Thursday, 04 June 2026

 

 

ਖ਼ਾਸ ਖਬਰਾਂ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ

 

ਪਿੰਡ ਦੇਵੀ ਨਗਰ ਵਿਚੋਂ 2500 ਲੀਟਰ ਨਜਾਇਜ਼ ਸਪਿਰਟ ਬਰਾਮਦ-ਗਿਰੀਸ਼ ਦਿਆਲਨ

Web Admin

Web Admin

5 Dariya News

ਐਸ.ਏ.ਐਸ. ਨਗਰ , 23 Jul 2020

Last updated on: Jul 23, 2020, 00:00 IST

ਪੰਜਾਬ ਸਰਕਾਰ ਵਲੋਂ ਨਜਾਇਜ ਸ਼ਰਾਬ ਦੇ ਧੰਦੇ ਖਿਲਾਫ ਸਖ਼ਤ ਕਾਰਵਾਈ ਕਰਨ ਦੀਆਂ ਦਿੱਤੀਆਂ ਹਦਾਇਤਾਂ ‘ਤੇ ਅਮਲ ਕਰਦਿਆਂ ਵੀਰਵਾਰ ਦੇਰ ਸ਼ਾਮ ਜ਼ਿਲ੍ਹਾ ਮੋਹਾਲੀ ਦੇ ਡੇਰਾਬੱਸੀ ਇਲਾਕੇ ਦੇ ਪਿੰਡ ਦੇਵੀ ਨਗਰ ਵਿਚੋਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਆਬਕਾਰੀ ਵਿਭਾਗ ਦੇ ਅਧਿਕਾਰੀਆਂ ਦੀ ਸਾਂਝੀ ਅਗਵਾਈ ਵਿਚ ਪਿੰਡ ਦੇ ਇਕ ਗੁਦਾਮ ਵਿਚੋਂ ਟੀਮ ਵਲੋਂ ਛਾਪਾ ਮਾਰ ਕੇ ਭਾਰੀ ਮਾਤਰਾ ਵਿਚ ਨਜਾਇਜ਼ ਸਪਿਰਟ ਬਰਾਮਦ ਕੀਤੀ ਗਈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਨੇ ਦਿੱਤੀ।ਉਹਨਾਂ ਦੱਸਿਆ ਕਿ ਛਾਪਾ ਮਾਰਨ ਵਾਲੀ ਟੀਮ ਵਿਚ ਸਹਾਇਕ ਕਮਿਸ਼ਨਰ ਆਬਕਾਰੀ ਸ੍ਰੀ ਨਰੇਸ਼ ਦੂਬੇ, ਏਈਟੀਸੀ ਪਰਮਿੰਦਰ ਸਿੰਘ ਧਾਲੀਵਾਲ, ਨਾਇਬ ਤਹਿਸੀਲਦਾਰ ਬਰਿੰਦਰ ਟੂਸ ਸ਼ਾਮਲ ਸਨ ਅਤੇ ਇਹਨਾਂ ਵਲੋਂ ਸੂਹ ਪ੍ਰਾਪਤ ਹੋਣ ਤੇ ਕੀਤੀ ਛਾਪਾਮਾਰੀ ਦੌਰਾਨ 2500 ਲੀਟਰ ਨਜਾਇਜ ਸਪਿਰਟ ਬਰਾਮਦ ਕੀਤੀ ਗਈ। ਗੁਦਾਮ ਦੇ ਮਾਲਕ ਕੋਲ ਇਸ ਸਬੰਧੀ ਕੋਈ ਪਰਮਿਟ ਜਾਂ ਲਾਇਸੰਸ ਮੌਜੂਦ ਨਹੀਂ ਸੀ।ਖਬਰ ਸਾਂਝੀ ਕਰਨ ਦੇ ਸਮੇਂ ਤੱਕ 2500 ਲੀਟਰ ਬਰਾਮਦ ਕੀਤੀ ਗਈ ਸੀ ਅਤੇ ਤਫਤੀਸ਼ ਜਾਰੀ ਸੀ। ਆਬਕਾਰੀ ਅਧਿਆਕੀਆਂ ਅਨੁਸਾਰ ਗੁਦਾਮ ਦੇ ਮਾਲਕਾਂ ਪਾਸੋਂ ਹੋਰ ਵੀ ਨਜਾਇਜ ਸਪਿਰਟ ਪ੍ਰਾਪਤ ਹੋਣ ਦੀ ਸੰਭਾਵਨਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਉਪਰੰਤ ਮੁਲਜ਼ਮ ਵਿਰੁੱਧ ਆਬਕਾਰੀ ਐਕਟ ਦੀਆਂ ਬਣਦੀਆਂ ਧਾਰਾਵਾਂ ਹੇਠ ਕੇਸ ਦਰਜ ਕੀਤਾ ਜਾਵੇਗਾ। 

 

Tags: Crime News Punjab , Crime News. S.A.S.Nagar Mohali , S.A.S.Nagar , Mohali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD