Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਅਮਰੂਤ ਪ੍ਰੋਜੈਕਟ ਤਹਿਤ ਬਦਲੀ ਫਿਰੋਜ਼ਪੁਰ ਦੀ ਨੁਹਾਰ

ਅਮਰੂਤ ਪ੍ਰੋਜੈਕਟ ਤਹਿਤ ਫਿਰੋਜ਼ਪੁਰ ਸ਼ਹਿਰ ਵਿਚ ਕਈ ਨਵੇ ਪਾਰਕ ਕੀਤੇ ਸਥਾਪਿਤ

Web Admin

Web Admin

5 Dariya News

ਫਿਰੋਜ਼ਪੁਰ , 12 Aug 2020

Last updated on: Aug 12, 2020, 00:00 IST

ਫਿਰੋਜ਼ਪੁਰ ਸ਼ਹਿਰ ਦੇ ਵਿਧਾਇਕ  ਪਰਮਿੰਦਰ ਸਿੰਘ ਪਿੰਕੀ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਫਿਰੋਜ਼ਪੁਰ ਸ਼ਹਿਰ ਨੂੰ ਅਮਰੂਤ ਸਿਟੀ ਅਧੀਨ ਕਈ ਨਵੇ ਪਾਰਕਾ ਦੀ ਸਥਾਪਨਾ ਕੀਤੀ ਗਈ ਅਤੇ ਫਿਰੋਜ਼ਪੁਰ ਨਾਲ ਲਗਦੇ 5 ਪਿੰਡਾ ਨੂੰ ਸ਼ਹਿਰ ਦੀ ਹਦੂਦ ਅੰਦਰ ਜੋੜਿਆ ਗਿਆ ਹੈ। ਸ: ਪਰਮਿੰਦਰ ਸਿੰਘ ਸੁਖੀਜਾ, ਸਹਾਇਕ ਮਿਊਂਸੀਪਲ ਇੰਜੀਨੀਅਰ ਐਸਐਸ ਬਹਿਲ ਅਤੇ ਜੂਨੀਅਰ ਇੰਜੀਨੀਅਰ ਸ: ਲਵਪ੍ਰੀਤ ਸਿੰਘ ਨੇ ਸਾਂਝੇ ਰੂਪ ਵਿਚ ਜਾਣਕਾਰੀ ਦਿੰਦਿਆ ਦੱਸਿਆ ਕਿ ਨਗਰ ਕੌਂਸਲ,ਫਿਰੋਜ਼ਪੁਰ ਸਰਕਾਰ ਵਲੋਂ ਚਲਾਏ ਜਾ ਰਹੇ ਅਮਰੂਤ ਸਕੀਮ ਅਧੀਨ ਆਉਂਦੀ ਹੈ। ਅਮਰੂਤ ਸਕੀਮ ਤਹਿਤ ਫਿਰੋਜ਼ਪੁਰ ਸ਼ਹਿਰ ਦਾ ਵਾਟਰ ਸਪਲਾਈ ਅਤੇ ਸੀਵਰੇਜ ਦਾ ਕੰਮ ਕਰਵਾਇਆ ਜਾ ਰਿਹਾ ਹੈ। ਇਸ ਸਕੀਮ ਤਹਿਤ ਨਗਰ ਕੌਂਸਲ,ਫਿਰੋਜ਼ਪੁਰ ਵਲੋਂ ਬੈਕ ਸਾਇਡ ਟੀ.ਬੀ ਹਸਪਤਾਲ ਵਿਖੇ ਸ਼ਹੀਦ ਭਗਤ ਸਿੰਘ ਚਿਲਡਰਨ ਐਂਡ ਫਰੈਂਡਲੀ ਪਾਰਕ , ਗੋਲਡਨ ਇੰਨਕਲੇਵ ਵਿਖੇ ਪਾਰਕ ਦਾ ਕੰਮ ਮੁਕੰਮਲ ਹੋ ਚੁੱਕਾ ਹੈ, ਜਿਸ ਤੇ 1.56 ਕਰੋੜ ਦਾ ਖਰਚ ਹੋਇਆ ਹੈ। ਇਸ ਤੋ ਇਲਾਵਾ ਨਗਰ ਕੌਂਸਲ ਵਲੋਂ ਪ੍ਰੀਤਮ ਨਗਰ, ਵੀਰ ਨਗਰ ਅਤੇ ਦੁਸ਼ਹਿਰ ਗਰਾਊਡ ਨੇੜੇ ਹਾਊਸਿੰਗ ਬੋਰਡ ਵਿਖੇ ਨਵੇ ਪਾਰਕਾ ਦੇ ਟੈਂਡਰ ਜਿਸ ਤੇ ਤਕਰੀਬਨ 1.09 ਕਰੋੜ ਰੁਪਏ ਦੇ ਅਲਾਟ ਕੀਤਾ ਜਾ ਚੁੱਕਾ ਹੈ ਜੋ ਕਿ ਜਲਦ ਹੀ ਮੁਕੰਮਲ ਕਰ ਲਏ ਜਾਣਗੇ। ਇਸ ਤੋ ਇਲਾਵਾ ਇਸ ਸਕੀਮ ਤਹਿਤ 1.10 ਕਰੋੜ ਰੁਪਏ ਸ਼ਹਿਰ ਵਿਚ ਸਟਰੀਟ ਲਗਾਉਣ ਲਈ ਪ੍ਰਾਪਤ ਹੋਏ ਹਨ। ਨਗਰ ਕੌਂਸਲ,ਫਿਰੋਜਪੁਰ ਵਲੋਂ ਪੁਰਾਣੀਆ ਲਗੀਆ ਸਟਰੀਟ ਲਾਇਟਾ ਨੂੰ ਤਬਦੀਲ ਕਰਕੇ ਨਵੀਆ ਐਲਈਡੀ ਲਾਇਟਾ ਲਗਵਾਈਆ ਜਾ ਰਹੀਆਂ ਹਨ, ਜਿਸ ਨਾਲ ਕਿ ਬਜਲੀ ਦੀ ਖਪਤ ਨੂੰ ਘੱਟ ਕੀਤੀ ਜਾ ਸਕੇ। ਇਸ ਤੋ ਇਲਾਵਾ ਜਿਸ ਸਥਾਨਾ ਤੇ ਰੋਸ਼ਨੀ ਦਾ ਪ੍ਰਬੰਧ ਨਾ ਹੈ ਉਹਨਾ ਏਰੀਏ ਵਿਚ ਸਟਰੀਟ ਲਾਇਟਾ ਲਗਵਾਇਆ ਜਾਣਗੀਆ। ਨਗਰ ਕੌਂਸਲ,ਫਿਰੋਜ਼ਪੁਰ ਨੂੰ ਬੀਏਡੀਪੀ ਸਕੀਮ ਤਹਿਤ 13.87 ਕਰੋੜ ਰੁਪਏ ਦੀ ਰਾਸ਼ੀ ਪ੍ਰਾਪਤ ਹੋਈ ਹੈ। ਇਸ ਸਕੀਮ ਅਧੀਨ ਨਗਰ ਕੌਂਸਲ,ਫਿਰੋਜ਼ਪੁਰ ਦੀ ਹਦੂਦ ਵਿਚ ਨਵੇ ਏਰੀਏ ਬਸਤੀ ਨਿਜਾਮਦੀਨ, ਖੂਹ ਬਲਾਕੀ ਵਾਲੀ, ਖੂਹ ਅਮੀਚੰਦ, ਬਸਤੀ ਵਡਬਾਗ ਸਿੰਘ ਨਵੇ ਏਰੀਏ ਸ਼ਾਮਿਲ ਹੋਏ ਹਨ ਦੀਆ ਗਲੀਆ ਲਈ 4.82 ਕਰੋੜ ਰੁਪਏ ਨਗਰ ਕੌਂਸਲ ਨੂੰ ਸ: ਪਰਮਿੰਦਰ ਸਿੰਘ ਪਿੰਕੀ ਵਿਧਾਇਕ ਫਿਰੋਜ਼ਪੁਰ ਜੀ ਦੇ ਯਤਨਾ ਸਦਕਾ ਹੀ ਪ੍ਰਾਪਤ ਹੋਈ ਹੈ। ਇਸ ਰਾਂਸ਼ੀ ਨਾਲ ਨਵੇ ਏਰੀਏ ਦੇ ਵਿਕਾਸ ਕਾਰਜ ਜਲਦ ਹੀ ਕਰਵਾਏ ਜਾਣਗੇ। ਅੰਤ ਵਿਚ ਸ਼ਹਿਰ ਵਾਸੀਆ ਨੂੰ ਅਪੀਲ ਹੈ ਕਿ ਨਗਰ ਕੌਂਸਲ ਵਲੋਂ ਬਣਾਏ ਜਾ ਰਹੇ ਨਵੇ ਪਾਰਕਾ ਅਤੇ ਲਗਵਾਈਆ ਜਾ ਰਹੀਆ ਸਟਰੀਟ ਲਾਇਟਾ ਦਾ ਪੂਰਾ ਖਿਆਲ ਰੱਖਿਆ ਜਾਵੇ।

 

Tags: Khas Khabar , Ferozpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD