Thursday, 04 June 2026

 

 

ਖ਼ਾਸ ਖਬਰਾਂ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ

 

ਵਿਧਾਇਕ ਰਾਣਾ ਗੁਰਜੀਤ ਸਿੰਘ ਵੱਲੋਂ ਜਲੋਖਾਨਾ ਵਿਖੇ ਟਿਊਬਵੈੱਲ ਲਾਉਣ ਦੇ ਕੰਮ ਦੀ ਸ਼ੁਰੂਆਤ

15.36 ਲੱਖ ਦੀ ਆਵੇਗੀ ਲਾਗਤ, 8 ਹਜ਼ਾਰ ਦੇ ਕਰੀਬ ਆਬਾਦੀ ਨੂੰ ਮਿਲੇਗਾ ਸਾਫ ਪਾਣੀ

Web Admin

Web Admin

5 Dariya News

ਕਪੂਰਥਲਾ , 03 Sep 2020

Last updated on: Sep 03, 2020, 00:00 IST

ਸੀਨੀਅਰ ਵਿਧਾਇਕ ਰਾਣਾ ਗੁਰਜੀਤ ਸਿੰਘ ਵੱਲੋਂ ਅੱਜ ਜਲੌਖਾਨਾ ਚੌਂਕ ਵਿਖੇ ਟਿਊਬਵੈਲ ਲਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਈ ਗਈ, ਜਿਸ ਉੱਪਰ ਕੁੱਲ 15.36 ਲੱਖ ਦੀ ਲਾਗਤ ਆਵੇਗੀ ।ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਦੱਸਿਆ ਕਿ ਸ਼ਹਿਰ ਦੀ ਆਬਾਦੀ ਨੂੰ ਪੀਣ ਵਾਲਾ ਸਾਫ ਸੁਥਰਾ ਪਾਣੀ ਮੁਹੱਈਆ ਕਰਵਾਉਣ ਲਈ ਪੂਰੇ ਸ਼ਹਿਰ ਵਿੱਚ ਨਵੇਂ ਟਿਊਬਵੈਲ ਲਾਉਣ ਦਾ ਕੰਮ ਕੀਤਾ ਗਿਆ ਸੀ, ਜਿਸ ਤਹਿਤ 4 ਨਵੇਂ ਟਿਊਬਵੈਲ ਲਗਾਏ ਗਏ ਹਨ।ਉਹਨਾਂ ਦੱਸਿਆ ਕਿ ਜਲੌਖਾਨਾ ਚੌਂਕ ਵਿਖੇ ਲਗਾਏ ਜਾ ਰਹੇ ਇਸ ਟਿਊਬਵੈਲ ਨਾਲ ਮਲਕਾਣਾ ਮੁਹੱਲਾ, ਲਾਹੌਰੀ ਗੇਟ, ਨੀਚੇ ਬੰਧਨ, ਸ਼ਾਲੀਮਾਰ ਬਾਗ ਤੇ ਸ਼ਹਿਰੀਆਂ ਮੁਹੱਲਾ ਦੀ ਲਗਭਗ 8000 ਆਬਾਦੀ ਨੂੰ ਲਾਭ ਹੋਵੇਗਾ ।ਇਸ ਮੌਕੇ ਕਾਰਜ ਸਾਧਕ ਅਫਸਰ ਆਦਰਸ਼ ਕੁਮਾਰ ਨੇ ਦੱਸਿਆ ਕਿ ਟਿਊਬਵੈਲ ਲਈ 650 ਫੁੱਟ ਡੂੰਘਾ ਬੋਰ ਕੀਤਾ ਜਾ ਰਿਹਾ ਹੈ ਜੋ ਕਿ ਅਗਲੇ 15 ਦਿਨ ਵਿੱਚ ਮੁਕੰਮਲ ਕਰ ਲਿਆ ਜਾਵੇਗਾ ।ਇਸ ਮੌਕੇ ਕਾਂਗਰਸੀ ਆਗੂ ਵਿਸ਼ਾਲ ਸੋਨੀ, ਨਰਿੰਦਰ ਮਨਸੂ, ਬੋਬੀ ਭਸੀਨ, ਸਤਨਾਮ ਵਾਲੀਆ, ਕੁਲਦੀਪ ਸਿੰਘ, ਕਮਲਜੀਤ ਕਾਕਾ, ਡਾ. ਵਿੱਕੀ, ਅਸ਼ਵਨੀ ਰਾਜਪੂਤ, ਵਿਕਾਸ ਸ਼ਰਮਾਂ ਹਾਜਰ ਸਨ ।

 

Tags: Rana Gurjit Singh , Punjab Pradesh Congress Committee , Congress , Punjab Congress , Kapurthala , Kapurthala News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD