Saturday, 18 May 2024

 

 

ਖ਼ਾਸ ਖਬਰਾਂ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਗੁਰਜੀਤ ਔਜਲਾ ਦੇ ਹੱਕ ਵਿੱਚ ਚੋਣ ਰੈਲੀ ਸਨੌਰ ’ਚ ਐਨ ਕੇ ਸ਼ਰਮਾ ਦੇ ਚੋਣ ਦਫਤਰ ਦਾ ਉਦਘਾਟਨ ਖਰੜ ਵਿਖੇ ਉਸਾਰੀ ਹੋ ਰਹੇ ਸ੍ਰੀ ਰਾਮ ਮੰਦਿਰ ਦਾ ਦੌਰਾ ਕਰਨ ਲਈ ਮਾਨਯੋਗ ਰਾਜਪਾਲ ਪੰਜਾਬ ਨੂੰ ਬੇਨਤੀ ਪੱਤਰ : ਸ਼ਸ਼ੀ ਪਾਲ ਜੈਨ ਪ੍ਰਨੀਤ ਕੌਰ ਤੇ ਡਾ. ਗਾਂਧੀ ਪਟਿਆਲਾ ਪਾਰਲੀਮਾਨੀ ਹਲਕੇ ਲਈ ਇਕ ਵੀ ਵੱਡਾ ਪ੍ਰਾਜੈਕਟ ਨਹੀਂ ਲਿਆ ਸਕੇ: ਐਨ ਕੇ ਸ਼ਰਮਾ ਵੀਰਇੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ, ਫਿਰੋਜੁਪਰ ਵੱਲੋਂ ਕੇਂਦਰੀ ਜ਼ੇਲ੍ਹ, ਫਿਰੋਜਪੁਰ ਦਾ ਕੀਤਾ ਦੌਰਾ 'ਵੋਟ ਰਨ ਮੈਰਾਥਨ' 'ਚ ਵਿਦਿਅਰਥੀਆਂ ਤੇ ਪਟਿਆਲਵੀਆਂ ਨੇ ਉਤਸ਼ਾਹ ਨਾਲ ਲਿਆ ਹਿੱਸਾ ਸ਼ਿਵਾਲਿਕ ਪਬਲਿਕ ਸਕੂਲ, ਰੂਪਨਗਰ ਦੇ ਸੀ.ਬੀ.ਐਸ.ਈ. ਦੀ ਪ੍ਰੀਖਿਆਵਾਂ 'ਚ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਸਵੀਪ ਗੀਤ ਦਾ ਪੋਸਟਰ ਰਿਲੀਜ਼ ਈਵੀਐੱਮਜ਼ ਦੀ ਦੂਜੀ ਰੈਂਡਮਾਈਜ਼ੇਸ਼ਨ- ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜਨਰਲ ਅਬਜ਼ਰਵਰ ਰਾਕੇਸ਼ ਸ਼ੰਕਰ ਦੀ ਅਗਵਾਈ ਵਿੱਚ ਹੋਈ ਰੈਂਡਮਾਈਜ਼ੇਸ਼ਨ ਸਫ਼ਰ ਦੌਰਾਨ 50,000 ਰੁਪਏ ਜਾਂ ਇਸ ਤੋਂ ਵੱਧ ਦੀ ਨਕਦ ਰਾਸ਼ੀ ਲਈ ਢੁੱਕਵੇਂ ਦਸਤਾਵੇਜ ਰੱਖਣਾ ਜ਼ਰੂਰੀ- ਰਿਟਰਨਿੰਗ ਅਫ਼ਸਰ ਵਿਨੀਤ ਕੁਮਾਰ ਲੋਕ ਸਭਾ ਚੋਣਾਂ ਦੌਰਾਨ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪੂਰੀ ਤਰ੍ਹਾਂ ਕੀਤੀ ਜਾਵੇ ਪਾਲਣਾ : ਜਨਰਲ ਅਬਜ਼ਰਵਰ ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਦੀ ਦੇਖ-ਰੇਖ ’ਚ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਈਜੇਸ਼ਨ ਕੀਤੀ ਗਈ ਪੰਜਾਬੀ ਸਾਵਧਾਨ ਰਹਿਣ,'ਆਪ' ਤੇ ਕਾਂਗਰਸ ਇੱਕੋ ਥਾਲੀ 'ਦੇ ਚੱਟੇ-ਬੱਟੇ : ਡਾ: ਸੁਭਾਸ਼ ਸ਼ਰਮਾ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਰਾਜੇਸ਼ ਧੀਮਾਨ ਦੀ ਨਿਗਰਾਨੀ ਵਿਚ ਹੋਈ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਡਾ. ਸੇਨੂ ਦੁੱਗਲ ਦੀ ਨਿਗਰਾਨੀ ਹੇਠ ਹੋਈ ਆਜ਼ਾਦ ਉਮੀਦਵਾਰ ਵੱਲੋਂ ਨਾਮਜ਼ਦਗੀ ਵਾਪਸ ਲੈਣ ਮਗਰੋਂ 26 ਉਮੀਦਵਾਰ ਮੈਦਾਨ 'ਚ ਅਨੰਦਪੁਰ ਸਾਹਿਬ ਹਲਕੇ ਅੰਦਰ ਆਉਂਦਾ ਗੜ੍ਹਸ਼ੰਕਰ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਨਿੱਤਰੇਗਾ ਪੰਜਾਬ 'ਚ 13 ਹਜ਼ਾਰ ਸੰਵੇਦਨਸ਼ੀਲ ਪੋਲਿੰਗ ਬੂਥਾਂ ਦੀ ਸ਼ਨਾਖ਼ਤ, ਸੁਰੱਖਿਆ ਦੇ ਕੀਤੇ ਪੁੱਖਤਾ ਪ੍ਰਬੰਧ - ਅਰਪਿਤ ਸ਼ੁਕਲਾ

 

ਸੁਲਤਾਨਪੁਰ ਹਲਕੇ ਦੇ ਪਿੰਡਾਂ ਵਿੱਚ ਪਾਰਕਾਂ ਦੀ ਉਸਾਰੀ ਦਾ ਕੰਮ ਜੰਗੀ ਪੱਧਰ ਤੇ ਜਾਰੀ : ਨਵਤੇਜ ਸਿੰਘ ਚੀਮਾ

Web Admin

Web Admin

5 Dariya News

ਸੁਲਤਾਨਪੁਰ ਲੋਧੀ , 20 Aug 2020

ਸੁਲਤਾਨਪੁਰ ਲੋਧੀ ਤੋਂ ਵਿਧਾਇਕ ਨਵਤੇਜ ਸਿੰਘ ਚੀਮਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵਲੋਂ ਸੁਲਤਾਨਪੁਰ ਹਲਕੇ ਦੇ ਅਨੇਕਾਂ ਪਿੰਡਾਂ ਵਿੱਚ ਪਾਰਕਾਂ ਦੀ ਉਸਾਰੀ ਦਾ ਕੰਮ ਜੰਗੀ ਪੱਧਰ ਤੇ ਜਾਰੀ ਹੈ ਅਤੇ ਬਹੁਤ ਜਲਦ 20 ਪਿੰਡਾਂ ਵਿੱਚ ਪਾਰਕਾਂ ਦਾ ਉਸਾਰੀ ਮੁਕੰਮਲ ਕਰ ਲਈ ਜਾਵੇਗਾ।ਹਲਕੇ ਦੇ ਪਿੰਡ ਠੱਟਾ ਨਵਾਂ ਅਤੇ ਨਸੀਰਪੁਰ ਵਿਖੇ ਤਿਆਰ ਕੀਤੇ ਗਏ ਪਾਰਕਾਂ ਦਾ ਉਦਘਾਟਨ ਕਰਨ ਮੌਕੇ ਉਨਾਂ ਦੱਸਿਆ ਕਿ ਸੁਲਤਾਨਪੁਰ ਹਲਕੇ ਦੇ ਪਿੰਡਾਂ ਦੀ ਦਿੱਖ ਸੁਧਾਰਨ ਅਤੇ ਸੁੰਦਰੀਕਰਨ ਲਈ ਪਾਰਕਾਂ ਦੀ ਉਸਾਰੀ ਅਤੇ ਖੇਡ ਦੇ ਮੈਦਾਨਾਂ ਨੂੰ ਤਿਆਰ ਕੀਤਾ ਜਾ ਰਿਹਾ ਹੈ।

ਉਨਾਂ ਦੱਸਿਆ ਕਿ ਪਿਛਲੇ ਸਾਲ ਜ਼ਿਲ੍ਹੇ ਵਿੱਚ 50 ਪਿੰਡਾਂ ਅੰਦਰ ਪਾਰਕਾਂ ਦੀ ਉਸਾਰੀ ਕੀਤੀ ਗਈ ਸੀ, ਜਦਕਿ ਇਸ ਵਾਰ 20 ਪਾਰਕਾਂ ਦੀ ਉਸਾਰੀ ਦਾ ਕੰਮ ਜਾਰੀ ਹੈ। ਇਸ ਤੋਂ ਇਲਾਵਾ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਅਤੇ ਉਨਾਂ ਦੀ ਊਰਜਾ ਨੂੰ ਸਹੀ ਪਾਸੇ ਲਾਉਣ ਦੇ ਮੰਤਵ ਨਾਲ 25 ਪਿੰਡਾਂ ਵਿੱਚ ਖੇਡ ਮੈਦਾਨ ਤਿਆਰ ਕਰਨ ਦਾ ਕੰਮ ਜਾਰੀ ਹੈ।ਉਨਾਂ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਸੁਲਤਾਨਪੁਰ ਹਲਕੇ ਦੇ ਪਿੰਡਾਂ ਅੰਦਰ ਮਨਰੇਗਾ ਯੋਜਨਾ ਤਹਿਤ ਕਰਵਾਏ ਜਾ ਸਕਣ ਵਾਲੇ ਵਿਕਾਸ ਕੰਮਾਂ ਸਬੰਧੀ ਵਿਸਥਾਰਤ ਯੋਜਨਾਬੰਧੀ ਕਰਨ ਤਾਂ ਜੋ ਮਨਰੇਗਾ ਤਹਿਤ ਜਿੱਥੇ ਦਿਹਾਤੀ ਖੇਤਰਾਂ ਦਾ ਵਿਕਾਸ ਕਰਵਾਇਆ ਜਾ ਸਕੇ ਉੱਥੇ ਹੀ ਲਾਕਡਾਉਨ ਦੌਰਾਨ ਰੁਜ਼ਗਾਰ ਦੇ ਮੌਕਿਆਂ ਵਿੱਚ ਕਮੀ ਆਉਣ ਦੀ ਸਮੱਸਿਆ ਨੂੰ ਦੂਰ ਕਰਦੇ ਹੋਏ ਲੋਕਾਂ ਨੂੰ ਰੁਜ਼ਗਾਰ ਦਿੱਤਾ ਜਾ ਸਕੇ।ਇਸ ਮੌਕੇ ਬੀ.ਡੀ.ਪੀ.ਓ ਗੁਰਪ੍ਰਤਾਪ ਸਿੰਘ ਬੱਲ,ਮਾਰਕਿਟ ਕਮੇਟੀ ਸੁਲਤਾਨਪੁਰ ਦੇ ਚੇਅਰਮੈਨ ਪਰਮਿੰਦਰ ਸਿੰਘ,ਪਿੰਡਾਂ ਦੇ ਪੰਚ-ਸਰਪੰਚ ਹਾਜ਼ਰ ਸਨ।

 

Tags: Navtej Singh Cheema , Punjab Pradesh Congress Committee , Congress , Chandigarh , Punjab Congress , Punjab , Sultanpur Lodhi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD