Wednesday, 22 July 2026

 

 

ਖ਼ਾਸ ਖਬਰਾਂ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ

 

ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਅਜਾਇਬ ਸਿੰਘ ਭੱਟੀ ਨੇ ਸਕੂਲੀ ਵਿਦਿਆਰਥਣਾਂ ਨੂੰ ਵੰਡੇ ਸਮਾਰਟ ਫੋਨ

ਸਮਾਰਟ ਫੋਨ ਬੱਚਿਆਂ ਦੀ ਪੜਾਈ ਲਈ ਹੋਵੇਗਾ ਲਾਹੇਵੰਦ ਸਿੱਧ-- ਭੱਟੀ

5 Dariya News

ਸ੍ਰੀ ਮੁਕਤਸਰ ਸਾਹਿਬ , 12 Aug 2020

Last updated on: Aug 12, 2020, 00:00 IST

ਪੰਜਾਬ ਸਰਕਾਰ ਵੱਲੋਂ ਅੱਜ ਸਾਰੇ ਜਿਲ੍ਹਿਆਂ ਦੇ ਡਿਪਟੀ ਕਮਿਸ਼ਨਰ ਦਫ਼ਤਰ ਵਿੱਖੇ ਕੈਪਟਨ ਅਮਰਿੰਦਰ ਸਿੰਘ  ਮੁੱਖ ਮੰਤਰੀ ਪੰਜਾਬ ਨੇ ਵੀਡੀਓ ਕਾਨਫ਼ਰੰਸ ਰਾਹੀਂ ਮੋਬਾਈਲ ਫੋਨ ਵੰਡਣ ਦੀ ਸ਼ੁਰੂਆਤ ਕੀਤੀ ਗਈ। ਇਹ ਪ੍ਰਗਟਾਵਾ ਸ.ਅਜਾਇਬ ਸਿੰਘ ਭੱਟੀ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਨੇ ਸ੍ਰੀ ਦਫਤਰ ਡਿਪਟੀ ਕਮਿਸ਼ਨਰ ਮੁਕਤਸਰ ਸਾਹਿਬ ਵਿਖੇ ਸਰਕਾਰੀ ਸਕੂਲਾਂ ਵਿੱਚ ਪੜਣ ਵਾਲੀਆਂ ਵਿਦਿਆਰਥਣਾਂ ਨੂੰ ਸਮਾਰਟ ਫੋਨ ਵੰਡਣ ਦੀ ਸ਼ੁਰਆਤ ਮੌਕੇ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸ੍ਰੀ ਐਮ.ਕੇ.ਅਰਾਵਿੰਦ ਕੁਮਾਰ ਡਿਪਟੀ ਕਮਿਸ਼ਨਰ, ਸ੍ਰੀਮਤੀ ਡੀ.ਸੁਡਰਵਿਲੀ ਐਸ.ਐਸ.ਪੀ., ਸ੍ਰੀਮਤੀ ਕਰਨ ਕੌਰ ਬਰਾੜ ਸਾਬਕਾ ਐਮ.ਐਲ.ਏ.ਸ੍ਰੀ ਹਰਚਰਨ ਸਿੰਘ ਬਰਾੜ ਪ੍ਰਧਾਨ ਜਿ਼ਲ੍ਹਾ ਕਾਂਗਰਸ ਕਮੇਟੀ, ਸ੍ਰੀ ਪ੍ਰਭਜੋਤ ਸਿੰਘ ਜਿ਼ਲ੍ਹਾ ਯੂਥ ਕਾਂਗਰਸ ਕਮੇਟੀ, ਸ੍ਰੀ ਗੋਪਾਲ ਸਿੰਘ ਐਸ.ਡੀ.ਐਮ ਮਲੋਟ, ਸ੍ਰੀ ਬਲਜੀਤ ਕੁਮਾਰ ਜਿ਼ਲ੍ਹਾ ਸਿੱਖਿਆ ਅਫਸਰ, ਸ੍ਰੀ ਕਪਲ ਸ਼ਰਮਾ ਡਿਪਟੀ ਡੀ.ਈ.ਓ ਵੀ ਹਾਜ਼ਰ ਸਨ।ਇਸ ਮੌਕੇ ਸ. ਭੱਟੀ ਨੇ ਕਿਹਾ ਕਿ   ਕਾਫੀ ਲੰਬੇ ਸਮੇਂ ਤੋਂ ਬੱਚਿਆਂ ਨੂੰ ਬੜੀ ਉਤਸੁਕਤਾ ਨਾਲ ਇਸ ਦਿਨ ਦਾ ਇੰਤਜ਼ਾਰ ਸੀ ਸੋ ਅੱਜ  ਘੜੀਆਂ ਖ਼ਤਮ ਹੋ ਗਈਆਂ ਹਨ ।ਪੂਰੇ ਪੰਜਾਬ ਵਿੱਚ 174000 ਅਤੇ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ 6175 ਮੋਬਾਈਲ ਫੋਨ ਵੰਡੇ ਜਾ ਰਹੇ ਹਨ, ਜਿਹਨਾਂ ਤੇ 92 ਕਰੋੜ ਰੁਪਏ ਆਇਆ ਹੈ। ਉਹਨਾਂ ਅੱਗੇ ਦੱਸਿਆ ਕਿ ਇਹ ਸਮਾਰਟ ਫੋਨ ਬੱਚਿਆਂ ਨੂੰ ਈ ਸਿੱਖਿਆ ਪ੍ਰਾਪਤ ਕਰਨ ਵਿੱਚ ਹੋਵੇਗਾ ਲਾਹੇਵੰਦ ਸਿੱਧ। ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਪੰਜਾਬ ਡਿਪਟੀ ਸਪੀਕਰ ਅਜੈਬ ਸਿੰਘ ਭੱਟੀ ਵੱਲੋਂ ਇਸ ਉਪਰਾਲੇ ਨੂੰ ਬਹੁਤ ਸ਼ਲਾਘਾਯੋਗ ਕਦਮ ਦੱਸਿਆ ਗਿਆ। ਉਹਨਾਂ ਅੱਗੇ ਕਿਹਾ ਕਿ ਸਰਕਾਰ ਨੇ ਜੋ ਵਾਅਦਾ ਕੀਤਾ ਸੀ, ਉਸਨੂੰ ਕਰ ਕੇ ਦਿਖਾਇਆ ਹੈ ।ਜਿਲ੍ਹਾ ਸਿੱਖਿਆ ਅਫਸਰ ਨੇ ਦੱਸਿਆ ਕਿ  ਬਾਰ੍ਹਵੀਂ ਜਮਾਤ ਦੇ ਸਮੂਹ ਵਰਗ ਦੇ  ਵਿਦਿਆਰਥੀਆਂ ਨੂੰ  ਇਹ ਸਮਾਰਟਫੋਨ ਦਿੱਤੇ ਜਾ ਰਹੇ ਹਨ। ਉਹਨਾਂ ਅੱਗੇ ਦੱਸਿਆ ਕਿ ਬੱਚਿਆਂ ਵੱਲੋਂ ਸਮਾਰਟਫੋਨ ਪ੍ਰਾਪਤ ਕਰਕੇ ਬਹੁਤ ਖੁਸ਼ੀ ਦੀ ਲਹਿਰ ਦੇਖਣ ਵਿੱਚ ਆਈ ਅਤੇ ਮਾਪਿਆਂ ਵੱਲੋਂ ਵੀ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਦਾ ਧੰਨਵਾਦ ਕੀਤਾ ਗਿਆ । ਪੰਜਾਬ ਸਰਕਾਰ ਦੀ ਇਹ ਪਹਿਲ ਕਦਮੀ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਵਿੱਚ ਬਹੁਤ ਸਹਾਇਕ ਸਿੱਧ ਹੋਵੇਗੀ।ਜਨਮ ਅਸ਼ਟਮੀ ਦੇ ਮੌਕੇ ਤੇ ਅੱਜ ਸ੍ਰੀ ਓਮ ਪ੍ਰਕਾਸ ਐਸ.ਡੀ.ਐਮ ਗਿੱਦੜਬਾਹਾ ਨੇ ਵੀ ਗਿੱਦੜਬਾਹਾ ਵਿਖੇ ਸਮਾਰਟ ਫੋਨ ਵੰਡੇ ਗਏ। 

 

Tags: Ajaib Singh Bhatti , Punjab Pradesh Congress Committee , Congress , Punjab Congress , Government of Punjab , Punjab Government , Punjab , Punjab Smart Connect Scheme , PPCC , Sangat Singh Gilzian , Sri Mukatsar Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD