Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਸ਼ਿਪਰਾ ਗੋਇਲ ਅਤੇ ਪਰਮੀਸ਼ ਵਰਮਾ ਦਾ ਗਾਣਾ 'ਹਾਏ ਤੌਬਾ' ਯਕੀਨਨ ਦਰਸ਼ਕਾਂ ਦੇ ਦਿਲਾਂ ਨੂੰ ਛੂਹੇਗਾ

ਗਾਣਾ ਗ੍ਰਿੰਗੋ ਐਂਟਰਟੇਨਮੈਂਟਸ ਦੇ ਯੂਟਿਊਬ ਚੈਨਲ 'ਤੇ ਰਿਲੀਜ਼ ਕੀਤਾ ਗਿਆ ਹੈ

Web Admin

Web Admin

5 Dariya News

ਚੰਡੀਗੜ੍ਹ , 09 Sep 2020

Last updated on: Sep 09, 2020, 00:00 IST

ਇਸ਼ਕ ਬੁਲਾਵਾ, ਵੇਲਾ ਆ ਗਿਆ ਏ, ਖਰਚੇ, ਕਾਰ ਪਿੱਛੇ ਨਾਂ, ਅੰਗਰੇਜ਼ੀ ਵਾਲੀ ਮੈਡਮ, ਅਤੇ ਡ੍ਰਾਇਵਰੀ ਵਰਗੇ ਚਾਰਟਬੱਸਟਰ ਗੀਤਾਂ ਦੀ ਆਵਾਜ਼, ਸ਼ਿਪਰਾ ਗੋਇਲ ਇਕ ਹੋਰ ਟਰੈਕ ਲੈ ਕੇ ਦਰਸ਼ਕਾਂ ਲਈ ਤਿਆਰ!ਇਸ ਖੂਬਸੂਰਤ ਟਰੈਕ ਨੂੰ ਬਹੁਪੱਖੀ ਗਾਇਕਾ ਸ਼ਿਪਰਾ ਗੋਇਲ ਨੇ ਗਾਇਆ ਹੈ। ਪਰਮੀਸ਼ ਵਰਮਾ ਨੇ ਇਸ ਟ੍ਰੈਕ ਨੂੰ ਡਾਇਰੈਕਟ ਕੀਤਾ ਹੈ ਅਤੇ ਇਸਦੇ ਨਾਲ ਹੀ ਇਸ ਵਿੱਚ ਫੀਚਰ ਵੀ ਕੀਤਾ ਹੈ। ਗਾਣੇ ਦੇ ਬੋਲ ਨਿਰਮਾਨ ਨੇ ਲਿਖੇ ਹਨ। ਐਂਜੋ ਦੁਆਰਾ ਸੰਗੀਤ ਦਿੱਤਾ ਗਿਆ ਹੈ। ਸਾਰਾ ਪ੍ਰੋਜੈਕਟ ਜੀ ਐਸ ਸੰਧੂ ਅਤੇ ਏ.ਐੱਸ. ਮੈਕ ਦੁਆਰਾ ਪ੍ਰੋਡਿਊਸ ਕੀਤਾ ਗਿਆ ਹੈ।ਆਪਣੇ ਤਜ਼ਰਬੇ ਬਾਰੇ ਬੋਲਦਿਆਂ ਸ਼ਿਪਰਾ ਨੇ ਕਿਹਾ, “ਸੰਗੀਤ ਮੇਰੀ ਜ਼ਿੰਦਗੀ ਦਾ ਅਟੁੱਟ ਅੰਗ ਰਿਹਾ ਹੈ।  ਮੈਂ ਜਦੋਂ ਵੱਡੀ ਹੋ ਰਹੀ ਸੀ ਤਾਂ ਮੇਰੇ ਮਾਤਾ ਪਿਤਾ ਮੈਂਨੂੰ ਹਮੇਸ਼ਾ ਗਾਣੇ ਸੁਣਾਉਂਦੇ ਹੁੰਦੇ ਸੀ। ਮੇਰੇ ਹਰ ਗਾਣੇ ਨਾਲ, ਮੈਂ ਬੱਸ ਉਨ੍ਹਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਅਤੇ ਉਨ੍ਹਾਂ ਨੂੰ ਮਾਣ ਦੇਣ ਦੀ ਇੱਛਾ ਰੱਖਦੀ ਹਾਂ। ਜਦੋਂ ‘ਹਾਏ ਤੌਬਾ’ ਦੀ ਗੱਲ ਆਉਂਦੀ ਹੈ ਤਾਂ ਇਹ ਇਕ ਖੂਬਸੂਰਤ ਗਾਣਾ ਹੈ ਅਤੇ ਮੈਂਨੂੰ ਯਕੀਨ ਹੈ ਕਿ ਹਰ ਕੋਈ ਇਸ ਟਰੈਕ ਨੂੰ ਪਸੰਦ ਕਰੇਗਾ ਖ਼ਾਸਕਰ ਜਿਸ ਤਰ੍ਹਾਂ ਪਰਮੀਸ਼ ਨੇ ਇਸ ਨੂੰ ਨਿਰਦੇਸ਼ਤ ਕੀਤਾ ਹੈ ਉਹ ਸੋਨੇ ਤੇ ਸੁਹਾਗੇ ਵਾਲੀ ਗੱਲ ਹੈ। ਉਸਨੇ 3 ਸਾਲਾਂ ਬਾਅਦ ਕਿਸੇ ਗੀਤ ਦਾ ਨਿਰਦੇਸ਼ਨ ਕੀਤਾ ਹੈ ਜਿਸ ਨੂੰ ਵੇਖਣ ਤੋਂ ਬਾਅਦ ਯਕੀਨਨ ਲੋਕ ਇਸ ਟਰੈਕ ਨੂੰ ਪਿਆਰ ਕਰਨਗੇ।”ਗਰਿੰਗੋ ਐਂਟਰਟੇਨਮੈਂਟਸ ਤੋਂ ਗੀਤ ਦੇ ਨਿਰਮਾਤਾ ਜੀ ਐਸ ਸੰਧੂ ਅਤੇ ਏ.ਐੱਸ. ਮੈਕ ਨੇ ਕਿਹਾ, “ਗਰਿੰਗੋ ਐਂਟਰਟੇਨਮੈਂਟਸ ਵਿਖੇ, ਅਸੀਂ ਇੰਨੇ ਥੋੜੇ ਸਮੇਂ ਵਿਚ ਮਿਲ ਰਹੇ ਪਿਆਰ ਅਤੇ ਪ੍ਰਤੀਕ੍ਰਿਆ ਲਈ ਬਹੁਤ ਜ਼ਿਆਦਾ ਖੁਸ਼ਕਿਸਮਤ ਅਤੇ ਸ਼ੁਕਰਗੁਜ਼ਾਰ ਹਾਂ। ਸਾਡਾ ਮੁੱਖ ਮਨੋਰਥ ਹਮੇਸ਼ਾਂ ਸਰੋਤਿਆਂ ਦਾ ਮਨੋਰੰਜਨ ਅਤੇ ਕਲਾਕਾਰਾਂ ਨੂੰ ਇੱਕ ਪਲੇਟਫਾਰਮ ਪ੍ਰਦਾਨ ਕਰਨਾ ਰਿਹਾ ਹੈ ਭਾਵੇਂ ਉਹ ਨਵੇਂ ਆਉਣ ਜਾਂ ਤਜਰਬੇਕਾਰ। ਅਸੀਂ ਬੱਸ ਆਸ ਕਰਦੇ ਹਾਂ ਕਿ ਅਸੀਂ ਇਸੇ ਤਰ੍ਹਾਂ ਦਰਸ਼ਕਾਂ ਦਾ ਮਨੋਰੰਜਨ ਕਰਦੇ ਰਹਾਂਗੇ। ”ਗਾਣਾ ‘ਹਾਏ ਤੌਬਾ’ ਪਹਿਲਾਂ ਹੀ 9 ਸਤੰਬਰ 2020 ਨੂੰ ਗਰਿੰਗੋ ਐਂਟਰਟੇਨਮੈਂਟ ਦੇ ਅਧਿਕਾਰਤ ਯੂਟਿਊਬ ਚੈਨਲ ‘ਤੇ ਜਾਰੀ ਕੀਤਾ ਗਿਆ ਹੈ।

 

Tags: Music , Entertainment , Mumbai , Singar , Song , Mumbai News , Polllywood , Shipra Goyal , Parmish Verma , HayeTauba

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD