Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਜ਼ਿਲ੍ਹਾ ਪ੍ਰਸ਼ਾਸਨ ਨੇ ਵਿਪਰੋ ਐਂਟਰਪ੍ਰਾਈਜਿਜ਼ ਦੇ ਲੋਕ ਹਿਤੈਸ਼ੀ ਕਾਰਜ ਦੀ ਕੀਤੀ ਸ਼ਲਾਘਾ

ਡਬਲਯੂ.ਈ.ਪੀ.ਐਲ. ਇੱਕ ਨੇ ਆਰ.ਟੀ ਪੀਸੀਆਰ ਮਸ਼ੀਨ, 1000 ਪੀਪੀਈ ਕਿੱਟ, 1000 ਐਨ 95 ਮਾਸਕ ਕੀਤੇ ਦਾਨ

Web Admin

Web Admin

5 Dariya News

ਐਸ ਏ ਐਸ ਨਗਰ , 11 Aug 2020

Last updated on: Aug 11, 2020, 00:00 IST

ਕੋਵਿਡ-19 ਮਹਾਂਮਾਰੀ ਦੇ ਮੱਦੇਜ਼ਰ ਵਿਪਰੋ ਇੰਟਰਪ੍ਰਾਈਜਜ਼ ਪ੍ਰਾਈਵੇਟ ਲਿਮਟਿਡ (ਡਬਲਯੂ.ਈ.ਪੀ.ਐਲ) ਵਲੋਂ ਲੋਕ ਹਿਤੈਸ਼ੀ ਅਤੇ ਸਿਹਤ ਸੰਭਾਲ ਵਿਚ ਰਾਹਤ ਦੇਣ ਲਈ ਕੀਤੇ ਕਾਰਜਾਂ ਦੀ ਸ਼ਲਾਘਾ ਕਰਦਿਆਂ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਕਿਹਾ ਕਿ ਕੋਵਿਡ-19 ਮਹਾਂਮਾਰੀ ਸਿਹਤ ਅਤੇ ਮਨੁੱਖਤਾ ਲਈ ਸੰਕਟ ਦਾ ਕਾਰਨ ਬਣੀ ਹੋਈ ਹੈ। ਕੋਵਿਡ-19 ਨਾਲ ਪ੍ਰਭਾਵਤ ਨਾਗਰਿਕਾਂ ਦੀਆਂ ਡਾਕਟਰੀ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਸਰਕਾਰ ਉੱਤਮ ਕਾਰਜ ਕਰ ਰਹੀ ਹੈ। ਲੋੜੀਂਦੇ ਡਾਕਟਰੀ ਉਪਕਰਣਾਂ ਦੀ ਉਪਲੱਬਧਤਾ ਵਿਸ਼ੇਸ਼ ਜ਼ਰੂਰਤ ਹੈ ਜਿਸ ਨਾਲ ਵੱਡੇ ਪੱਧਰ 'ਤੇ ਟੈਸਟਿੰਗ ਅਤੇ ਵਾਇਰਸ ਦਾ ਪਤਾ ਲਗਾਇਆ ਜਾ ਸਕਦਾ ਹੈ। ਇਸ ਸਮੇਂ ਕਰੋਨਾ ਵਾਰੀਅਰਜ਼ ਨੂੰ ਪੀਪੀਈ ਕਿੱਟਾਂ , ਐਨ 95 ਮਾਸਕ ਅਤੇ ਕੋਵਿਡ ਦੀ ਟੈਸਟਿੰਗ ਲਈ ਆਰ.ਟੀ ਪੀ.ਸੀ.ਆਰ ਮਸ਼ੀਨ ਮੁਹੱਈਆ ਕਰਵਾਉਣਾ ਇਕ ਸ਼ਲਾਘਾਯੋਗ ਕਾਰਜ ਹੈ। ਉਨ੍ਹਾਂ ਦੱਸਿਆ ਕਿ ਆਈ.ਸੀ.ਐਮ.ਆਰ ਵਲੋਂ ਮਨਜ਼ੂਰਸ਼ੁਦਾ ਆਰ.ਟੀ ਪੀ.ਸੀ.ਆਰ ਮਸ਼ੀਨ, 1000 ਮਾਸਕ ਅਤੇ 1000 ਪੀਪੀਈ ਕਿੱਟਾਂ ਪੰਜਾਬ ਬਾਇਓਟੈਕਨੋਲੋਜੀ ਇੰਕਿਊਬੇਟਰ (ਪੀਬੀਟੀਆਈ) ਵਿੱਚਲੀ ਨਵੀਂ ਕਾਰਜਸ਼ੀਲ ਕਰੋਨਾ ਲੈਬ ਨੂੰ ਦਿੱਤੀਆਂ ਗਈਆਂ ਹਨ।ਜ਼ਿਕਰਯੋਗ ਹੈ ਕਿ ਲੋਕ ਹਿੱਤ ਦੇ ਕਾਰਜ ਵਜੋਂ ਡਬਲਯੂ.ਈ.ਪੀ.ਐਲ ਨੇ ਜਲਦ ਹੀ ਜ਼ਿਲ੍ਹੇ ਨੂੰ ਇੱਕ ਆਰਐਨਏ ਐਕਸਟਰੈਕਟਰ-ਟੈਸਟਿੰਗ ਮਸ਼ੀਨ ਦੇਣ ਦਾ ਵਾਅਦਾ ਕੀਤਾ ਹੈ।

 

Tags: DC Mohali , Deputy Commissioner Mohali , Girish Dayalan , S.A.S Nagar , S.A.S Nagar Mohali , Mohali , WEPL Wipro Enterprises Pvt (Ltd) , PPE Kits , COVID-19 pandemic

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD