Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਕੋਵਿਡ ਮਹਾਂਮਾਰੀ 'ਚ ਖ਼ੂਨਦਾਨ ਕੈਂਪ ਲਗਾਉਣਾ ਸ਼ਲਾਘਾਯੋਗ ਉਪਰਾਲਾ-ਚੰਦਰ ਗੈਂਦ

ਕੋਵਿਡ ਤੋਂ ਬਚਣ ਲਈ ਮਿਸ਼ਨ ਫ਼ਤਿਹ ਨੂੰ ਸਫ਼ਲ ਬਣਾਉਣਾ ਲਾਜਮੀ-ਡਵੀਜ਼ਨ ਕਮਿਸ਼ਨਰ

Web Admin

Web Admin

5 Dariya News

ਪਟਿਆਲਾ , 16 Aug 2020

Last updated on: Aug 16, 2020, 00:00 IST

ਪਟਿਆਲਾ ਡਵੀਜਨ ਦੇ ਕਮਿਸ਼ਨਰ ਸ੍ਰੀ ਚੰਦਰ ਗੈਂਦ ਨੇ ਕਿਹਾ ਹੈ ਕਿ ਖ਼ੂਨਦਾਨ ਕਰਨਾ ਸਭ ਤੋਂ ਉਤਮ ਦਾਨ ਹੈ। ਸ੍ਰੀ ਗੈਂਦ ਦੇਸ਼ ਦੇ ਅਜ਼ਾਦੀ ਦੇ ਦਿਹਾੜੇ ਮੌਕੇ ਡੈਡੀਕੇਟਿਡ ਬ੍ਰਦਰਜ਼ ਗਰੁੱਪ ਦੇ ਪ੍ਰਧਾਨ ਡਾ. ਰਾਕੇਸ਼ ਵਰਮੀ ਦੀ ਅਗਵਾਈ ਹੇਠ  ਇੱਥੇ ਬ੍ਰਹਮ ਕੁਮਾਰੀਜ ਆਸ਼ਰਮ ਅਰਜਨ ਨਗਰ ਵਿਖੇ ਲਗਾਏ ਗਏ ਖ਼ੂਨਦਾਨ ਕੈਂਪ ਮੌਕੇ ਖ਼ੂਨਦਾਨੀਆਂ ਦੀ ਹੌਂਸਲਾ ਅਫ਼ਜ਼ਾਈ ਕਰਨ ਪੁੱਜੇ ਹੋਏ ਸਨ।ਇਸ ਮੌਕੇ ਚੰਦਰ ਸ੍ਰੀ ਗੈਂਦ ਨੇ ਕਿਹਾ ਕਿ ਕੋਰੋਨਾ ਮਹਾਂਮਾਰੀ ਦੇ ਦੌਰ 'ਚ ਖ਼ੂਨ ਦੀ ਬਹੁਤ ਲੋੜ ਹੈ ਅਤੇ ਅਜਿਹੇ ਸਮੇਂ ਡੈਡੀਕੇਟਿਡ ਬ੍ਰਦਰਜ਼ ਗਰੁੱਪ ਵੱਲੋਂ ਖ਼ੂਨਦਾਨ ਕੈਂਪ ਲਗਾਉਣਾ ਸ਼ਲਾਘਾਯੋਗ ਉਪਰਾਲਾ ਹੈ।ਡਵੀਜਨਲ ਕਮਿਸ਼ਨਰ ਨੇ ਨੌਜਵਾਨਾਂ ਨੂੰ ਸੰਦੇਸ਼ ਦਿੱਤਾ ਕਿ ਉਹ ਵੱਧ ਤੋਂ ਵੱਧ ਪੜ੍ਹਾਈ ਕਰਨ ਅਤੇ ਤਰੱਕੀਆਂ ਕਰਨ ਦੇ ਨਾਲ-ਨਾਲ ਦੇਸ਼ ਸੇਵਾ ਕਰਦੇ ਹੋਏ ਆਪਣੇ ਆਲੇ-ਦੁਆਲੇ ਨੂੰ ਸਾਫ਼ ਰੱਖਣ ਅਤੇ ਵਾਤਾਵਰਣ ਦੀ ਸ਼ੁੱਧਤਾ ਲਈ ਬੂਟੇ ਲਗਾ ਕੇ ਪੰਜਾਬ ਸਰਕਾਰ ਦੀ ਘਰ-ਘਰ ਹਰਿਆਲੀ ਮੁਹਿੰਮ 'ਚ ਵੀ ਆਪਣਾ ਯੋਗਦਾਨ ਪਾਉਣ।ਸ੍ਰੀ ਚੰਦਰ ਗੈਂਦ ਨੇ ਹੋਰ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੋਵਿਡ-19 ਖ਼ਿਲਾਫ਼ ਜੰਗ 'ਮਿਸ਼ਨ ਫ਼ਤਿਹ' ਜਿੱਤਣ ਲਈ ਸਾਨੂੰ ਆਪਸੀ ਦੂਰੀ, ਮਾਸਕ ਲਗਾਉਣ ਸਮੇਤ ਵਾਰ-ਵਾਰ ਹੱਥ ਧੋਹਣ ਵਰਗੀਆਂ ਸਾਵਧਾਨੀਆਂ ਵਰਤਣੀਆਂ ਜਰੂਰੀ ਹਨ।ਕੈਂਪ 'ਚ ਬ੍ਰਹਮ ਕੁਮਾਰੀਜ਼ ਸਮੇਤ ਹਰਪ੍ਰੀਤ ਸਿੰਘ ਸੰਧੂ, ਜਸਪ੍ਰੀਤ ਸਿੰਘ, ਐਫ.ਸੀ. ਮਿੱਤਲ, ਵਿਕਾਸ ਗੋਇਲ, ਰਕਸ਼ ਬਧਵਾਰ, ਰਾਮਜ਼ਾਨ ਢਿੱਲੋਂ, ਰਾਜਦੀਪ ਸਿੰਘ, ਗੌਰਵ ਕੁਮਾਰ, ਕੈਪਟਨ ਹਰਜਿੰਦਰ ਸਿੰਘ ਆਦਿ ਹਾਜ਼ਰ ਸਨ। ਸਰਕਾਰੀ ਰਾਜਿੰਦਰਾ ਹਸਪਤਾਲ ਦੇ ਬਲੱਡ ਬੈਂਕ ਦੀ ਟੀਮ ਨੇ ਖ਼ੂਨਦਾਨੀਆਂ ਦਾ ਖ਼ੂਨ ਇਕੱਤਰ ਕੀਤਾ।

 

Tags: Punjab Admin , Chandra Gaind , Divisional Commissioner Patiala Division , Patiala , Divisional Commissioner Patiala , Blood Camp

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD