Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

20 ਕਿਲੋ ਚੂਰਾ ਪੋਸਤ ਸਮੇਤ 2 ਕਾਬੂ

Web Admin

Web Admin

5 Dariya News

ਹੁਸ਼ਿਆਰਪੁਰ , 13 Aug 2020

Last updated on: Aug 13, 2020, 00:00 IST

ਜ਼ਿਲ੍ਹਾ ਪੁਲਿਸ ਵਲੋਂ ਨਸ਼ਿਆਂ ਖਿਲਾਫ ਤੇਜ਼ ਕੀਤੀ ਮੁਹਿੰਮ ਤਹਿਤ ਮੁਕੇਰੀਆਂ ਪੁਲਿਸ ਨੇ 2 ਨੌਜਵਾਨਾਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 20 ਕਿਲੋ ਡੋਡੇ ਚੂਰਾ ਪੋਸਤ ਬਰਾਮਦ ਕਰਨ ਉਪਰੰਤ ਥਾਣਾ ਮੁਕੇਰੀਆਂ ’ਚ ਐਨ.ਡੀ.ਪੀ.ਐਸ ਐਕਟ ਦੀ ਧਾਰਾ 15-61-85 ਹੇਠ ਮੁਕੱਦਮਾ ਦਰਜ ਕੀਤਾ ਗਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਪੀ (ਜਾਂਚ) ਰਵਿੰਦਰਪਾਲ ਸਿੰਘ ਸੰਧੂ ਨੇ ਦੱਸਿਆ ਕਿ ਮੁਕੇਰੀਆਂ ਪੁਲਿਸ ਵਲੋਂ ਲਾਏ ਨਾਕੇ ਦੌਰਾਨ ਪਠਾਨਕੋਟ ਵਲੋਂ ਆ ਰਹੀ ਇਕ ਕਾਰ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ ਤਾਂ ਕਾਰ ਸਵਾਰਾਂ ਨੇ ਭੱਜਣ ਦੀ ਕੋਸ਼ਿਸ਼ ਕੀਤੀ ਜਿਨ੍ਹਾਂ ਨੂੰ ਪੁਲਿਸ ਵਲੋਂ ਕਾਬੂ ਕਰ ਲਿਆ ਗਿਆ। ਉਨ੍ਹਾਂ ਦੱਸਿਆ ਦੋਵਾਂ ਦੀ ਸ਼ਨਾਖਤ ਰੋਹਿਤ ਵਾਸੀ ਮਾਊਟ ਐਵੀਨਿਊ ਹੁਸ਼ਿਆਰਪੁਰ ਅਤੇ ਗੁਰਵਿੰਦਰ ਵਾਸੀ ਮੁਗੋਵਾਲ ਹਾਲ ਵਾਸੀ ਮਾਊਟ ਐਵੀਨਿਊ ਹੁਸ਼ਿਆਰਪੁਰ ਵਜੋਂ ਹੋਈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਕਾਰ ਦੀ ਤਲਾਸ਼ੀ ਦੌਰਾਨ ਡਿੱਗੀ ਵਿਚੋਂ 20 ਕਿਲੋ ਡੋਡੇ ਪੋਸਟ ਬਰਾਮਦ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਦੋਵਾਂ ਵਿਰੁੱਧ ਮਾਮਲਾ ਦਰਜ ਕਰਕੇ ਅਗਲੀ ਪੁੱਛਗਿਛ ਕੀਤੀ ਜਾ ਰਹੀ ਹੈ।

 

Tags: Crime News Punjab , Punjab Police , Police , Crime News , Hoshiarpur , Navjot Singh Mahal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD