Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਪ੍ਰੋਗਰੈਸਿਵ ਵੈੱਲਫੇਅਰ ਸੋਸਾਇਟੀ ਅਤੇ ਮੋਹਾਲੀ ਸਮਾਲ ਇੰਡਸਟਰੀ ਵੈੱਲਫੇਅਰ ਸੋਸਾਇਟੀ ਵੱਲੋਂ ਬੂਟੇ ਲਗਾਏ ਗਏ

Web Admin

Web Admin

5 Dariya News

ਐਸ.ਏ.ਐੱਸ. ਨਗਰ , 17 Aug 2020

Last updated on: Aug 17, 2020, 00:00 IST

ਅੱਜ ਇੰਡਸਟਰੀ ਏਰੀਆ ਫੇਸ 7 ਮੋਹਾਲੀ ਵਿਖੇ  ਪ੍ਰੋਗਰੈਸਿਵ ਵੈੱਲਫੇਅਰ ਸੋਸਾਇਟੀ ਅਤੇ ਮੋਹਾਲੀ ਸਮਾਲ ਇੰਡਸਟਰੀ ਵੈੱਲਫੇਅਰ ਸੋਸਾਇਟੀ ਵੱਲੋਂ ਬੂਟੇ ਲਗਾਏ ਗਏ ਇਸ ਮੌਕੇ ਬਲਬੀਰ ਸਿੰਘ ਸਿੱਧੂ ਸਿਹਤ ਮੰਤਰੀ ਪੰਜਾਬ ਦੇ ਸਪੁੱਤਰ ਕੰਵਰਬੀਰ ਸਿੰਘ ਰੂਬੀ ਪ੍ਰਧਾਨ ਜਿਲ੍ਹਾ ਯੂਥ ਕਾਂਗਰਸ ਮੋਹਾਲੀ, ਪੰਜਾਬ ਰਾਜ ਪੱਛੜੀਆਂ ਸ਼੍ਰੇਣੀਆਂ ਕਮਿਸ਼ਨ ਦੇ ਵਾਈਸ ਚੇਅਰਮੈਨ/ਚੇਅਰਮੈਨ ਓ ਬੀ ਸੀ ਵਿਭਾਗ ਪੰਜਾਬ ਕਾਂਗਰਸ ਗੁਰਿੰਦਰਪਾਲ ਸਿੰਘ ਬਿੱਲਾ, ਵਿਜੈ ਕੁਮਾਰ ਟਿੰਕੂ ਚੇਅਰਮੈਨ ਜਿਲ੍ਹਾ ਪਲਾਨਿੰਗ ਬੋਰਡ ਮੋਹਾਲੀ ਅਤੇ ਪੁਸ਼ਪਿੰਦਰ ਸ਼ਰਮਾ ਡਾਇਰੈਕਟਰ ਖਾਦੀ ਬੋਰਡ ਪੰਜਾਬ ਨੇ ਬੂਟੇ ਲਗਾਉਣ ਦੀ ਰਸਮ ਅਦਾ ਕੀਤੀ ਉਨ੍ਹਾਂ ਕਿਹਾ ਕਿ ਅੱਜ ਸਾਡਾ ਵਾਤਾਵਰਣ ਗੰਧਲਾ ਹੋ ਰਿਹਾ ਹੈ ਉਸਨੂੰ‌ ਬਚਾਉਣ ਲਈ ਹਰੇਕ ਵਿਅਕਤੀ ਨੂੰ ਇਕ ਇਕ ਬੂਟਾ ਲਗਾਉਣ‌ ਚਾਹੀਦਾ ਹੈ। ਅੱਜ ਦੇਸ਼ ਵਿੱਚ ਕਰੋਨਾ ਦੀ ਮਹਾਂਮਾਰੀ ਚੱਲ ਰਹੀ ਹੈ ਉਸ ਤੋਂ ਬਚਣ ਲਈ ਸਾਨੂੰ ਸਾਰਿਆ ਨੂੰ ਸਿਹਤ ਵਿਭਾਗ ਵੱਲੋਂ ਜੌ ਜਰੂਰੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਉਨ੍ਹਾਂ ਦਾ ਇੰਨ ਬਿੰਨ ਪਾਲਣ ਕੀਤਾ ਜਾਵੇ ਇਸ ਮੌਕੇ ਤੇ ਮੁੱਖ ਤੌਰ ਤੇ ਰਾਜਪਾਲ ਬੇਗੜਾ ਜਰਨਲ ਸਕੱਤਰ ਐਸਸੀ ਸੈੱਲ ਪੰਜਾਬ ਕਾਂਗਰਸ,ਸਿਨੀਅਰ ਮੀਤ ਪ੍ਰਧਾਨ ਗੁਰਮੀਤ ਸਿੰਘ ਸਿਆਣ ,ਕਾਂਗਰਸੀ ਆਗੂ ਮੈਡਮ ਸੋਨੂੰ ਪਾਲ, ਡੀ ਐਫ ਓ ਗੁਰਅਮਨਪ੍ਰੀਤ ਸਿੰਘ ਮੋਹਾਲੀ,ਸ.ਬਲਜੀਤ ਸਿੰਘ ਗਰੇਵਾਲ ਸੀਨੀਅਰ ਮੀਤ ਪ੍ਰਧਾਨ ਜ਼ਿਲ੍ਹਾ ਕਾਂਗਰਸ ਮੋਹਾਲੀ, ਸੁਸਾਇਟੀ ਦੇ ਪ੍ਰਧਾਨ ਸ ਜਸਵੰਤ ਸਿੰਘ ਬਿਲਖੂ,ਜਰਨਲ ਸਕੱਤਰ ਸ ਸੀ ਪੀ ਸਿੰਘ,ਸ ਮਲਕੀਤ ਸਿੰਘ ਕੰਬੜਾ, ਅਤੇ ਸ ਜਸਬੀਰ ਸਿੰਘ, ਸ ਸ਼ੇਰ ਸਿੰਘ ਰੰਧਾਵਾ, ਸ ਜੋਗਿੰਦਰ ਸਿੰਘ ਸੈਣੀ, ਸ ਅਮਰੀਕ ਸਿੰਘ, ਰਾਜਨ ਯਾਦਵ, ਮਾਹੀ ਪੋਲ, ਸ ਹਰਜੀਤ ਸਿੰਘ ਸਿਆਣ, ਸ ਸੁਰਿੰਦਰ ਸਿੰਘ ਕੁੰਬੜਾ, ਸਾਗਰ ਭੰਡਾਰੀ, ਨੰਦ ਲਾਲ ਵਰਮਾ ਆਦਿ ਤੋਂ ਇਲਾਵਾ ਹੋਰ ਵੀ ਕਈ ਸਾਥੀ ਹਾਜ਼ਰ ਸਨ।

 

Tags: Vijay Sharma Tinku , Karanvir Singh Sidhu , Punjab Pradesh Congress Committee , Congress , Punjab Congress , S.A.S.Nagar , S.A.S.Nagar Mohali , Mohali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD