Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਸਿਹਤ ਵਿਭਾਗ ਤਰਨ ਤਾਰਨ ਵੱਲੋਂ ਮਨਾਇਆ ਗਿਆ “ਵਿਸ਼ਵ ਹੈਪੇਟਾਈਟਸ ਦਿਵਸ”

“ਹੈਪੇਟਾਈਟਸ ਮੁਕਤ ਭਵਿੱਖ” ਥੀਮ ਨੂੰ ਸਮਰਪਿਤ ਬੈਨਰ ਅਤੇ ਪੋਸਟਰ ਰਿਲੀਜ਼ ਕੀਤੇ ਗਏ

5 Dariya News

ਤਰਨ ਤਾਰਨ , 28 Jul 2020

Last updated on: Jul 28, 2020, 00:00 IST

“ਹੈਪੇਟਾਈਟਸ ਮੁਕਤ ਭਵਿੱਖ” ਥੀਮ ਨੂੰ ਸਮਰਪਿਤ ਸਿਵਲ ਸਰਜਨ, ਤਰਨ ਤਾਰਨ ਡਾ. ਅਨੂਪ ਕੁਮਾਰ ਦੀ ਪ੍ਰਧਾਨਗੀ ਹੇਠ ਅੱਜ “ਵਿਸ਼ਵ ਹੈਪੇਟਾਈਟਸ ਦਿਵਸ” ਮਨਾਇਆ ਗਿਆ। ਇਸ ਮੌਕੇ ਤੇ ਸਿਵਲ ਸਰਜਨ, ਤਰਨ ਤਾਰਨ ਵਲੋਂ ਬੈਨਰ ਅਤੇ ਪੋਸਟਰ ਰਿਲੀਜ਼ ਕੀਤੇ ਗਏ।ਇਸ ਮੌਕੇ ਸੰਬੋਧਨ ਕਰਦਿਆ ਸਿਵਲ ਸਰਜਨ, ਤਰਨ ਤਾਰਨ ਡਾ. ਅਨੂਪ ਕੁਮਾਰ ਨੇ ਕਿਹਾ ਕਿ ਹੈਪੇਟਾਈਟਸ, ਜੋ ਕਿ ਹੁਣ ਇਲਾਜ ਯੋਗ ਹੈ, ਬਾਰੇ ਜਿੰਨੀ ਜਲਦੀ ਜਾਣਕਾਰੀ ਮਿਲੇਗੀ, ਉਨੀ ਹੀ ਜਲਦੀ ਇਸਦਾ ਇਲਾਜ ਕੀਤਾ ਜਾ ਸਕਦਾ ਹੈ।ਵਿਸ਼ਵ ਸਿਹਤ ਸੰਗਠਨ ਵਲੋਂ ਹਰ ਸਾਲ 28 ਜੁਲਾਈ ਨੂੰ ਹੈਪੇਟਾਈਟਸ ਦਿਵਸ ਦੇ ਰੂਪ ਵਿਚ ਮਨਾਈਆ ਜਾਦਾ ਹੈ।ਇਸ ਬਿਮਾਰੀ ਦੀ 5 ਕਿਸਮਾਂ ਹੈ ਜਿਵੇਂ ਕਿ ਹੈਪੇਟਾਈਟਸ ਏ. ਬੀ. ਸੀ. ਡੀ. ਅਤੇ ਈ. ਹੈ ।ਇਨਾਂ ਵਿਚੋ ਹੈਪੇਟਾਈਟਸ ਏ ਅਤੇ ਬੀ ਦੀ ਵੈਕਸੀਨ ਮੌਜੂਦ ਹੈ।ਹੈਪੇਟਾਈਟਸ ਸੀ. ਡੀ. ਅਤੇ ਈ. ਦਾ ਇਲਾਜ ਦਵਾਈਆ ਰਾਹੀਂ ਕੀਤਾ ਜਾ ਸਕਦਾ ਹੈ।ਹੈਪੇਟਾਈਟਸ-ਸੀ 12 ਤੋਂ 24 ਹਫਤਿਆਂ ਦੇ ਅੰਦਰ-ਅੰਦਰ ਠੀਕ ਹੁੰਦਾ ਹੈ।ਇਸਦਾ ਟੈਸਟ ਅਤੇ ਇਲਾਜ ਸਰਕਾਰੀ ਹਸਪਤਾਲਾ ਵਿੱਚ ਮੁਫ਼ਤ ਹੈ।ਜ਼ਿਲਾ ਐਪੀਡੀਮੋਲੋਜਿਸਟ ਡਾ. ਕੰਵਲਜੀਤ ਸਿੰਘ ਨੇ ਇਸ ਮੌਕੇ ਸੰਬੋਧਨ ਕਰਦਿਆ ਦੱਸਿਆ ਕਿ ਮਲੇਰੀਆ ਅਤੇ ਡੇਂਗੁ ਵਰਗੀਆਂ ਬਿਮਾਰੀਆ ਦੇ ਨਾਲ-ਨਾਲ ਹੈਪੇਟਾਈਟਸ ਬਾਰੇ ਗਿਆਨ ਹੋਣਾ ਬਹੁਤ ਜ਼ਰੂਰੀ ਹੈ। ਹੈਪੇਟਾਈਟਸਸੀ ਹੋਣ ਦੇ ਮੁੱਖ ਕਾਰਨ, ਅਸੁੱਰਖਿਅਤ ਟੀਕਾਕਰਨ, ਸੂਈਆ ਅਤੇ ਸਰਿੰਜਾਂ ਦੀ ਸਾਂਝੀ ਵਰਤੋ, ਨਿੱਜੀ ਵਰਤੋ ਦੀਆ ਵਸਤੂਆਂ, ਸੰਕਰਮਿਤ ਸੂਈਆਂ ਦੀ ਸਾਂਝੀ ਵਰਤੋ, ਅਸੁਰੱਖਿਅਤ ਜਿਨਸੀ ਗਤੀਵਿਧੀਆ, ਸੰਕਰਮਿਤ ਖੂਨ ਆਦਿ ਹੈ।ਇਸ ਮੌਕੇ ‘ਤੇ ਸਹਾਇਕ ਸਿਵਲ ਸਰਜਨ ਡਾ’ ਰਮੇਸ਼, ਡਾ. ਸਵਰਨਜੀਤ ਧਵਨ, ਡਾ. ਮਹਿਤਾ ਅਤੇ ਡਾ. ਸੁਖਬੀਰ ਹਾਜ਼ਰ ਸਨ।

 

Tags: Civil Surgeon Tarntaran

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD