Thursday, 02 May 2024

 

 

ਖ਼ਾਸ ਖਬਰਾਂ ਭਗਵੰਤ ਮਾਨ ਨੇ ਜੈ ਕ੍ਰਿਸ਼ਨ ਸਿੰਘ ਰੌੜੀ ਦੀ ਕੀਤੀ ਤਾਰੀਫ਼, ਕਿਹਾ- ਰੌੜੀ ਗੜ੍ਹਸ਼ੰਕਰ ਦੇ ਵਿਕਾਸ ਪ੍ਰਤੀ ਬੇਹੱਦ ਸੰਜੀਦਾ ਸੀਨੀਅਰ ਮਹਿਲਾ ਆਗੂ ਆਪ ਛੱਡ ਕੇ ਐਨ ਕੇ ਸ਼ਰਮਾ ਤੇ ਬਿੱਟੂ ਚੱਠਾ ਦੀ ਹਾਜ਼ਰੀ ’ਚ ਅਕਾਲੀ ਦਲ ’ਚ ਹੋਏ ਸ਼ਾਮਲ ਗ਼ਰੀਬ ਦੀ ਗ਼ਰੀਬੀ ਉਸਦਾ ਬੱਚਾ ਹੀ ਪੜ੍ਹ-ਲਿਖ ਕੇ ਦੂਰ ਕਰ ਸਕਦਾ ਹੈ- ਭਗਵੰਤ ਮਾਨ ਟਰੱਸਟ ਦੀਆਂ ਲੈਬਾਰਟਰੀਆਂ ਤੋਂ ਹਰ ਸਾਲ 12 ਲੱਖ ਤੋਂ ਵਧੇਰੇ ਲੋਕ ਕਰਵਾ ਰਹੇ ਨੇ ਟੈਸਟ : ਡਾ.ਓਬਰਾਏ Chandigarh-Punjab Union of Journalists ਨੇ ਮਈ ਦਿਵਸ 'ਤੇ ਮਨੁੱਖੀ ਲੜੀ ਬਣਾਈ ਹੁਣ ਪਤੀ, ਭਰਾ ਜਾਂ ਪੁੱਤਰ ਔਰਤਾਂ ਦੀਆਂ ਵੋਟਾਂ ਲਈ ਸੌਦੇਬਾਜ਼ੀ ਨਹੀਂ ਕਰਨਗੇ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਸੂਬੇ ਦੇ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ ਐਸਐਸਪੀਜ਼ ਨਾਲ ਮੀਟਿੰਗ ਵੋਟਾਂ ਬਣਾਉਣ ਲਈ ਆਖ਼ਰੀ ਮਿਤੀ 4 ਮਈ: ਘਨਸ਼ਿਆਮ ਥੋਰੀ 1212 ਕਰੋੜ ਦੀ ਅਦਾਇਗੀ ਕਿਸਾਨਾਂ ਨੂੰ ਕੀਤੀ- ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਹਲਕਾ ਮਜੀਠਾ ਦੇ ਕਾਂਗਰਸੀ ਆਗੂਆਂ ਨੇ ਗੁਰਜੀਤ ਸਿੰਘ ਔਜਲਾ ਨਾਲ ਕੀਤੀ ਮੀਟਿੰਗ ਵਿਰੋਧੀ ਪਾਰਟੀਆਂ ਨੂੰ ਪਿੰਡਾਂ ਵਿੱਚ ਬੂਥ ਲਗਾਉਣ ਲਈ ਵਰਕਰ ਤੱਕ ਨਹੀਂ ਲੱਭਣੇ- ਹਰਭਜਨ ਸਿੰਘ ਈ ਟੀ ਓ ਮਜ਼ਦੂਰ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹਨ ਬੀਬੀ ਹਰਪ੍ਰੀਤ ਕੌਰ ਮੁਖਮੇਲਪੁਰ ਨੇ ਐਨ ਕੇ ਸ਼ਰਮਾ ਦੇ ਹੱਕ ’ਚ ਵਿਸ਼ਾਲ ਰੈਲੀ ਐਲਪੀਯੂ ਦੀ ਪ੍ਰੋ-ਚਾਂਸਲਰ, ਸ਼੍ਰੀਮਤੀ ਰਸ਼ਮੀ ਮਿੱਤਲ, ਆਨਰੇਰੀ ਕਰਨਲ ਰੈਂਕ ਨਾਲ ਸਨਮਾਨਿਤ ਸਾਬਕਾ ਕਾਂਗਰਸੀ ਦਲਵੀਰ ਗੋਲਡੀ ਦੇ ‘ਆਪ’ ‘ਚ ਸ਼ਾਮਲ ਹੋਣ ਨਾਲ ਸੰਗਰੂਰ ਵਿੱਚ ਪਾਰਟੀ ਦੀ ਸਥਿਤੀ ਹੋਈ ਹੋਰ ਮਜ਼ਬੂਤ ਮੀਤ ਹੇਅਰ ਦੀਆਂ ਚੋਣ ਮੀਟਿੰਗਾਂ ਵਿੱਚ ਜੁੜਨ ਲੱਗੇ ਭਾਰੀ ਇਕੱਠ ਕਿਸਾਨਾਂ ਨੇ ਕੀਤਾ ਔਜਲਾ ਦਾ ਸਮਰਥਨ ਲੁਧਿਆਣੇ 'ਚ ਮੇਰੀ ਜਿੱਤ, ਪਿੱਠ 'ਚ ਛੁਰਾ ਮਾਰਨ ਵਾਲਿਆਂ ਲਈ ਇੱਕ ਸਬਕ ਸਿੱਧ ਹੋਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਭਗਵੰਤ ਮਾਨ ਨੇ ਜੇਲ੍ਹ ਵਿੱਚ ਅਰਵਿੰਦ ਕੇਜਰੀਵਾਲ ਨਾਲ ਕੀਤੀ ਮੁਲਾਕਾਤ ਰਾਜਾ ਵੜਿੰਗ ਦੀ ਜਿੱਤ ਯਕੀਨੀ ਬਣਾਉਣ ਲਈ ਲੁਧਿਆਣਾ 'ਚ ਡੇਰਾ ਲਾਵਾਂਗਾ : ਪ੍ਰਤਾਪ ਸਿੰਘ ਬਾਜਵਾ ਕਾਂਗਰਸ ਦੇ ਨੌਜਵਾਨ ਆਗੂ ਡਾ: ਜਤਿੰਦਰ ਸਿੰਘ ਮਾਨ ਸਮੇਤ 100 ਨੌਜਵਾਨ ਭਾਜਪਾ ਵਿੱਚ ਸ਼ਾਮਲ

 

ਮਿਸ਼ਨ ਫਤਿਹ: ਕੋਵਿਡ-19 ਤੋਂ ਬਚਾਅ ਲਈ ਜਾਗਰੂਕਤਾ ਮੁਹਿੰਮ

ਕਰੋਨਾ ਦੇ ਲੱਛਣ ਜਾਪਣ ’ਤੇ ਸਿਹਤ ਵਿਭਾਗ ਨਾਲ ਸੰਪਰਕ ਕਰਨ ਦੀ ਅਪੀਲ

Web Admin

Web Admin

5 Dariya News

ਬਰਨਾਲਾ , 14 Aug 2020

ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਅਤੇ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਅਤੇ ਸਿਵਲ ਸਰਜਨ ਬਰਨਾਲਾ ਡਾ. ਗੁਰਿੰਦਰਬੀਰ ਸਿੰਘ ਦੀ ਅਗਵਾਈ ਹੇਠ ਸਿਹਤ ਵਿਭਾਗ ਦੇ ਮਾਸ ਮੀਡੀਆ ਵਿੰਗ ਵੱਲੋਂ ਮਿਸ਼ਨ ਫਤਿਹ ਤਹਿਤ ਜਾਗਰੂਕਤਾ ਗਤੀਵਿਧੀਆਂ ਜਾਰੀ ਹਨ।ਇਸ ਤਹਿਤ ਪਵਨ ਕੁਮਾਰ ਜ਼ਿਲ੍ਹਾ ਮਾਸ ਮੀਡੀਆ ਅਫਸਰ, ਕੁਲਦੀਪ ਸਿੰਘ ਡਿਪਟੀ ਮਾਸ ਮੀਡੀਆ ਅਫਸਰ ਅਤੇ ਸਿਹਤ ਕਰਮਚਾਰੀਆਂ ਵੱਲੋਂ ਸੱਥਾਂ, ਬੱਸ ਸਟੈਂਡ, ਗਲੀ-ਮੁਹੱਲਿਆਂ ਅਤੇ ਦੁਕਾਨਾਂ ’ਤੇ ਜਾ ਕੇ ਕੋਰੋਨਾ ਵਾਇਰਸ ਤੋਂ ਬਚਾਅ ਲਈ ਜ਼ਰੂਰੀ ਸਾਵਧਾਨੀਆਂ ਵਰਤਣ ਬਾਰੇ ਜਾਗਰੂਕ ਕੀਤਾ ਗਿਆ ਅਤੇ ਜਾਗਰੂਕਤਾ ਪੈਂਫਲੈਟ ਅਤੇ ਦੁਕਾਨਾਂ ’ਤੇ ਲਗਾਉਣ ਲਈ ਸਟਿੱਕਰ ਵੰਡੇ ਗਏ ਗਏ।ਇਸ ਮੌਕੇ ਜਨਤਾ ਨੂੰ ਦੱਸਿਆ ਗਿਆ ਕਿ ਘਰ ਤੋਂ ਜ਼ਰੂਰੀ ਲੋੜ ਸਮੇਂ ਹੀ ਬਾਹਰ ਜਾਇਆ ਜਾਵੇ, ਜਾਣ ਸਮੇਂ ਆਪਣਾ ਮੂੰਹ ਮਾਸਕ ਜਾਂ ਰੁਮਾਲ ਨਾਲ ਢਕ ਕੇ ਰੱਖਿਆ ਜਾਵੇ, ਭੀੜ ਵਾਲੀ ਜਗ੍ਹਾ ’ਤੇ 6 ਫੁੱਟ ਦੀ ਸਮਾਜਿਕ ਦੂਰੀ ਬਣਾ ਕੇ ਰੱਖੀ ਜਾਵੇ ਅਤੇ ਹੱਥਾਂ ਨੂੰ ਵਾਰ-ਵਾਰ ਸਾਬਣ ਪਾਣੀ ਨਾਲ ਧੋਣਾ ਯਕੀਨੀ ਬਣਾਇਆ ਜਾਵੇ।ਇਸ ਤੋਂ ਇਲਾਵਾ ਦੱਸਿਆ ਕਿ ਜ਼ਰੂਰੀ ਸਾਵਧਾਨੀਆਂ ਵਰਤਣ ਦੇ ਨਾਲ ਨਾਲ 10 ਸਾਲ ਤੋਂ ਛੋਟੀ ਉਮਰ ਦੇ ਬੱਚੇ, 65 ਸਾਲ ਤੋਂ ਵੱਡੀ ਉਮਰ ਦੇ ਬਜ਼ੁਰਗ, ਗਰਭਵਤੀ ਔਰਤਾਂ, ਕਿਸੇ ਪੁਰਾਣੀ ਬਿਮਾਰੀ ਤੋਂ ਪੀੜਤ ਆਪਣੇ ਘਰ ਅੰਦਰ ਹੀ ਰਹਿਣ ਨੂੰ ਤਰਜੀਹ ਦੇਣ। ਕੋਰੋਨਾ ਪਾਜ਼ੇਟਿਵ ਦੇ ਸੰਪਰਕ ’ਚ ਆਉਣ ਵਾਲੇ ਵਿਅਕਤੀ ਜਾਂ ਖਾਂਸੀ, ਜੁਕਾਮ, ਬੁਖ਼ਾਰ, ਸਾਹ ਲੈਣ ’ਚ ਤਕਲ਼ੀਫ ਦੇ ਲੱਛਣਾ ਵਾਲਾ ਜਾਂ ਕੋਈ ਵਿਅਕਤੀ ਬਾਹਰੋਂ ਆਇਆ ਵਿਅਕਤੀ ਆਪਣੀ ਜਾਂਚ ਲਈ ਸਿਹਤ ਵਿਭਾਗ ਨਾਲ ਸੰਪਰਕ ਕਰੇ।

 

Tags: Mission Fateh , Punjab Fights Corona , Coronavirus , COVID 19 , Novel Coronavirus , India Fights Corona , Fight Against Corona , Stay Home Stay Safe , Stay Home , Corona Virus Updates , Social Distancing , Coronavirus Epidemic , Barnala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD