Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮਿਸ਼ਨ ਫਤਿਹ-ਗਲਤ ਅਫਵਾਹਾ ਤੋ ਸੁਚੇਤ ਰਹਿਣ ਲੋਕ -ਸਿਵਲ ਸਰਜਨ ਡਾ. ਰਾਜੇਸ ਕੁਮਾਰ ਬੱਗਾ

Web Admin

Web Admin

5 Dariya News

ਲੁਧਿਆਣਾ , 10 Aug 2020

Last updated on: Aug 10, 2020, 00:00 IST

ਪੰਜਾਬ ਸਰਕਾਰ ਵੱਲੋਂ 'ਮਿਸ਼ਨ ਫਤਿਹ' ਤਹਿਤ ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਜਾਗਰੂਕਤਾ ਮੁਹਿੰਮ ਨੂੰ ਜਾਰੀ ਰੱਖਦਿਆਂ ਅੱਜ ਸਿਹਤ ਵਿਭਾਗ ਦੀਆਂ ਮਾਸ ਮੀਡੀਆ ਟੀਮਾਂ ਵੱਲੋਂ ਆਟੋਮੋਬਾਈਲ ਡੀਲਰ ਸ਼ੋਅਰੂਮਾ ਦਾ ਦੌਰਾ ਕੀਤਾ ਗਿਆ ਤਾ ਕੇ ਇਹ ਯਕੀਨੀ ਬਣਾਇਆ ਜਾ ਸਕੇ ਕਿ ਕੋਵਿਡ-19 ਦੇ ਮੱਦੇਨਜ਼ਰ ਇਨ੍ਹਾਂ ਸ਼ੋਅਰੂਮ ਵਿੱਚ ਸਰਕਾਰ ਦੇ ਸਾਰੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕੀਤੀ ਜਾ ਰਹੀ ਹੈ।ਸਿਵਲ ਸਰਜਨ ਡਾ. ਰਾਜੇਸ ਕੁਮਾਰ ਬੱਗਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਟੀਮਾ ਵੱਲੋਂ ਸ਼ਹਿਰ ਵਿੱਚ ਸਥਿਤ ਆਟੋਮੋਬਾਈਲ ਏਜੰਸੀਆਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈਕਿ ਕਿਸੇ ਵੀ ਗਾਹਕ ਦੇ ਸੋਅਰੂਮ 'ਤੇ ਆਉਣ ਤੇ ਯਕੀਨੀ ਬਣਾਉਣ ਕੇ ਉਨ੍ਹਾਂ ਵੱਲੋਂ ਮਾਸਕ ਪਹਿਨਿਆ ਹੋਵੇ ਅਤੇ ਸੋਅਰੂਮ ਦੇ ਐਂਟਰੀ ਗੇਟ ਤੇ ਉਨ੍ਹਾਂ ਦੇ ਤਾਪਮਾਨ ਦੀ ਸਕਰੀਨਿੰਗ ਕੀਤੀ ਜਾਵੇ। ਇਸ ਦੇ ਨਾਲ-ਨਾਲ ਸੋਅਰੂਮ ਵਿੱਚ ਦਾਖਿਲ ਹੋਣ ਸਮੇਂ ਉਨ੍ਹਾਂ ਦੇ ਹੱਥ ਵੀ ਸੈਨੀਟਾਈਜਰ ਕਰਵਾਏ ਜਾਣ ਅਤੇ ਸੋਅਰੂਮ ਦੇ ਅੰਦਰਲੇ ਏਰੀਏ ਜਿਵੇਂ ਕੇ ਰਿਸੈਪਸ਼ਨ ਏਰੀਆ, ਵੇਟਿੰਗ ਏਰੀਆਂ, ਦਰਵਾਜਿਆ ਦੇ ਹੈਂਡਲ ਆਦਿ ਨੂੰ ਵੀ ਵਾਰ-ਵਾਰ ਸੈਨੀਟਾਈਜ ਕੀਤਾ ਜਾਵੇ।ਇਸਤੋਂ ਇਲਾਵਾ ਸ਼ੋਅਰੂਮਾ ਦੇ ਅੰਦਰ ਸਮਾਜਿਕ ਦੂਰੀ ਦੇ ਨਿਯਮਾ ਦੀ ਪਾਲਣਾ ਕੀਤੀ ਜਾਵੇ। ਉਨ੍ਹਾਂ ਕਿਹਾ ਲੋਕ ਅਫਵਾਹਾਂ ਤੋਂ ਦੂਰ ਰਹਿਣ ਅਤੇ ਸਿਹਤ ਵਿਭਾਗ ਵੱਲੋਂ ਜਾਰੀ ਹਦਾਇਤਾ ਦੀ ਪਾਲਣਾ ਕਰਨ। ਇਸ ਮੌਕੇ ਸਾਰੇ ਸ਼ੋਅਰੂਮ ਆਟੋਮੋਬਾਈਲ ਡੀਲਰਾਂ ਨੇ ਜਾਗਰੂਕਤਾ ਮੁਹਿੰਮ ਦੀ ਪ੍ਰਸੰਸਾ ਕੀਤੀ ਅਤੇ ਸਾਰੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ ਅਤੇ ਮਿਸ਼ਨ ਫਤਿਹ ਤਹਿਤ ਸਕਾਰਾਤਮਕ ਯੋਗਦਾਨ ਪਾਉਣ ਦਾ ਵਾਅਦਾ ਕੀਤਾ।

 

Tags: Civil Surgeon Ludhiana , Ludhiana , Mission Fateh , Punjab Fights Corona , Coronavirus , COVID 19 , Novel Coronavirus , India Fights Corona

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD