Thursday, 04 June 2026

 

 

ਖ਼ਾਸ ਖਬਰਾਂ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ

 

50 ਹੋਰ ਮਰੀਜ਼ਾਂ ਨੂੰ ਇਲਾਜ ਉਪਰੰਤ ਕੋਵਿਡ ਕੇਅਰ ਸੈਂਟਰ ਅਤੇ ਹਸਪਾਤਲਾਂ ਤੋਂ ਮਿਲੀ ਛੁੱਟੀ

ਹੁਣ ਤੱਕ 1955 ਮਰੀਜ਼ ਕੋਰੋਨਾ ਵਾਇਰਸ ਖਿਲਾਫ਼ ਜਿੱਤ ਚੁੱਕੇ ਲੜਾਈ

Web Admin

Web Admin

5 Dariya News

ਜਲੰਧਰ , 06 Aug 2020

Last updated on: Aug 06, 2020, 00:00 IST

ਜਲੰਧਰ ਵਿਖੇ ਅੱਜ 50 ਹੋਰ ਮਰੀਜ਼ਾਂ ਜੋ ਕੋਵਿਡ-19 ਤੋਂ ਪ੍ਰਭਾਵਿਤ ਸਨ ਨੂੰ ਇਲਾਜ ਉਪਰੰਤ ਛੁੱਟੀ ਦਿੱਤੀ ਗਈ, ਇਨ੍ਹਾਂ ਵਿੱਚ 12 ਸਥਾਨਕ ਸਿਵਲ ਹਸਪਤਾਲ, 15 ਕੋਵਿਡ ਕੇਅਰ ਸੈਂਟਰ ਮੈਰੀਟੋਰੀਅਸ ਸਕੂਲ, 18 ਬੀ.ਐਸ.ਐਫ.ਹਸਪਤਾਲ ਅਤੇ ਪੰਜ ਪ੍ਰਾਈਵੇਟ ਹਸਪਤਾਲਾਂ ਦੇ ਮਰੀਜ਼ ਸ਼ਾਮਿਲ ਹਨ ਜਿਨਾ ਨੂੰ ਇਲਾਜ ਉਪਰੰਤ ਛੁੱਟੀ ਦਿੱਤੀ ਗਈ।ਇਸ ਤਰ੍ਹਾਂ ਹੁਣ ਤੱਕ 1955 ਮਰੀਜ਼ ਕੋਰੋਨਾ ਵਾਇਰਸ ਖਿਲਾਫ਼ ਜੰਗ ਜਿੱਤ ਚੁੱਕੇ ਹਨ ਜਦਕਿ ਜ਼ਿਲ੍ਹੇ ਵਿੱਚ 780 ਐਕਟਿਵ ਕੇਸ ਹਨ ਅਤੇ 72 ਮੌਤਾਂ ਹੋ ਚੁੱਕੀਆਂ ਹਨ।ਛੁੱਟੀ ਮਿਲਣ ਸਮੇਂ ਇਨ੍ਹਾਂ ਮਰੀਜ਼ਾਂ ਵਲੋਂ ਡਾਕਟਰਾਂ, ਨਰਸਿੰਗ ਅਤੇ ਹੋਰ ਸਿਹਤ ਵਰਕਰਾਂ ਵਲੋਂ ਇਲਾਜ ਦੌਰਾਨ ਕੋਵਿਡ ਕੇਅਰ ਸੈਂਟਰ ਅਤੇ ਸਿਵਲ ਹਸਪਤਾਲ ਵਿਖੇ ਨਿਭਾਈਆਂ ਗਈਆਂ ਸ਼ਾਨਦਾਰ ਸੇਵਾਵਾਂ ਦੀ ਸ਼ਲਾਘਾ ਕੀਤੀ ਗਈ। ਉਨ੍ਹਾਂ ਵਲੋਂ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਉਨ੍ਹਾਂ ਨੂੰ ਮਿਆਰੀ ਇਲਾਜ ਮੁਹੱਈਆ ਕਰਵਾਉਣ ਲਈ ਕੀਤੇ ਗਏ ਪ੍ਰਬੰਧਾਂ ਦੀ ਵੀ ਸ਼ਲਾਘਾ ਕੀਤੀ ਗਈ। ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਘਨਸ਼ਿਆਮ ਥੋਰੀ ਨੇ ਦੱਸਿਆ ਕਿ  ਇਨ੍ਹਾਂ ਮਰੀਜ਼ਾਂ ਲਈ ਡਾਕਟਰਾਂ ਅਤੇ ਉਨ੍ਹਾਂ ਦੀ ਟੀਮ ਵਲੋਂ ਮਿਆਰੀ ਇਲਾਜ ਨੂੰ ਯਕੀਨੀ ਬਣਾਇਆ ਗਿਆ ਜਿਸ ਸਕਦਾ ਉਹ ਠੀਕ ਹੋ ਕੇ ਘਰਾਂ ਨੂੰ ਪਰਤ ਸਕੇ। ਉਨ੍ਹਾਂ ਦੱਸਿਆ ਕਿ ਉਹ ਦਿਨ ਦੂਰ ਨਹੀਂ ਜਦੋਂ ਜਲੰਧਰ ਪੂਰੀ ਤਰ੍ਹਾਂ ਕੋਰੋਨਾ ਮੁਕਤ ਹੋ ਜਾਵੇਗਾ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਕੋਵਿਡ-19 ਨੂੰ ਫੈਲਣ ਤੋਂ ਰੋਕਣ ਲਈ ਸੁਰੱਖਿਆ ਮਾਪਦੰਡਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੇ ਨਾਲ ਨਾਲ ਚਿਹਰੇ , ਨੱਕ ਤੇ ਅੱਖਾਂ ਨੂੰ ਛੂਹਣ ਤੋਂ ਗੁਰੇਜ਼ ਕੀਤਾ ਜਾਵੇ।    

 

Tags: Punjab Fights Corona , Coronavirus , COVID 19 , Novel Coronavirus , India Fights Corona , Fight Against Corona , Stay Home Stay Safe , Stay Home , Corona Virus Updates , Social Distancing , Coronavirus Epidemic , Coronavirus Pandemic , Corona virus threat , Corona Outbreak

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD