Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਪੁੱਕਾ ਦਾ ਵਫ਼ਦ ਡਵੀਜ਼ਨਲ ਕਮਿਸ਼ਨਰ ਪਟਿਆਲਾ ਨੂੰ ਮਿਲਿਆ

Web Admin

Web Admin

5 Dariya News

ਪਟਿਆਲਾ , 01 Aug 2020

Last updated on: Aug 01, 2020, 00:00 IST

ਪੰਜਾਬ ਅਨਏਡਿਡ ਕਾਲਜ ਐਸੋਸੀਏਸ਼ਨ (ਪੁੱਕਾ) ਦਾ ਇੱਕ ਵਫ਼ਦ ਨੇ ਅੱਜ ਸ੍ਰੀ ਚੰਦਰ ਗੈਂਦ, ਆਈ.ਏ.ਐਸ, ਡਵੀਜ਼ਨਲ ਕਮਿਸ਼ਨਰ, ਪਟਿਆਲਾ ਨੂੰ ਮਿਲਿਆ ਅਤੇ ਉਨ੍ਹਾਂ ਨੂੰ ਪਟਿਆਲੇ ਦਾ ਡਵੀਜ਼ਨਲ ਕਮਿਸ਼ਨਰ ਬਣਨ 'ਤੇ ਵਧਾਈ ਦਿੱਤੀ।ਡਾ. ਅੰਸ਼ੂ ਕਟਾਰੀਆ, ਪ੍ਰਧਾਨ, ਪੁੱਕਾ. ਅਤੇ ਚੇਅਰਮੈਨ, ਆਰੀਅਨਜ਼ ਗਰੁੱਪ ਆਫ਼ ਕਾਲੇਜਿਜ਼ ਦੀ ਅਗਵਾਈ ਹੇਠ ਵਫ਼ਦ ਨੇ ਉਨਾਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਸ਼੍ਰੀ ਵਿਪਨ ਸ਼ਰਮਾ, ਕਾਰਜਕਾਰੀ ਮੈਂਬਰ (ਪੁੱਕਾ) ਵੀ ਮੌਜੂਦ ਸਨ।ਡਾ: ਅੰਸ਼ੂ ਕਟਾਰੀਆ ਨੇ ਕਮਿਸ਼ਨਰ ਨੂੰ ਜ਼ਿਲ੍ਹਾ ਪਟਿਆਲਾ ਦੀਆਂ ਅਨਏਡਿਡ ਕਾਲਜਾਂ ਵੱਲੋਂ ਦਰਪੇਸ਼ ਵੱਖ ਵੱਖ ਮਸਲਿਆਂ ਬਾਰੇ ਜਾਣੂ ਕਰਵਾਇਆ।ਸ੍ਰੀ. ਚੰਦਰ ਗੈਂਦ ਨੇ ਭਰੋਸਾ ਦਿਵਾਇਆ ਕਿ ਪ੍ਰਸ਼ਾਸਨ ਪਟਿਆਲਾ ਜ਼ਿਲ੍ਹੇ ਦੀਆਂ ਵਿਦਿਅਕ ਸੰਸਥਾਵਾਂ ਨੂੰ ਪੂਰਾ ਸਹਿਯੋਗ ਦੇਵੇਗਾ। ਇਸ ਦੇ ਨਾਲ ਹੀ ਉਨ੍ਹਾਂ ਨੇ ਅਪੀਲ ਕੀਤੀ ਕਿ ਕੋਰੋਨਾ ਵਾਇਰਸ ਦੇ ਵਿਚਕਾਰ ਸਭ ਨੂੰ ਲੋੜਵੰਦਾਂ ਦੀ ਸਹਾਇਤਾ ਲਈ ਅੱਗੇ ਆਉਣਾ ਚਾਹੀਦਾ ਹੈ।

 

Tags: Punjab Admin , Punjab Unaided College Association , PUCA , Chander Gaind , Patiala , Divisional Commissioner Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD