Tuesday, 14 May 2024

 

 

ਖ਼ਾਸ ਖਬਰਾਂ ਕੇਸ ਵਿੱਚੋਂ ਨਾਮ ਕੱਢਣ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਦਾ ਕਰਿੰਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ 5ਵੇਂ ਦਿਨ ਅੱਜ 19 ਨਾਮਜ਼ਦਗੀ ਪੱਤਰ ਹੋਏ ਦਾਖਲ ਪ੍ਰੋ: ਵਿਰਸਾ ਸਿੰਘ ਵਲਟੋਹਾ ਨੇ ਖਡੂਰ ਸਾਹਿਬ ਲੋਕ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਲੰਬੀ ਹਲਕੇ ’ਚ ਅਕਾਲੀ ਦਲ ਨੂੰ ਵੱਡਾ ਝਟਕਾ, ਦਰਜ਼ਨਾਂ ਅਕਾਲੀ ਕਾਂਗਰਸ ਵਿਚ ਹੋਏ ਸ਼ਾਮਲ ਕਾਂਗਰਸੀ ਉਮੀਦਵਾਰ ਦੇ ਪੁੱਤਰ ਗੁਰਬਾਜ਼ ਸਿੰਘ ਸਿੱਧੂ ਵੱਲੋਂ ਸੰਗਤ ਮੰਡੀ ’ਚ ਚੋਣ ਦਫ਼ਤਰ ਦਾ ਉਦਘਾਟਨ ਡਾ: ਸਰੋਜ ਪਾਂਡੇ ਨੇ ਚੋਣ ਪ੍ਰਚਾਰ ਚ ਯੁਵਾ ਸ਼ਕਤੀ ਦੀ ਵਰਤੋਂ ਕਿਸ ਤਰ੍ਹਾਂ ਕੀਤੀ ਜਾਵੇਗੀ, ਬਾਰੇ ਰੋਡਮੈਪ ਤਿਆਰ ਕੀਤਾ ਦਲ ਬਦਲੂਆਂ ’ਤੇ ਵਿਸ਼ਵਾਸ ਨਾ ਕਰੋ ਜਿਹਨਾਂ ਨੇ ਆਪਣੀ ਮਾਂ ਪਾਰਟੀ ਨੂੰ ਧੋਖਾ ਦਿੱਤਾ: ਸੁਖਬੀਰ ਸਿੰਘ ਬਾਦਲ ਗੁਰਜੀਤ ਸਿੰਘ ਔਜਲਾ ਨੇ ਗੁਰੂ ਘਰ ਮੱਥਾ ਟੇਕ ਕੇ ਨਾਮਜ਼ਦਗੀ ਕੀਤੀ ਦਾਖ਼ਲ ਤਰਸੇਮ ਸਿੰਘ ਡੀ.ਸੀ. ਨੇ ਕੀਤੀ ਘਰ ਵਾਪਸੀ ਮੁੱਖ ਮੰਤਰੀ ਭਗਵੰਤ ਮਾਨ ਨੇ ਨਵਾਂਸ਼ਹਿਰ ਵਿੱਚ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ ਮਨੀਸ਼ ਤਿਵਾੜੀ ਦੀ ਰਾਮਦਰਬਾਰ ਪਦਯਾਤਰਾ ’ਚ ਭਾਰੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ ਸੂਬਾ ਕਾਂਗਰਸ ਦੇ ਉਮੀਦਵਾਰ ਵਿਜੇ ਇੰਦਰ ਸਿੰਗਲਾ ਨੇ ਸ੍ਰੀ ਆਨੰਦਪੁਰ ਸਾਹਿਬ ਸੀਟ ਲਈ ਨਾਮਜ਼ਦਗੀ ਪੱਤਰ ਦਾਖਲ ਕੀਤਾ ਪੰਜਾਬ 'ਚ ਲੋਕ ਸਭਾ ਦੀ ਦੌੜ 'ਚ 'ਆਪ' ਦੂਜਿਆਂ ਨਾਲੋਂ ਸਭ ਤੋਂ ਅੱਗੇ,ਅੱਧੇ ਦਰਜਨ ਹਲਕਿਆਂ 'ਚ ਕਈ ਵੱਡੇ ਆਗੂ ਪਾਰਟੀ 'ਚ ਹੋਏ ਸ਼ਾਮਲ ਨਾਮਜ਼ਦਗੀ ਤੋਂ ਬਾਅਦ 'ਪਟਿਆਲੇ ਦਾ ਭਰੋਸਾ ਪ੍ਰਨੀਤ ਕੌਰ' ਰੋਡ ਸ਼ੋਅ ਰਾਹੀਂ ਕੀਤਾ ਸ਼ਕਤੀ ਪ੍ਰਦਰਸ਼ਨ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਤੋਂ ਦਾਖਲ ਕੀਤੇ ਨਾਮਜ਼ਦਗੀ ਪੱਤਰ ਮੇਰੇ ਵਿਰੋਧੀਆਂ ਕੋਲ ਪ੍ਰਾਪਤੀਆਂ ਦੇ ਨਾਂ ’ਤੇ ਵਿਖਾਉਣ ਵਾਸਤੇ ਕੱਖ ਨਹੀਂ: ਐਨ ਕੇ ਸ਼ਰਮਾ ਸ਼ਰਾਬ ਦੇ ਸ਼ੌਕੀਨ ਮਾਨ ਦਾ ਕਦੇ ਵੀ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਦਾ ਇਰਾਦਾ ਨਹੀਂ ਸੀ : ਡਾ ਸੁਭਾਸ਼ ਸ਼ਰਮਾ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਲੋਕ ਸਭਾ ਸੀਟ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਮੀਤ ਹੇਅਰ ਵੱਲੋਂ ਕਾਗਜ਼ ਦਾਖਲ, ਸੰਗਰੂਰ ਦੇ ਵਿਕਾਸ ਦਾ ਏਜੰਡਾ ਅੱਗੇ ਰੱਖਿਆ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਿੱਧ ਪੰਜਾਬੀ ਕਵੀ ਸੁਰਜੀਤ ਪਾਤਰ ਦੀ ਅਰਥੀ ਨੂੰ ਦਿੱਤਾ ਮੋਢਾ

 

ਪੰਜਾਬ ਸਰਕਾਰ ਸ਼ਹੀਦਾਂ ਦੀ ਸਹਾਦਤ ਤੇ ਹਮੇਸ਼ਾ ਪਹਿਰਾ ਦਿੰਦੀ ਰਹੇਗੀ : ਬਲਬੀਰ ਸਿੱਧੂ

ਸ਼ਹੀਦ ਬੇਅੰਤ ਸਿੰਘ ਦੀ 25ਵੀਂ ਬਰਸੀ ਤੇ ਬਲਬੀਰ ਸਿੰਘ ਸਿੱਧੂ ਵੱਲੋਂ ਸਰਧਾਂਜਲੀ ਭੇਂਟ

Web Admin

Web Admin

5 Dariya News

ਚੰਡੀਗੜ੍ਹ , 31 Aug 2020

ਪੰਜਾਬ ਵਿੱਚ ਅਮਨ ਸ਼ਾਂਤੀ ਅਤੇ ਸਦਭਾਵਨਾ ਅਤੇ ਆਪਸੀ ਸਾਂਝ ਦੇ ਹਮੇਸ਼ਾਂ ਮੁੱਦਈ ਰਹੇ ਸਾਬਕਾ ਮੁੱਖ ਮੰਤਰੀ ਪੰਜਾਬ ਸ਼ਾਂਤੀ ਦੇ ਮਸੀਹਾ ਸ. ਬੇਅੰਤ ਸਿੰਘ ਨੂੰ ਪੰਜਾਬ ਦੇ ਲੋਕ ਹਮੇਸ਼ਾਂ ਯਾਦ ਰੱਖਣਗੇ । ਪੰਜਾਬ ਵਿੱਚ ਮਾੜੇ ਦੌਰ ਸਮੇਂ ਦੌਰਾਨ ਪੰਜਾਬ ਵਿੱਚ ਅਮਨ ਸ਼ਾਂਤੀ ਬਹਾਲ ਕਰਨ ਵਿੱਚ ਸ. ਬੇਅੰਤ ਸਿੰਘ ਦੀ ਦਿੱਤੀ ਸ਼ਹਾਦਤ ਨੂੰ ਹਮੇਸ਼ਾਂ ਯਾਦ ਰੱਖਿਆ ਜਾਏਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਉਨ੍ਹਾਂ ਦੀ 25ਵੀਂ ਬਰਸੀ ਮੌਕੇ ਸਰਕਾਰ ਵੱਲੋਂ ਬਣਾਈ ਯਾਦਗਰ ਸਥਲ ਤੇ ਸਾਦੇ ਅਤੇ ਪ੍ਰਭਾਵਸ਼ਾਲੀ ਸਰਧਾਂਜ਼ਲੀ ਸਮਰੋਹ ਮੌਕੇ ਸ਼ਰਧਾ ਦੇ ਫੁੱਲ ਭੇਟ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਕੋਵਿਡ 19 ਕਰਕੇ ਇਸ ਮੌਕੇ ਹਮੇਸ਼ਾਂ ਦੀ ਤਰ੍ਰਾਂ ਕੀਤਾ ਜਾਣ ਵਾਲਾ ਸਰਬ ਧਰਮ ਸਮੇਲਨ ਅੱਜ ਨਹੀਂ ਕੀਤਾ ਗਿਆ। ਇਸ ਮੌਕੇ ਸ਼ਹੀਦ ਬੇਅੰਤ ਸਿੰਘ ਦੇ ਪੋਤਰੇ ਸ. ਗੁਰਕੀਰਤ ਸਿੰਘ ਕੋਟਲੀ ਐਮ.ਐਲ.ਏ ਖੰਨਾ ਨੇ ਕਿਹਾ ਕਿ  ਉਨ੍ਹਾਂ ਦੇ ਦਾਦਾ ਦੀ ਸ਼ਾਹਦਤ ਤੋਂ ਬਾਅਦ ਮਾੜੇ ਦੌਰ ਤੋਂ ਪੰਜਾਬ ਵਿੱਚ ਜੋ  ਸ਼ਾਂਤੀ ਆਈ ਹੈ, ਉਹ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਹਮੇਸ਼ਾਂ ਉਸ ਤੇ  ਪਹਿਰਾ ਦਿੰਦੇ ਰਹਿਣਗੇ ਅਤੇ ਕਿਸੇ ਨੂੰ ਵੀ ਪੰਜਾਬ ਦਾ ਮੌਹਲ ਮੁੜ ਖਰਾਬ ਕਰਨ ਨਹੀਂ ਦੇਣਗੇ । ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਵਿੱਚ ਅਮਨ ਸ਼ਾਂਤੀ ਦੇ ਨਾਲ ਨਾਲ ਪੰਜਾਬ ਦੇ ਵਿਕਾਸ ਕਾਰਜਾਂ ਵਿੱਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਏਗੀ । ਇਹ ਹੀ ਸੱਚੀ ਸਰਧਾਂਜ਼ਲੀ ਸਵਰਗੀ ਬੇਅੰਤ ਸਿੰਘ ਨੂੰ ਹੋਵੇਗੀ Iਇਸ ਮੌਕੇ ਮੈਂਬਰ ਲੋਕ ਸਭਾ ਹਲਕਾ ਲੁਧਿਆਣਾ ਅਤੇ ਚੀਫ ਵਿੱਪ ਕਾਂਗਰਸ ਸ. ਰਵਨੀਤ ਸਿੰਘ ਬਿੱਟੂ, ਵਿਧਾਇਕ ਬਸੀ ਪਾਠਣਾ ਸ. ਗੁਰਪ੍ਰੀਤ ਸਿੰਘ ਜੀਪੀ , ਵਿਧਾਇਕ ਹਲਕਾ ਪਾਇਲ ਲਖਵਿੰਦਰ ਸਿੰਘ ਲੱਖਾ, ਸਾਬਕਾ ਮੰਤਰੀ -ਮਲਕੀਤ ਸਿੰਘ ਦਾਖਾ ਨੇ   ਵੀ ਸ਼ਹੀਦ ਬੇਅੰਤ ਸਿੰਘ ਨੂੰ ਸ਼ਰਧਾ ਤੇ ਸਤਿਕਾਰ ਨਾਲ ਫੁੱਲ ਅਰਪਣ ਕਰਕੇ ਸਰਧਾਂਜਲੀ ਭੇਂਟ ਕੀਤੀ ਗਈ।

 

Tags: Balbir Singh Sidhu , Punjab , Punjab Pradesh Congress Committee , Congress , Chandigarh , S.A.S.Nagar , Punjab Congress , Punjab Government , Government of Punjab , Beant Singh Memorial Chandigarh , Sarab Dharam Sammelan , Ravneet Singh Bittu , Gurkirat Singh Kotli

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD