Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੀਤ ਗਾਇਨ ਵੰਨਗੀ ਦੇ ਰਾਜ ਪੱਧਰੀ ਨਤੀਜ਼ੇ ਘੋਸ਼ਿਤ

ਪ੍ਰਾਇਮਰੀ ਪੱਧਰ, ਮਿਡਲ ਪੱਧਰ, ਵਿਸ਼ੇਸ਼ ਲੋੜਾਂ ਵਾਲੇ ਵਰਗਾਂ ਵਿੱਚ ਤਿੰਨ ਵਿਦਿਆਰਥੀ ਪੰਜਾਬ ਵਿੱਚੋਂ ਪਹਿਲੇ ਨੰਬਰ ਤੇ ਰਹੇ

Web Admin

Web Admin

5 Dariya News

ਮੋਗਾ , 18 Aug 2020

Last updated on: Aug 18, 2020, 00:00 IST

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦੁਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਤਹਿਤ ਸਕੂਲ ਸਿੱਖਿਆ ਵਿਭਾਗ ਵੱਲੋਂ ਕਰਵਾਏ ਜਾ ਰਹੇ ਆਨਲਾਈਨ 11 ਵੰਨਗੀਆਂ ਦੇ ਵਿੱਦਿਅਕ ਮੁਕਾਬਲਿਆਂ ਦੀ ਵੰਨਗੀ ਗੀਤ ਗਾਇਨ ਮੁਕਾਬਲਿਆਂ ਦੇ ਨਤੀਜ਼ੇ ਘੋਸ਼ਿਤ ਕਰ ਦਿੱਤੇ ਗਏ ਹਨ, ਜਿੰਨ੍ਹਾਂ ਵਿੱਚ ਮੋਗਾ ਜ਼ਿਲ੍ਹੇ ਦੇ ਤਿੰਨ ਵਿਦਿਆਰਥੀ ਪਹਿਲੀਆਂ ਪੁਜ਼ੀਸਨਾਂ ਹਾਸਲ ਕਰਨ ਵਿੱਚ ਕਾਮਯਾਬ ਰਹੇ ਹਨ।ਜਿਲ੍ਹਾ ਸਿੱਖਿਆ ਅਫ਼ਸਰ (ਸ) ਜਸਪਾਲ ਸਿੰਘ ਔਲਖ ਨੇ ਇਨ੍ਹਾਂ ਨਤੀਜਿਆਂ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰਾਇਮਰੀ ਵਰਗ ਵਿੱਚੋ ਸਰਕਾਰੀ ਪ੍ਰਾਇਮਰੀ ਸਕੂਲ  ਅਗਵਾੜ ਕਾਲੂਕਾ ਬਲਾਕ ਧਰਮਕੋਟ-1 ਦੇ ਚੌਥੀ ਜਮਾਤ ਦੇ ਵਿਦਿਆਰਥੀ ਮਨੀ ਨੇ ਪਹਿਲਾ ਸਥਾਨ, ਮਿਡਲ ਵਰਗ ਵਿੱਚੋ ਸਰਕਾਰੀ ਹਾਈ ਸਕੂਲ ਛੋਟਾ ਘਰ ਬਲਾਕ ਮੋਗਾ-2 ਦੇ ਸੱਤਵੀ ਜਮਾਤ ਦੇ ਵਿਦਿਆਰਥੀ ਸਮੀਰ ਅਲੀ ਨੇ ਵੀ ਪਹਿਲਾ ਸਥਾਨ ਹਾਸਲ ਕੀਤਾਇਸੇ ਤਰ੍ਹਾਂ ਵਿਸੇਸ਼ ਲੋੜਾਂ ਵਾਲੇ ਬੱਚਿਆਂ ਵਿੱਚੋ ਮਹਿਕ ਜੋ ਕਿ ਸਰਕਾਰੀ ਪ੍ਰਾਇਮਰੀ ਸਕੂਲ ਤਲਵੰਡੀ ਮੱਲੀਆਂ ਜਮਾਤ ਪੰਜਵੀ ਬਲਾਕ ਧਰਮਕੋਟ-1 ਦਾ ਵਿਦਿਆਰਥੀ ਹੈ ਨੇ ਪਹਿਲਾ ਸਥਾਨ ਹਾਸਲ ਕੀਤਾ।ਉਨ੍ਹਾਂ ਦੱਸਿਆ ਕਿ ਰਾਜ ਸਿੱਖਿਆ ਸਿਖਲਾਈ ਅਤੇ ਖੋਜ ਪ੍ਰੀਸ਼ਦ ਦੁਆਰਾ ਸੰਚਾਲਿਤ ਇਨ੍ਹਾਂ ਮੁਕਾਬਲਿਆਂ ਵਿੱਚ ਮੋਗਾ ਜ਼ਿਲ੍ਹੇ ਦੇ ਵਿਦਿਆਰਥੀਆਂ ਨੇ  ਬਿਹਤਰੀਨ ਪ੍ਰਦਰਸ਼ਨ ਕਰਦਿਆਂ ਸੂਬੇ ਭਰ ਵਿੱਚੋਂ ਪਹਿਲੀਆਂ ਪਜੀਸ਼ਨਾਂ ਹਾਸਲ ਕੀਤੀਆਂ ਹਨ। ਮੋਗਾ ਜ਼ਿਲ੍ਹਾ ਨੇ ਪ੍ਰਾਇਮਰੀ ਵਰਗ ਦੇ ਦੋਨੋਂ ਮੁਕਾਬਲੇ ਜਿੱਤੇ ਹਨ ਜਦਕਿ ਮਿਡਲ ਵਰਗਾਂ ਦੇ ਨਿਰਧਾਰਿਤ ਮੁਕਾਬਲੇ ਵਿੱਚ ਵੀ ਪੰਜਾਬ ਭਰ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ ਜਿਸ ਲਈ ਲੰਬੇ ਸਮੇਂ ਤੋਂ ਵਿਦਿਆਰਥੀਆਂ ਦੁਆਰਾ ਉਤਸ਼ਾਹ ਪੂਰਵਕ ਇਨ੍ਹਾਂ ਵਿੱਦਿਅਕ ਮੁਕਾਬਲਿਆਂ ਵਿੱਚ ਹਿੱਸਾ ਦਿੱਤਾ ਜਾ ਰਿਹਾ ਸੀ ਅੱਜ ਗੀਤ ਗਾਇਨ ਮੁਕਾਬਲਿਆਂ ਦੇ ਨਤੀਜਿਆਂ ਦਾ ਐਲਾਨ ਹੁੰਦਿਆਂ ਹੀ ਮੋਗਾ ਜ਼ਿਲ੍ਹੇ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ ਸਬੰਧਿਤ ਵਿਦਿਆਰਥੀਆਂ ਦੇ ਸਕੂਲ ਮੁਖੀਆਂ, ਸਕੂਲ ਪ੍ਰਬੰਧਕੀ ਕਮੇਟੀਆਂ, ਅਧਿਆਪਕ ਸਾਹਿਬਾਨ, ਮੁਕਾਬਲਿਆਂ ਦੇ ਗਾਈਡ ਅਧਿਆਪਕ, ਪਤਵੰਤੇ ਦਾਨੀ ਸੱਜਣ ਐਨਆਰਆਈ ਵਿੱਦਿਅਕ ਮਾਹਰ ਚੁਣੇ ਹੋਏ ਨੁਮਾਇੰਦੇ ਵਿਦਿਆਰਥੀਆਂ ਨੂੰ ਸ਼ੁੱਭ ਕਾਮਨਾਵਾਂ ਦੇ ਰਹੇ ਹਨ ।

 

Tags: 400th Parkash Purb

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD