Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਹਿਕਾਰਤਾ ਤੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵਲੋਂ 74ਵੇਂ ਸੁਤੰਤਰਤਾ ਦਿਵਸ ਮੌਕੇ 35 ਕੋਰੋਨਾ ਯੋਧਿਆਂ ਦਾ ਸਨਮਾਨ

Web Admin

Web Admin

5 Dariya News

ਜਲੰਧਰ , 15 Aug 2020

Last updated on: Aug 15, 2020, 00:00 IST

ਪੰਜਾਬ ਦੇ ਸਹਿਕਾਰਤਾ ਅਤੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਅੱਜ 74ਵੇਂ ਸੁਤੰਤਰਤਾ ਦਿਵਸ ਸਬੰਧੀ ਗੁਰੂ ਗੋਬਿੰਦ ਸਿੰਘ ਸਟੇਡੀਅਮ ਜਲੰਧਰ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਮਾਮ ਦੌਰਾਨ ਸਿਹਤ, ਪੁਲਿਸ, ਨਗਰ ਨਿਗਮ ਵਿਭਾਗ ਅਤੇ ਸਮਾਜ ਦੇ ਵੱਖ-ਵੱਖ ਖੇਤਰਾਂ ਤੋਂ ਕੋਵਿਡ-19 ਮਹਾਂਮਾਰੀ ਦੌਰਾਨ ਵੱਡਮੁੱਲਾ ਯੋਗਦਾਨ ਪਾਉਣ ਵਾਲੇ 35 ਕੋਰੋਨਾ ਯੋਧਿਆਂ ਨੂੰ ਸਨਮਾਨਿਤ ਕੀਤਾ ਗਿਆ।ਇਸ ਮੌਕੇ ਸ੍ਰ.ਰੰਧਾਵਾ ਦੇ ਨਾਲ ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਘਨਸ਼ਿਆਮ ਥੋਰੀ ਅਤੇ ਪੁਲਿਸ ਕਮਿਸ਼ਨਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ , ਵਧੀਕ ਡਿਪਟੀ ਕਮਿਸ਼ਨਰ ਸ੍ਰੀ ਜਸਬੀਰ ਸਿੰਘ ਵਲੋਂ ਕੋਰੋਨਾ ਯੋਧਿਆਂ ਦੇ ਤੌਰ 'ਤੇ ਸੁਪਰੰਡਟ ਗਰੇਡ-1 ਅਨਿਲ ਕੁਮਾਰ ਕਾਲਾ, ਡਾ.ਹਰਨੀਤ ਕੌਰ, ਸਟਾਫ਼ ਨਰਸ ਨਰਿੰਦਰ ਕੌਰ, ਸਿਹਤ ਸਹਾਇਕ ਸਤਪਾਲ, ਜਗਜੀਤ, ਤਰਲੋਚਨ, ਵਾਰਡ ਅਟੈਂਡੇਂਟ ਸੁਨੀਲ ਕੁਮਾਰ, ਸੁਪਰੰਡਟ ਸਥਾਨਕ ਸਰਕਾਰਾਂ ਮਨਜੀਤ ਕੌਰ, ਨਗਰ ਕੌਂਸਲ ਭੋਗਪੁਰ ਦੇ ਲੇਖਾਕਾਰ ਲਵਕੇਸ਼ ਕੁਮਾਰ, ਨਗਰ ਕੌਂਸਲ ਕਰਤਾਰਪੁਰ ਦੇ ਕਲਰਕ ਰਾਹੁਲ, ਨਗਰ ਕੌਂਸਲ ਨਕੋਦਰ ਦੇ ਸੇਵਾਦਾਰ ਓਮਾ ਸ਼ੰਕਰ, ਨਗਰ ਸੁਧਾਰ ਟਰੱਸਟ ਦੇ ਡਰਾਇਵਰ ਕਰਤਾਰ, ਇੰਸਪੈਕਟਰ ਅਮਨ ਸੈਣੀ, ਏ.ਐਸ.ਆਈ. ਹਰਨੇਕ ਸਿੰਘ, ਹੈਡ ਕਾਂਸਟੇਬਲ ਰਾਜਵੀਰ ਸਿੰਘ, ਲੇਡੀ ਕਾਂਸਟੇਬਲ ਮਨਰੂਪ ਕੌਰ, ਸਫ਼ਾਈ ਕਰਮਚਾਰੀ ਰਾਜ ਕੁਮਾਰ, ਬਲਵੀਰੋ, ਵਿਕਾਸ, ਰਜਿੰਦਰ ਕੁਮਾਰ, ਗੀਤਾ, ਮੈਰੀਟੋਰੀਅਸ ਸਕੂਲ ਦੇ ਲੇਖਾਕਾਰ ਹਰੀਸ਼ ਕੁਮਾਰ, ਸਬ ਇੰਸਪੈਕਟਰ  ਰਵਿੰਦਰ ਕੁਮਾਰ, ਸ਼ਸ਼ੀ ਪਾਲ, ਏ.ਐਸ.ਆਈ. ਟਰੈਫਿਕ ਜਸਵੀਰ ਸਿੰਘ, ਏ.ਐਸ.ਆਈ ਕੇਵਲ ਸਿੰਘ, ਏ.ਐਸ.ਆਈ. ਜਗਦੀਸ਼ ਚੰਦ, ਏ.ਐਸ.ਆਈ. ਪਰਮਜੀਤ ਸਿੰਘ, ਸਬ ਫਾਇਰ ਅਫ਼ਸਰ ਵਰਿੰਦਰ ਕੁਮਾਰ, ਸਹਾਇਕ ਸਿਹਤ ਅਫ਼ਸਰ ਡਾ.ਰਾਜ ਕੁਮਾਰ, ਐਸ.ਡੀ.ਓ.ਪਬਲਿਕ ਹੈਲਥ ਗਗਨਦੀਪ ਸਿੰਘ, ਕਲਰਕ ਵਿਸ਼ਵਨਾਥ, ਅਨਿਲ ਭਾਰਦਵਾਜ, ਗੌਰਵ ਜੈਨ ਅਤੇ ਗੁਰਬਿੰਦਰ ਸਿੰਘ ਦਾ ਸਨਮਾਨ ਕੀਤਾ ਗਿਆ।

 

Tags: Sukhjinder Singh Randhawa , Punjab Pradesh Congress Committee , Congress , Punjab Government , Government of Punjab , Independence Day , 15 August , 74th Independence Day , Independence Day of India , #IndependenceDay #15August #74thIndependenceDay #IndependenceDayofIndia , Jalandhar , Corona Warriors

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD