Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਪੰਜਾਬ ਨੈਸ਼ਨਲ ਬੈਂਕ ਮਿਸ਼ਨ ਫਤਿਹ ਵਿੱਚ ਹੋਇਆ ਸ਼ਾਮਲ

ਕੋਵਿਡ-19 ਕਾਰਪੋਰੇਟ ਸਮਾਜਿਕ ਜਿੰਮੇਵਾਰੀ ਮੁਹਿੰਮ ਅਧੀਨ ਮਾਸਕ ਅਤੇ ਸੈਨੀਟਾਈਜ਼ਰ ਵੰਡੇ

Web Admin

Web Admin

5 Dariya News

ਐਸ ਏ ਐਸ ਨਗਰ , 21 Jul 2020

Last updated on: Jul 21, 2020, 00:00 IST

ਪੰਜਾਬ ਨੈਸ਼ਨਲ ਬੈਂਕ ਸਰਕਲ ਦਫਤਰ, ਐਸ.ਏ.ਐਸ.ਨਗਰ ਅੱਜ ਸੂਬਾ ਸਰਕਾਰ ਵਲੋਂ ਚਲਾਈ ਗਈ ਮਿਸ਼ਨ ਫਤਿਹ ਮੁਹਿੰਮ ਵਿੱਚ ਸ਼ਾਮਲ ਹੋਇਆ ਹੈ ਅਤੇ ਕੋਵਿਡ -19 ਕਾਰਪੋਰੇਟ ਸਮਾਜਿਕ ਜਿੰਮੇਵਾਰੀ ਮੁਹਿੰਮ ਤਹਿਤ ਲੋੜਵੰਦਾਂ ਨੂੰ ਮਾਸਕ ਅਤੇ ਸੈਨੀਟਾਈਜ਼ਰ ਵੰਡ ਕੇ ਉਹਨਾਂ ਦੀ ਸਹਾਇਤਾ ਲਈ ਅੱਗੇ ਆਇਆ ਹੈ।ਖੁਦ ਮਾਸਕ ਅਤੇ ਸੈਨੀਟਾਈਜ਼ਰ ਖਰੀਦਣ ਤੋਂ ਅਸਮਰੱਥ ਲੋਕਾਂ ਨੂੰ ਮਾਸਕ ਦੇਣ ਲਈ ਏ.ਡੀ.ਸੀ. (ਡੀ) ਸ੍ਰੀਮਤੀ ਆਸ਼ਿਕਾ ਜੈਨ ਆਈ.ਏ.ਐੱਸ., ਨੂੰ ਜ਼ਿਲ੍ਹਾ ਪ੍ਰਸ਼ਾਸਨ ਕੰਪਲੈਕਸ ਵਿਖੇ ਮਾਸਕ ਅਤੇ ਸੈਨੀਟਾਈਜ਼ਰ ਸੌਂਪਦੇ ਹੋਏ, ਪੀ.ਐਨ.ਬੀ. ਸਰਕਲ ਦੇ ਏ.ਜੀ.ਐਮ. ਸੁਨੀਲ ਬਰਾਟ ਨੇ ਦੱਸਿਆ ਕਿ ਪੰਜਾਬ ਨੈਸ਼ਨਲ ਬੈਂਕ ਨੇ ਦੇਸ਼ਭਰ ਵਿਚ ਇਹ ਮੁਹਿੰਮ ਸ਼ੁਰੂ ਕੀਤੀ ਹੈ। ਏਜੀਐਮ ਨੇ ਆਪਣੇ ਸਾਥੀਆਂ ਹੇਮੇਂਦਰ ਜੈਨ, ਮੁੱਖ ਲੀਡ ਜ਼ਿਲ੍ਹਾ ਮੈਨੇਜਰ ਅਤੇ ਸ੍ਰੀਮਤੀ ਅਰਸ਼ਪ੍ਰੀਤ ਕੌਰ, ਬਰਾਂਚ ਮੁਖੀ, ਜ਼ਿਲ੍ਹਾ ਪ੍ਰਸ਼ਾਸਨ ਕੰਪਲੈਕਸ ਵਿਖੇ ਗਰੀਬਾਂ ਅਤੇ ਦਿਹਾੜੀਦਾਰਾਂ ਨੂੰ ਮਾਸਕ ਅਤੇ ਸੈਨੀਟਾਈਜ਼ਰ ਵੰਡੇ।ਜ਼ਿਕਰਯੋਗ ਹੈ ਕਿ ਪੰਜਾਬ ਨੈਸ਼ਨਲ ਬੈਂਕ ਐਸ.ਏ.ਐਸ.ਨਗਰ ਸਰਕਲ ਦੇ ਕਰਮਚਾਰੀ ਵੀ ਮਿਸ਼ਨ ਫਤਿਹ ਵਾਰੀਅਰਜ਼ ਵਜੋਂ ਸ਼ਾਮਲ ਹੋ ਚੁੱਕੇ ਹਨ ਅਤੇ ਨੋਵਲ ਕੋਰਾਨਾ ਵਾਇਰਸ ਵਿਰੁੱਧ ਜਾਗਰੂਕਤਾ ਪੈਦਾ ਕਰਨ ਦੇ ਕਾਰਜਾਂ ਵਿਚ ਸਰਗਰਮੀ ਨਾਲ ਸਹਿਯੋਗ ਦੇ ਰਹੇ ਹਨ।

 

Tags: Punjab Admin , Ashika Jai , S.A.S.Nagar Mohali , S.A.S.Nagar , Mohali , Punjab National Bank , PNB , Mission Fateh , District Administration Complex

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD