Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਮਿਸ਼ਨ ਫਤਹਿ : ਕੋਰੋਨਾ ਦੇ ਸੈਂਪਲਾਂ ‘ਚ ਸਹਿਯੋਗ ਕਰਨ ਵਾਲੀਆਂ ਪੰਚਾਇਤਾਂ ਦਾ ਸਿਹਤ ਵਿਭਾਗ ਨੇ ਕੀਤਾ ਸਨਮਾਨ

ਪਾਜ਼ੇਟਿਵ ਆਉਣ ਵਾਲੇ ਵਿਅਕਤੀਆਂ ਨੂੰ ਘਰ ‘ਚ ਹੀ ਕੀਤਾ ਜਾਂਦਾ ਹੈ ਇਕਾਂਤਵਾਸ: ਡਾ ਗਿੱਲ

Web Admin

Web Admin

5 Dariya News

ਮੋਗਾ , 09 Sep 2020

Last updated on: Sep 09, 2020, 00:00 IST

ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਮਿਸ਼ਨ ਫਤਹਿ ਤਹਿਤ ਡਰੋਲੀ ਭਾਈ ਦੇ ਵੱਖ-ਵੱਖ ਪਿੰਡਾਂ ‘ਚ ਲਏ ਜਾ ਰਹੇ ਕੋਵਿਡ-19 ਦੇ ਸੈਂਪਲਾਂ ਦੀ ਮੁਹਿੰਮ ਨੂੰ ਘੱਲ ਕਲਾਂ ਤੇ ਘੱਲ ਕਲਾਂ ਪੱਤੀ ਮਹਿਰ ਪਿੰਡ ਦੀਆਂ ਪੰਚਾਇਤਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ, ਜਿਸਦੇ ਚੱਲਦਿਆਂ ਸਿਹਤ ਵਿਭਾਗ ਨੇ ਸਹਿਯੋਗ ਦੇਣ ਵਾਲੀਆਂ ਇਹਨਾਂ ਪੰਚਾਇਤਾਂ ਤੇ ਸਰਪੰਚਾਂ ਦਾ ਸਨਮਾਨ ਕੀਤਾ ਹੈ।ਸਿਹਤ ਵਿਭਾਗ ਦੇ ਮਾਸ ਮੀਡੀਆ ਵਿੰਗ ਦੇ ਇੰਚਾਰਜ਼ ਰਛਪਾਲ ਸਿੰਘ ਸੋਸਣ ਵੱਲੋਂ ਜਾਰੀ ਪ੍ਰੈੱਸ ਬਿਆਨ ਅਨੁਸਾਰ ਪਿੰਡ ਘੱਲ ਕਲਾਂ ਦੇ ਸਰਪੰਚ ਸਿਮਰਨਜੀਤ ਸਿੰਘ ਰਿੱਕੀ, ਘੱਲ ਕਲਾਂ ਪੱਤੀ ਮਿਹਰ ਦੇ ਸਰਪੰਚ ਗੁਰਪ੍ਰਤਾਪ ਸਿੰਘ ਰਾਜੂ ਨੂੰ ਸੀਨੀਅਰ ਮੈਡੀਕਲ ਅਫਸਰ ਬਲਾਕ ਡਰੋਲੀ ਭਾਈ ਡਾ ਇੰਦਰਵੀਰ ਸਿੰਘ ਗਿੱਲ ਨੇ ਸਿਹਤ ਵਿਭਾਗ ਅਤੇ ਪ੍ਰਸ਼ਾਸਨ ਵੱਲੋਂ ਪ੍ਰਸੰਸਾ ਪੱਤਰ ਦੇ ਕੇ ਸਨਮਾਨਤ ਕੀਤਾ ਹੈ। ਇਸ ਮੌਕੇ ਬੋਲਦਿਆਂ ਸੀਨੀਅਰ ਮੈਡੀਕਲ ਅਫਸਰ ਡਰੋਲੀ ਭਾਈ ਡਾ ਇੰਦਰਵੀਰ ਸਿੰਘ ਗਿੱਲ ਨੇ ਕਿਹਾ ਸੈਂਪਲ ਲੈਣ ਤੋਂ ਬਾਅਦ ਜੇਕਰ ਕਿਸੇ ਵਿਅਕਤੀ ਦਾ ਟੈਸਟ ਪਾਜ਼ੇਟਿਵ ਆਉਂਦਾ ਹੈ ਤਾਂ ਉਸਨੂੰ ਘਰ ‘ਚ ਹੀ ਇਕਾਂਤਵਾਸ ਕੀਤਾ ਜਾਂਦਾ ਹੈ ਤੇ ਕਿਸੇ ਹਸਪਤਾਲ ਜਾਂ ਫਿਰ ਕਿਸੇ ਇਕਾਂਤਵਾਸ ਕੇਂਦਰ ਨਹੀਂ ਭੇਜਿਆ ਜਾਂਦਾ। ਉਹਨਾਂ ਕਿਹਾ ਕਿ ਕਿਸੇ ਵੀ ਪਾਜ਼ੇਟਿਵ ਵਿਅਕਤੀ ਨੂੰ ਕਿਸੇ ਤਰ੍ਹਾਂ ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਮਿਸ਼ਨ ਫਤਹਿ ਨੂੰ ਸਫਲ ਕਰਨ ਲਈ ਸਹਿਯੋਗ ਕਰਨ।ਉਹਨਾਂ ਕਿਹਾ ਕਿ ਭਲਕੇ ਪਿੰਡ ਸਾਫੂਵਾਲਾ ਤੇ ਪਿੰਡ ਡਰੋਲੀ ਭਾਈ ਦੀਆਂ ਪੰਚਾਇਤਾਂ ਨੂੰ ਵੀ ਸਨਮਾਨਿਤ ਕੀਤਾ ਜਾਵੇਗਾ।

 

Tags: Punjab Fights Corona , Coronavirus , COVID 19 , Novel Coronavirus , India Fights Corona , Fight Against Corona , Stay Home Stay Safe , Stay Home , Corona Virus Updates , Social Distancing , Coronavirus Epidemic , Coronavirus Pandemic , Corona virus threat , Corona Outbreak , Covid-19 pandemic , Mission Fateh Punjab Fights Corona , Coronavirus , COVID 19 , Novel Coronavirus , India Fights Corona , Fight Against Corona , Stay Home Stay Safe , Stay Home , Corona Virus Updates , Social Distancing , Coronavirus Epidemic

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD