Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਕਮਲਜੀਤ ਕੌਰ ਮੁਲਤਾਨੀ ਨੇ ਬੈਕਫਿੰਕੋ ਦੇ ਡਾਇਰੈਕਟਰ ਦਾ ਅਹੁਦਾ ਸੰਭਾਲਿਆ

Web Admin

Web Admin

5 Dariya News

ਚੰਡੀਗੜ੍ਹ , 29 Jul 2020

Last updated on: Jul 29, 2020, 00:00 IST

ਸ੍ਰੀਮਤੀ ਕਮਲਜੀਤ ਕੌਰ ਮੁਲਤਾਨੀ ਨੇ ਅੱਜ ਪੰਜਾਬ ਪੱਛੜੀਆਂ ਸ੍ਰੇਣੀਆਂ ਭੌ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ (ਬੈਕਫਿੰਕੋ) ਦੇ ਬੋਰਡ ਆਫ਼ ਡਾਇਰੈਕਟਰ ਦੀ ਡਾਇਰੈਕਟਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ। ਉਨ੍ਹਾਂ ਆਪਣਾ ਅਹੁਦਾ ਸ. ਹਰਜਿੰਦਰ ਸਿੰਘ ਠੇਕੇਦਾਰ ਸਾਬਕਾ ਵਿਧਾਇਕ ਅਤੇ ਚੇਅਰਮੈਨ ਬੈਕਫਿੰਕੋ, ਸ੍ਰੀ ਦਵਿੰਦਰ ਸਿੰਘ ਕਾਰਜਕਾਰੀ ਡਾਇਰੈਕਟਰ ਬੈਕਫਿੰਕੋ, ਸ੍ਰੀ ਮੁਹੰਮਦ ਗੁਲਾਬ, ਵਾਈਸ ਚੇਅਰਮੈਨ ਬੈਕਫਿੰਕੋ ਅਤੇ ਸ੍ਰੀਮਤੀ ਸਵਰਨਜੀਤ ਕੌਰ ਡਾਇਰੈਕਟਰ ਬੈਕਫਿੰਕੋ ਦੀ ਹਾਜ਼ਰੀ ’ਚ ਸੰਭਾਲਿਆ। ਇਸ ਮੌਕੇ ਨਵ ਨਿਯੁਕਤ ਡਾਇਰੈਕਟਰ ਦੇ ਪਰਿਵਾਰਕ ਮੈਂਬਰ, ਰਿਸ਼ਤੇਦਾਰ ਅਤੇ ਪਤਵੰਤੇ ਸੱਜਣ ਹਾਜ਼ਰ ਸਨ।ਇਸ ਮੌਕੇ ਸ੍ਰੀਮਤੀ ਕਮਲਜੀਤ ਕੌਰ ਮੁਲਤਾਨੀ ਨੇ ਇਹ ਜ਼ਿੰਮੇਵਾਰੀ ਦੇਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਪਣੀ ਡਿਊਟੀ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਸ. ਸਾਧੂ ਸਿੰਘ ਧਰਮਸੋਤ ਜੀ ਦੀ ਯੋਗ ਰਹਿਨਨੁਮਾਈ ਹੇਠ ਅਤੇ ਚੇਅਰਮੈਨ ਬੈਕਫਿੰਕੋ ਦੀ ਅਗਵਾਈ ’ਚ ਪ੍ਰਤੀਬੱਧਤਾ ਨਾਲ ਨਿਭਾਉਣਗੇ।ਵਰਣਨਯੋਗ ਹੈ ਕਿ ਸ੍ਰੀਮਤੀ ਮੁਲਤਾਨੀ ਨਾਲ ਜਲੰਧਰ ਜ਼ਿਲ੍ਹੇ ਨਾਲ ਸਬੰਧਤ ਹਨ। ਉਹ ਪਿਛਲੇ ਲੰਮੇ ਸਮੇਂ ਤੋਂ ਸਮਾਜ ਸੇਵਾ ਦੇ ਖੇਤਰ ’ਚ ਸਰਗਰਮ ਹਨ ਅਤੇ ਪੱਛੜੇ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਦੇ ਵਿਅਕਤੀਆਂ ਨੂੰ ਮੁੱਖ ਧਾਰਾ ’ਚ ਲਿਆਉਣ ਲਈ ਸਰਗਰਮ ਹਨ।   

 

Tags: Punjab Congress , Punjab Pradesh Congress Committee , Congress , Chandigarh , Backfinco , Kamaljit Kaur Multani

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD