮੈਂਬਰ ਆਂਚਲ ਅਰੋੜਾ, ਪੂਨਮ ਠਾਕੁਰ, ਸ਼੍ਰੀ ਨਿਰਮਲ ਦੁੱਲਟ, ਸ਼੍ਰੀ ਜਸਵਿੰਦਰ ਸਿੰਘ ਧੁੰਨਾ, ਸ਼੍ਰੀ ਜਸਪ੍ਰੀਤ ਸਿੰਘ ਹਾਜ਼ਰ ਸਨ।ਚੇਅਰਮੈਨ ਸ.ਸੁਖਵਿੰਦਰ ਸਿੰਘ ਬਿੰਦਰਾ ਨੇ ਕਿਹਾ ਕਿ ਪੰਜਾਬ ਯੂਥ ਡਵੈਲਪਮੈਂਟ ਬੋਰਡ ਵੱਲੋਂ ਫੇਸਬੁੱਕ ਉੱਪਰ ਆਨਲਾਈਨ ਮੁਹਿੰਮ #wetheyouthofpunjab ਸ਼ੁਰੂ ਕੀਤੀ ਜਿਸ ਵਿੱਚ ਪੰਜਾਬ ਦੇ ਨੌਜਵਾਨਾ ਲਈ ਇੱਕ ਸ਼ੋਸਲ ਪਲੇਟਫਾਰਮ ਤਿਆਰ ਕੀਤਾ ਗਿਆ ਜਿਸ ਵਿੱਚ ਸਮੂਹ ਰਾਜ ਤੋਂ ਹੋਣਹਾਰ ਨੌਜਵਾਨਾਂ ਵੱਲੋਂ ਆਪਣੇ ਹੁਨਰ ਰਾਹੀਂ ਕੋਵਿਡ-19 ਦੀ ਲੜੀ ਨੂੰ ਤੋੜਨ ਹਿੱਤ ਚੰਗੇ ਸਮਾਜਿਕ ਸੰਦੇਸ਼ ਦਿੱਤੇ ਜਾ ਰਹੇ ਹਨ ਅਤੇ ਉਹਨਾਂ ਨੂੰ ਪੰਜਾਬ ਯੂਥ ਡਵੈਲਪਮੈਂਟ ਬੋਰਡ ਵੱਲੋਂ ਜਲਦ ਹੀ ਪ੍ਰਸ਼ੰਸ਼ਾ ਪੱਤਰ ਜਾਰੀ ਕੀਤੇ ਜਾਣਗੇ। ਸ. ਬਿੰਦਰਾ ਨੇ ਕਿਹਾ ਇਸ ਨਾਲ ਜਿੱਥੇ ਰਾਜ ਦੇ ਨੌਜਵਾਨਾਂ ਵਿੱਚ ਇੱਕ ਉਤਸ਼ਾਹ ਪੈਦਾ ਹੋਵੇਗਾ ਉੱਥੇ ਹੀ ਉਹ ਆਪਣੀ ਊਰਜਾ ਨੂੰ ਚੰਗੇ ਕੰਮਾਂ ਵੱਲ ਕੇਂਦਰਿਤ ਕਰਨਗੇ ਅਤੇ ਨਸ਼ਿਆਂ ਤੋਂ ਆਪਣੇ ਆਪ ਨੂੰ ਬਚਾਉਣਗੇ। ਇਸ ਤੋਂ ਇਲਾਵਾ ਮੀਟਿੰਗ ਦੌਰਾਨ ਖੇਡ ਵਿਭਾਗ ਦੇ ਡੀ.ਐਸ.ਓ. ਅਤੇ ਯੁਵਕ ਸੇਵਾਵਾਂ ਦੇ ਸਹਾਇਕ ਡਾਇਰੈਕਟਰ ਨਾਲ ਤਾਲਮੇਲ ਕਰਕੇ ਪੰਜਾਬ ਦੇ ਯੂਥ ਕਲੱਬਾਂ ਨੂੰ ਸਰਗਰਮ ਕੀਤਾ ਜਾਵੇਗਾ।ਪੰਜਾਬ ਯੂਥ ਡਵੈਲਪਮੈਂਟ ਬੋਰਡ ਕੈਪਟਨ ਅਮਰਿੰਦਰ ਸਿੰਘ, ਮਾਣਯੋਗ ਮੁੱਖ ਮੰਤਰੀ  ਪੰਜਾਬ ਜੀ ਦੀ ਯੋਗ ਅਗਵਾਈ ਵਿੱਚ ਰਾਜ ਦੇ ਨੌਜਵਾਨਾਂ ਅਤੇ ਜਨਤਾ ਦੀ ਭਲਾਈ ਅਤੇ ਵਿਕਾਸ ਲਈ ਵਚਨਬੱਧ ਹੈ। ਉਹਨਾਂ ਰਾਜ ਦੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਉਹਨ ਕੋਵਿਡ-19 ਲਈ ਜਾਰੀ ਕੀਤੀਆਂ ਹਦਾਇਤਾਂ ਦੀ ਪਾਲਣਾ ਕਰਕੇ ਸਰਕਾਰ ਨੂੰ ਸਹਿਯੋਗ ਕਰਨ।

 

Tags: Punjab Admin , Ashika Jai , S.A.S.Nagar Mohali , S.A.S.Nagar , Mohali , Punjab National Bank , PNB , Mission Fateh , District Administration Complex

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD