Wednesday, 22 July 2026

 

 

ਖ਼ਾਸ ਖਬਰਾਂ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ

 

ਨਵੇਂ ਏਡੀਸੀ ਰਾਜੀਵ ਕੁਮਾਰ ਗੁਪਤਾ ਨੇ ਸੰਭਾਲਿਆ ਅਹੁਦਾ

Rajiv Kumar Gupta
Rajiv Kumar Gupta

Web Admin

Web Admin

5 Dariya News

ਐਸ ਏ ਐਸ ਨਗਰ , 29 Jul 2020

Last updated on: Jul 29, 2020, 00:00 IST

ਰਾਜੀਵ ਕੁਮਾਰ ਗੁਪਤਾ ਨੇ ਅੱਜ ਸਵੇਰੇ ਡੀ.ਏ.ਸੀ ਵਿਖੇ ਐਸ.ਏ.ਐਸ ਨਗਰ ਦੇ ਨਵੇਂ ਵਧੀਕ ਡਿਪਟੀ ਕਮਿਸ਼ਨਰ ਵਿਕਾਸ (ਏਡੀਸੀ (ਡੀ)) ਦਾ ਅਹੁਦਾ ਸੰਭਾਲ ਲਿਆ। 2004 ਬੈਚ ਦੇ ਪੀਸੀਐਸ ਅਧਿਕਾਰੀ ਨੇ ਕਿਹਾ ਕਿ ਉਹ ਆਪਣੀ ਜਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ। ਜ਼ਿਕਰ ਯੋਗ ਹੈ ਕਿ  ਇਹ ਅਫਸਰ ਇੱਕ ਕੋਰੋਨਾ ਵਾਰੀਅਰ ਹੈ ਜੋ ਹੁਣੇ ਹੀ ਕੋਵਿਡ -19 ਤੋਂ ਠੀਕ ਹੋਇਆ ਹੈ ਅਤੇ ਐਸ ਏ ਐਸ ਨਗਰ ਵਿੱਚ ਡਿਊਟੀ ਜੁਆਇਨ ਕੀਤੀ ਹੈIਇਸ ਤੋਂ ਪਹਿਲਾਂ ਰਾਜੀਵ ਕੁਮਾਰ ਗੁਪਤਾ ਵਧੀਕ ਸਕੱਤਰ ਪਾਵਰ, ਸਕੱਤਰ ਆਰ.ਟੀ.ਆਈ ਕਮਿਸ਼ਨ ਦੇ ਅਹੁਦੇ 'ਤੇ ਤਾਇਨਾਤ ਸਨ ਅਤੇ ਕੰਟਰੋਲਰ, ਪ੍ਰਿੰਟਿੰਗ ਅਤੇ ਸਟੇਸ਼ਨਰੀ ਪੰਜਾਬ ਦਾ ਵੀ ਕਾਰਜਭਾਰ ਇਨ੍ਹਾਂ ਕੋਲ ਸੀ। ਇਨ੍ਹਾ ਕੋਲ ਐਸ.ਡੀ.ਐਮ., ਡੀ.ਟੀ.ਓ., ਏ.ਸੀ. (ਜੀ) ਸਮੇਤ ਵੱਖ ਵੱਖ ਅਸਾਮੀਆਂ 'ਤੇ ਕੰਮ ਕਰਨ ਦਾ ਤਜਰਬਾ ਹੈ ਅਤੇ ਇਨ੍ਹਾਂ ਨੇ ਚੰਡੀਗੜ੍ਹ ਪ੍ਰਸ਼ਾਸਨ ਵਿਚ ਵੀ  ਵੱਖ ਵੱਖ ਆਹੁਦਿਆਂ ਤੇ ਕੰਮ ਕੀਤਾ ਹੈ ।

 

Tags: Punjab Admin , Rajiv Kumar Gupta , S.A.S. Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD