Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਮੰਡਲ ਕਮਿਸ਼ਨਰ, ਪਟਿਆਲਾ ਨੇ ਆਰੀਅਨਜ਼ ਗਰੁੱਪ ਆਫ਼ ਕਾਲੇਜਿਜ਼, ਰਾਜਪੁਰਾ ਵਿਖੇ ਪੌਦੇ ਲਗਾਉਣ ਦੀ ਮੁਹਿੰਮ ਦਾ ਉਦਘਾਟਨ ਕੀਤਾ

Web Admin

Web Admin

5 Dariya News

ਰਾਜਪੁਰਾ , 05 Aug 2020

Last updated on: Aug 05, 2020, 00:00 IST

ਪਟਿਆਲਾ ਡਵੀਜਨ ਦੇ ਡਵੀਜ਼ਨਲ ਕਮਿਸ਼ਨਰ ਸ਼੍ਰੀ ਚੰਦਰ ਗੈਂਦ ਨੇ ਜ਼ਿਲ੍ਹਾ ਪਟਿਆਲਾ ਦੇ ਸਮੂਹ ਸਕੂਲਾਂ ਅਤੇ ਕਾਲੇਜਾਂ ਲਈ ਰੁੱਖ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ ਕਰਵਾਈ। ਇਹ ਮੁਹਿੰਮ ਅੱਜ ਆਰੀਅਨਜ਼ ਗਰੁੱਪ ਆਫ਼ ਕਾਲੇਜਿਜ਼, ਰਾਜਪੁਰਾ, ਨੇੜੇ ਚੰਡੀਗੜ੍ਹ ਤੋਂ ਅਰੰਭੀ ਗਈ, ਜਿਸ ਵਿਚ ਕਾਲੇਜ ਕੈਂਪਸ ਦੀ ਖਾਲੀ ਜਗਾਂ ਤੇ 500 ਬੂਟੇ ਲਗਾਏ ਗਏ। ਪੰਜਾਬ ਅਨਐਡਿਡ ਕਾਲੇਜਿਜ਼ ਐਸੋਸਇਏਸ਼ਨ (ਪੁੱਕਾ) ਦੇ ਪ੍ਰਧਾਨ ਅਤੇ ਆਰੀਅਨਜ਼ ਗਰੁੱਪ ਦੇ ਚੇਅਰਮੈਨ, ਡਾ. ਅੰਸ਼ੂ ਕਟਾਰੀਆ ਨੇ ਸਮਾਗਮ ਦੀ ਪ੍ਰਧਾਨਗੀ ਕੀਤੀ।ਸ਼੍ਰੀ ਚੰਦਰ ਗੈਂਦ ਨੇ ਕਿਹਾ ਕਿ ਸਾਡੇ ਜ਼ਿਲ੍ਹੇ ਵਿੱਚ ਸੈਂਕੜੇ ਨਿੱਜੀ ਅਤੇ ਸਰਕਾਰੀ ਸਕੂਲ ਤੇ ਕਾਲੇਜ ਹਨ ਅਤੇ ਸਾਡੇ ਕੋਲ ਬਹੁਤ ਜ਼ਿਆਦਾ ਵਾਧੂ ਜ਼ਮੀਨ ਹੈ ਜੋ ਕਿ ਖੇਡ ਮੈਦਾਨਾਂ ਅਤੇ ਇਮਾਰਤਾਂ ਲਈ ਨਹੀਂ ਵਰਤੀ ਜਾ ਰਹੀ ਹੈ। ਉਨ੍ਹਾਂ ਨੇ ਹਰੇਕ ਕਾਲੇਜ ਨੂੰ ਜੰਗਲਾਤ ਵਿਭਾਗ ਦੀ ਮਦਦ ਨਾਲ ਉਸ ਜ਼ਮੀਨ ਵਿੱਚ ਰੁੱਖ ਲਾਉਣ ਲਈ ਪ੍ਰੇਰਿਤ ਕੀਤਾ।ਵਿਦਿਆਰਥੀਆਂ ਅਤੇ ਸਟਾਫ ਨੇ ਕਾਲੇਜ ਵਿੱਚ ਅੰਬ, ਜਾਮੁਨ, ਟਾਹਲੀ, ਡੇਕ, ਨਿੰਮ, ਅਮਲਤਾਸ, ਕਨੇਰ ਆਦਿ ਦੇ ਬੂਟੇ ਵੀ ਲਗਾਏ।ਡਾ ਅੰਸ਼ੂ ਕਟਾਰੀਆ ਨੇ ਕਿਹਾ ਕਿ ਰੁੱਖ ਨਾ ਸਿਰਫ ਸਾਨੂੰ ਛਾਂ ਅਤੇ ਫਲ ਦਿੰਦੇ ਹਨ ਬਲਕਿ ਕੈਂਪਸ ਨੂੰ ਸੋਹਣਾ ਵੀ ਬਣਾਉਂਦੇ ਹਨ। ਉਨ੍ਹਾਂ ਮੌਜੂਦਾ ਵਾਤਾਵਰਣ ਦੀਆਂ ਸਮੱਸਿਆਵਾਂ ਬਾਰੇ ਵੀ ਦੱਸਿਆ ਜਿਸ ਦਾ ਅੱਜ ਅਸੀਂ ਜੰਗਲਾਂ ਦੀ ਕਟਾਈ ਕਾਰਨ ਸਾਹਮਣਾ ਕਰ ਰਹੇ ਹਾਂ। ਉਨ੍ਹਾਂ ਸਾਰਿਆਂ ਨੂੰ ਅਪੀਲ ਕੀਤੀ ਕਿ ਉਹ ਰੁੱਖ ਲਗਾਉਣ ਦੀ ਮੁਹਿੰਮ ਵਿਚ ਸਰਗਰਮੀ ਨਾਲ ਹਿੱਸਾ ਲੈਣ ਤਾਂ ਜੋ ਪੰਜਾਬ ਨੂੰ ਸਵੱਛ, ਹਰਾ ਅਤੇ ਪ੍ਰਦੂਸ਼ਣ ਮੁਕਤ ਬਣਾਇਆ ਜਾ ਸਕੇ।

 

Tags: Punjab Admin , Chandra Gaind , Divisional Commissioner Patiala Division , Patiala , Rajpura

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD