Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਕੋਟਕਪੂਰਾ ਬਾਈਪਾਸ ਕੋਲ ਖਾਲਿਸਤਾਨ ਦਾ ਝੰਡਾ ਲਗਾਉਣਾ, ਸ਼ਰਾਰਤੀ ਲੋਕਾਂ ਦਾ ਕੰਮ - ਜ਼ਿਲ੍ਹਾ ਪੁਲਿਸ ਮੁਖੀ

ਜ਼ਿੰਦਾਬਾਦ ਨੂੰ ਲਿਖਿਆ "ਜ਼ਿੰਦੀਬਾਦ", ਕਿਹਾ ! ਅਜਿਹੇ ਵਿਅਕਤੀਆਂ ਨਾਲ ਪੁਲਿਸ ਵੱਲੋਂ ਸਖਤੀ ਨਾਲ ਨਿਪਟਿਆ ਜਾਵੇਗਾ

Web Admin

Web Admin

5 Dariya News

ਮੋਗਾ , 23 Aug 2020

Last updated on: Aug 23, 2020, 00:00 IST

ਸਥਾਨਕ ਕੋਟਕਪੂਰਾ ਸੜਕ ਉਤੇ ਪੈਂਦੇ ਪੁੱਲ ਉਪਰ ਕਥਿਤ ਤੌਰ ਉੱਤੇ ਖਾਲਿਸਤਾਨ ਦਾ ਝੰਡਾ ਲਗਾਉਣ ਦੇ ਮਾਮਲੇ ਨੂੰ ਜ਼ਿਲ੍ਹਾ ਪੁਲਿਸ ਮੁਖੀ ਸ੍ਰ ਹਰਮਨਬੀਰ ਸਿੰਘ ਗਿੱਲ ਨੇ ਕਿਸੇ ਸ਼ਰਾਰਤੀ ਵਿਅਕਤੀ ਵੱਲੋਂ ਕੀਤਾ ਕੰਮ ਕਰਾਰ ਦਿੱਤਾ ਹੈ। ਉਹਨਾਂ ਕਿਹਾ ਕਿ ਅਜਿਹੀਆਂ ਸ਼ਰਾਰਤਾਂ ਕਰਨ ਵਾਲਿਆਂ ਨਾਲ ਪੁਲਿਸ ਵੱਲੋਂ ਸਖਤੀ ਨਾਲ ਨਿਪਟਿਆ ਜਾਵੇਗਾ।ਸ੍ਰ ਗਿੱਲ ਨੇ ਕਿਹਾ ਕਿ ਭਾਂਵੇ ਕਿ ਮਾਣਯੋਗ ਸੁਪਰੀਮ ਕੋਰਟ ਅਨੁਸਾਰ ਅਜਿਹਾ ਕੋਈ ਵੀ ਝੰਡਾ ਲਗਾਉਣਾ ਕਾਨੂੰਨੀ ਅਪਰਾਧ ਨਹੀਂ ਹੈ ਕਿਉਂਕਿ ਇਹ ਝੰਡਾ ਕੋਈ ਮਾਨਤਾ ਪ੍ਰਾਪਤ ਝੰਡਾ ਨਹੀਂ ਹੈ।ਪਰ ਫਿਰ ਵੀ ਜੇਕਰ ਇਹ ਕੰਮ ਗਲਤ ਮਨਸ਼ਾ ਨਾਲ ਕੀਤਾ ਜਾਂਦਾ ਹੈ ਤਾਂ ਉਹ ਸਜ਼ਾਯੋਗ ਅਪਰਾਧ ਹੈ। ਮੋਗਾ ਪੁਲਿਸ ਵੱਲੋਂ ਇਹ ਝੰਡਾ ਲਗਾਉਣ ਵਾਲਿਆਂ ਦੀ ਭਾਲ ਕੀਤੀ ਜਾ ਰਹੀ ਹੈ। ਇਹਨਾਂ ਸ਼ਰਾਰਤੀ ਲੋਕਾਂ ਨੂੰ ਜਲਦ ਹੀ ਫੜ ਕੇ ਸਲਾਖਾਂ ਪਿੱਛੇ ਸੁੱਟ ਦਿੱਤਾ ਜਾਵੇਗਾ। ਉਹਨਾਂ ਕਿਹਾ ਕਿ ਇਸ ਘਟਨਾ ਨੂੰ ਅੰਜ਼ਾਮ ਦੇਣ ਵਾਲੇ ਵਿਅਕਤੀ ਅਣਜਾਣ ਕਿਸਮ ਦੇ ਸਨ, ਜਿਹਨਾਂ ਨੇ ਜ਼ਿੰਦਾਬਾਦ ਸ਼ਬਦ ਨੂੰ ਜ਼ਿੰਦੀਬਾਦ ਲਿਖਿਆ ਹੈ। ਉਹਨਾਂ ਕਿਹਾ ਕਿ ਅਜਿਹੀਆਂ ਸ਼ਰਾਰਤਾਂ ਕੁਝ ਲੋਕ ਆਪਣੇ ਸੌੜੇ ਹਿੱਤਾਂ ਖਾਤਰ ਕਰਦੇ ਹਨ। ਜੇਕਰ ਅਜਿਹਾ ਕੋਈ ਵਿਅਕਤੀ ਸਾਹਮਣੇ ਆਵੇਗਾ ਤਾਂ ਉਸ ਨਾਲ ਵੀ ਸਖਤੀ ਨਾਲ ਪੇਸ਼ ਆਇਆ ਜਾਵੇਗਾ।

 

Tags: Crime News Punjab , Punjab Police , Police , Crime News , Kotkapura , Moga , Harmanbir Singh Gill , Senior Superintendent of Police Moga

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD