Thursday, 23 July 2026

 

 

ਖ਼ਾਸ ਖਬਰਾਂ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ ਸਰਕਾਰੀ ਪੈਸੇ ਨਾਲ ਮੁੱਖ ਮੰਤਰੀ ਦੀ ਤਸਵੀਰ ਦਾ ਪ੍ਰਚਾਰ ਬੰਦ ਕਰੇ ਪੰਜਾਬ ਸਰਕਾਰ: ਕੁਲਜੀਤ ਸਿੰਘ ਬੇਦੀ ਮੁੱਖ ਮੰਤਰੀ ਸਿਹਤ ਯੋਜਨਾ ਦੇ 50.3 ਲੱਖ ਤੋਂ ਵੱਧ ਈ-ਸਿਹਤ ਕਾਰਡ ਜਾਰੀ - ਡਾ. ਬਲਬੀਰ ਸਿੰਘ ਮੁੱਖ ਮੰਤਰੀ ਰਸੋਈ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮਟੌਰ ਵਿਖੇ 900 ਮਹਿਲਾਵਾਂ ਨੂੰ ਵੰਡੀਆਂ ਰਸੋਈ ਕਿੱਟਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ 5-5 ਬੂਟੇ ਲਗਾਉਣ ਅਤੇ ਸੰਭਾਲਣ ਲਈ ਕੀਤਾ ਪ੍ਰੇਰਿਤ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਫਾਰਮਾਸਿਸਟ ਭਰਤੀ ਘੁਟਾਲੇ ਵਿੱਚ ਤਰੁਣ ਚੁੱਘ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ

 

ਪਿ੍ਰੰਸ ਖੁੱਲਰ ਪੰਜਾਬ ਯੂਥ ਵਿਕਾਸ ਬੋਰਡ ਦੇ ਸੀਨੀਅਰ ਵਾਈਸ ਚੇਅਰਮੈਨ ਨਿਯੁਕਤ

Web Admin

Web Admin

5 Dariya News

ਚੰਡੀਗੜ੍ਹ , 31 Jul 2020

Last updated on: Jul 31, 2020, 00:00 IST

ਪੰਜਾਬ ਖੇਡਾਂ ਤੇ ਯੁਵਕ ਸੇਵਾਵਾਂ ਵਿਭਾਗ ਨੇ ਪਿ੍ਰੰਸ ਖੁੱਲਰ ਨੂੰ ਪੰਜਾਬ ਯੂਥ ਡਿਵੈਲਪਮੈਂਟ ਬੋਰਡ ਦਾ ਸੀਨੀਅਰ ਵਾਈਸ ਚੇਅਰਮੈਨ ਨਿਯੁਕਤ ਕੀਤਾ ਹੈ। ਉਨਾਂ ਅੱਜ ਚੇਅਰਮੈਨ ਸ੍ਰੀ ਸੁਖਵਿੰਦਰ ਸਿੰਘ ਬਿੰਦਰਾ ਦੀ ਹਾਜ਼ਰੀ ਵਿੱਚ ਆਪਣਾ ਅਹੁਦਾ ਸੰਭਾਲਿਆ।ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਖੇਡਾਂ ਤੇ ਯੁਵਕ ਸੇਵਾਵਾਂ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦਾ ਧੰਨਵਾਦ ਪ੍ਰਗਟ ਕਰਦਿਆਂ ਸ੍ਰੀ ਖੁੱਲਰ ਨੇ ਕਿਹਾ ਕਿ ਉਹ ਸੂਬੇ ਦੇ ਨੌਜਵਾਨਾਂ ਦੀ ਭਲਾਈ ਦੀ ਦਿਸ਼ਾ ਵਿੱਚ ਪੂਰੀ ਤਨਦੇਹੀ ਨਾਲ ਕੰਮ ਕਰਨ ਦੀ ਕੋਸ਼ਿਸ਼ ਕਰਨਗੇ। ਨੌਜਵਾਨਾਂ ਬਾਰੇ ਨੀਤੀਆਂ ਨੂੰ ਬਿਹਤਰ ਤਰੀਕੇ ਨਾਲ ਲਾਗੂ ਕਰਨ ਦਾ ਯਕੀਨ ਦਿਵਾਉਂਦਿਆਂ ਉਨਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਵਿੱਚ ਦੇਸ਼ ਨੂੰ ਖ਼ੁਸ਼ਹਾਲੀ ਵੱਲ ਲੈ ਕੇ ਜਾਣ ਦੀ ਯੋਗਤਾ ਹੈ। ਉਨਾਂ ਇਹ ਵੀ ਯਕੀਨ ਦਿਵਾਇਆ ਕਿ ਉਹ ਨੌਜਵਾਨਾਂ ਤੇ ਸੂਬਾ ਸਰਕਾਰ ਵਿੱਚ ਪੁਲ ਵਾਂਗ ਕੰਮ ਕਰਨਗੇ।ਪਿ੍ਰੰਸ ਖੁੱਲਰ ਪਾਰਟੀ ਵਿੱਚ ਵੱਖ ਵੱਖ ਅਹੁਦਿਆਂ ਉਤੇ ਰਹਿ ਚੁੱਗੇ ਹਨ। ਉਹ ਸਾਲ 2000 ਤੋਂ 2004 ਤੱਕ ਜ਼ਿਲਾ ਕਾਂਗਰਸ ਕਮੇਟੀ ਸ਼ਹਿਰੀ ਅੰਮਿ੍ਰਤਸਰ ਦੇ ਜਨਰਲ ਸਕੱਤਰ ਰਹੇ। ਇਸ ਤੋਂ ਬਾਅਦ ਉਨਾਂ ਨੂੰ ਪੰਜਾਬ ਯੂਥ ਕਾਂਗਰਸ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ। ਉਹ 2017 ਤੱਕ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਕੱਤਰ ਰਹੇ। ਮੌਜੂਦਾ ਸਮੇਂ ਉਹ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੋਸ਼ਲ ਵੈਲਫੇਅਰ ਤੇ ਐਜੂਕੇਸ਼ਨ ਸੈੱਲ ਦੇ ਚੇਅਰਮੈਨ ਤੇ ਸੂਬਾਈ ਸਿਹਤ ਮਿਸ਼ਨ ਦੇ ਮੈਂਬਰ ਹਨ।

 

Tags: Prince Khullar , Punjab Youth Development Board , Punjab Congress , Punjab , Punjab Pradesh Congress Committee , Congress , Chandigarh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD