Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਕੋਰੋਨਾ ਮਹਾਂਮਾਰੀ ਦੌਰਾਨ ਜ਼ਿਲ੍ਹੇ ਦੀਆ ਨਗਰ ਕੌਂਸਲਾਂ/ਨਗਰ ਪੰਚਾਇਤਾਂ ਦਾ ਅਹਿਮ ਯੋਗਦਾਨ

ਕੋਰੋਨਾ ਮਹਾਂਮਾਰੀ ਦੌਰਾਨ ਵੀ ਸ਼ਹਿਰ ਨੂੰ ਰੱਖਿਆ ਗਿਆ ਵਧੇਰਾ ਸਾਫ਼-ਸੁਥਰਾ

Web Admin

Web Admin

5 Dariya News

ਫ਼ਿਰੋਜ਼ਪੁਰ , 10 Aug 2020

Last updated on: Aug 10, 2020, 00:00 IST

ਜ਼ਿਲ੍ਹਾ ਫ਼ਿਰੋਜ਼ਪੁਰ ਅਧੀਨ ਆਉਂਦੀਆਂ ਸਮੂਹ ਨਗਰ ਕੌਂਸਲ, ਨਗਰ ਪੰਚਾਇਤਾਂ ਵੱਲੋਂ ਕੋਰੋਨਾ ਵਾਇਰਸ ਮਹਾਂਮਾਰੀ ਦੌਰਾਨ ਵੀ ਜਿੱਥੇ ਆਮ ਦਿਨਾ ਵਾਗ ਹੀ ਸ਼ਹਿਰ ਨੂੰ ਸਾਫ਼ ਕੀਤਾ ਗਿਆ, ਉੱਥੇ ਸ਼ਹਿਰ ਦੇ ਰੋਜ਼ਾਨਾ ਦੇ ਕਚਰੇ ਨੂੰ ਡੋਰ ਟੂ ਡੋਰ ਉਠਾਇਆ ਗਿਆ ਅਤੇ ਇਸ ਦਾ ਨਿਯਮਾਂ ਅਨੁਸਾਰ ਨਿਪਟਾਰਾ ਵੀ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜੁਆਇੰਟ ਡਿਪਟੀ ਡਾਇਰੈਕਟਰ ਸ਼੍ਰੀ ਕੁਲਵੰਤ ਸਿੰਘ ਬਰਾੜ ਨੇ ਦੱਸਿਆ ਕਿ ਡਿਪਟੀ ਡਾਇਰੈਕਟਰ ਡਾ: ਨਯਨ ਜੀ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਸਮੂਹ ਜ਼ਿਲ੍ਹੇ ਦੀਆ ਨਗਰ ਕੌਂਸਲਾਂ/ਨਗਰ ਪੰਚਾਇਤਾਂ ਵੱਲੋਂ ਕੋਰੋਨਾ ਮਹਾਂਮਾਰੀ ਦੌਰਾਨ ਕੀਤੇ ਗਏ ਕੰਮ ਸ਼ਲਾਘਾਯੋਗ ਰਹੇ ਹਨ।ਉਨ੍ਹਾਂ ਦੱਸਿਆ ਕਿ ਨਗਰ ਕੌਂਸਲ ਫ਼ਿਰੋਜ਼ਪੁਰ ਵੱਲੋਂ ਆਪਣੇ ਸ਼ਹਿਰ ਦੇ ਸਮੂਹ 31 ਵਾਰਡਾਂ ਵਿਚੋਂ ਰੋਜ਼ਾਨਾ ਪੱਧਰ ਤੇ ਸਾਫ-ਸਫਾਈ ਤੋ ਇਲਾਵਾ ਡੋਰ ਟੂ ਡੋਰ ਕਲੈਕਸ਼ਨ, ਬਜਾਰਾ ਦੇ ਕਚਰੇ ਆਦਿ ਨੂੰ ਮਿਲਾ ਕੇ 45 ਟਨ ਕਚਰਾ ਦਾ ਨਿਪਟਾਰਾ ਕੀਤਾ ਜਾਂਦਾ ਹੈ। ਇਸ ਤੋ ਇਲਾਵਾ ਸ਼ਹਿਰ ਨੂੰ ਲਗਭਗ 3-4 ਵਾਰ ਸੈਨੇਟਾਇਜ ਕੀਤਾ ਜਾ ਚੁੱਕਾ ਹੈ। ਕੁਆਰਨਟਾਈਨ ਜ਼ੋਨਾਂ ਵਿਚ ਵੱਖਰੇ ਰੂਪ ਵਿਚ ਕਚਰਾ ਉਠਾਇਆ ਜਾਂਦਾ ਸੀ ਅਤੇ ਉਸ ਦਾ ਨਿਪਟਾਰਾ ਕੀਤਾ ਜਾਂਦਾ ਹੈ। ਇਸ ਤੋਂ ਇਲਾਵਾ ਨਗਰ ਕੌਂਸਲ ਦੇ ਅਧਿਕਾਰੀਆਂ ਵੱਲੋਂ ਲੋਕਾਂ ਨੂੰ ਜਾਗਰੂਕ, ਸੋਸ਼ਲ ਡਿਸਟੈਨਸ, ਮਾਸਕ ਪਾਉਣ ਲਈ ਅਤੇ ਆਪਣੇ ਹੱਥਾਂ ਨੂੰ ਸੈਨੀਟਾਈਜ ਕਰਨ ਜਾਂ ਸਾਬਣ ਨਾਲ ਧੋਣ ਲਈ ਪ੍ਰੇਰਿਤ ਕੀਤਾ ਗਿਆ ਹੈ।ਇਸ ਦੇ ਨਾਲ ਹੀ ਜ਼ਿਲ੍ਹਾ ਫ਼ਿਰੋਜਪੁਰ ਵੱਲੋਂ ਇਸ ਮਹਾਂਮਾਰੀ ਤੋ ਬਚਣ ਲਈ ਮਾਸਕ ਅਤੇ ਸੈਨੀਟਾਈਜਰ ਵੀ ਵੰਡੇ ਗਏ ਹਨ।  ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਜ਼ਿਲ੍ਹੇ ਦੀਆਂ ਬਾਕੀ ਦੀਆਂ ਨਗਰ ਕੌਂਸਲਾਂ/ਪੰਚਾਇਤਾਂ ਵੱਲੋਂ ਸਮੂਹ ਵਾਰਡਾਂ ਵਿਚੋਂ ਰੋਜ਼ਾਨਾ ਪੱਧਰ ਤੇ ਸਾਫ-ਸਫਾਈ ਤੋ ਇਲਾਵਾ ਡੋਰ ਟੂ ਡੋਰ ਕਲੈਕਸ਼ਨ, ਬਜਾਰਾ ਦੇ ਕਚਰੇ ਆਦਿ ਨੂੰ ਮਿਲਾ ਕੇ ਕਚਰਾ  ਦਾ  ਨਿਪਟਾਰਾ ਕੀਤਾ ਜਾਂਦਾ ਹੈ।

 

Tags: Punjab Fights Corona , Coronavirus , COVID 19 , Novel Coronavirus , India Fights Corona , Fight Against Corona , Stay Home Stay Safe , Stay Home , Corona Virus Updates , Social Distancing , Coronavirus Epidemic , Coronavirus Pandemic , Corona virus threat , Corona Outbreak

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD