Thursday, 23 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਵਿਧਾਇਕ ਸੰਜੇ ਤਲਵਾੜ ਵੱਲੋਂ ਹਲਕਾ ਪੂਰਬੀ 'ਚ ਸਮਾਰਟ ਰਾਸ਼ਨ ਕਾਰਡ ਵੰਡ ਸਮਾਰੋਹ ਦਾ ਆਗਾਜ਼

Web Admin

Web Admin

5 Dariya News

ਲੁਧਿਆਣਾ , 12 Sep 2020

Last updated on: Sep 12, 2020, 00:00 IST

ਪੰਜਾਬ ਸਰਕਾਰ ਵੱਲੋਂ ਰਾਸ਼ਟਰੀ ਖੁਰਾਕ ਸੁੱਰਖਿਆ ਐਕਟ ਤਹਿਤ ਪਰਿਵਾਰਾ ਨੂੰ ਪੂਰੀ ਪਾਰਦਸ਼ਤਾ ਦੇ ਨਾਲ ਰਾਸ਼ਨ ਪਹੁੰਚਾਉਣ ਦੇ ਉੱਦੇਸ਼ ਨਾਲ ਅੱਜ ਪੂਰੇ ਪੰਜਾਬ ਵਿੱਚ ਸਮਾਰਟ ਰਾਸ਼ਨ ਕਾਰਡ ਸਕੀਮ ਦੀ ਸ਼ੁਰੂਆਤ ਕੀਤੀ ਗਈ। ਹਲਕਾ ਪੂਰਬੀ ਵਿੱਚ ਗਲਾਡਾ ਕਮਿਉਨਿਟੀ ਸੈਂਟਰ ਸੈਕਟਰ 39-ਏ ਵਿੱਚ ਰੱਖੇ ਗਏ ਸਮਾਗਮ ਵਿੱਚ ਇਸ ਸਕੀਮ ਦੀ ਸ਼ੁਰੂਆਤ ਹਲਕਾ ਪੂਰਬੀ ਦੇ ਵਿਧਾਇਕ ਸੰਜੇ ਤਲਵਾੜ ਵੱਲੋਂ ਹਲਕਾ ਪੂਰਬੀ ਨਾਲ ਸਬੰਧਤ 10 ਲਾਭਪਾਤਰੀ ਪਰਿਵਾਰਾ ਨੂੰ ਸਮਾਰਟ ਰਾਸ਼ਨ ਕਾਰਡ ਵੱਡ ਕੇ ਕੀਤੀ ਗਈ।ਵਿਧਾਇਕ ਸੰਜੇ ਤਲਵਾੜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਮਾਰਟ ਰਾਸ਼ਨ ਕਾਰਡ ਦੀ ਵਰਤੋ ਕਰਕੇ ਲਾਭਪਾਤਰੀ ਬਿਨਾਂ੍ਹ ਕਿਸੇ ਵਾਧੂ ਦਸਤਾਵੇਜਾ ਨੂੰ ਨਾਲ ਲਿਆਏ ਵਗੈਰ ਈ-ਪੋਜ ਮਸ਼ੀਨ ਰਾਹੀ ਸਰਕਾਰੀ ਡੀਪੂਆਂ ਤੋਂ ਅਨਾਜ ਲੈ ਸਕਦੇ ਹਨ। ਸਮਾਰਟ ਰਾਸ਼ਨ ਕਾਰਡ ਪਰਿਵਾਰ ਦੇ ਵੇਰਵੇ ਹਾਸਲ ਕਰਨ ਲਈ ਈ-ਪੋਜ ਮਸ਼ੀਨ ਤੇ ਸਵਾਇਪ ਕੀਤਾ ਜਾਵੇਗਾ। ਜਿਸ ਤੋਂ ਬਾਅਦ ਪਰਿਵਾਰ ਦੇ ਮੈਂਬਰ ਦੀ ਬਾਇਓ ਮੈਟ੍ਰਿਕ ਪ੍ਰਮਾਣਿਕਤਾ ਅਨਾਜ ਦੇਣ ਲਈ ਕੀਤੀ ਜਾਵੇਗੀ। ਲਾਭਪਾਤਰੀ ਇਹ ਕਾਰਡ ਸੂਬੇ ਦੇ ਕਿਸੇ ਵੀ ਡੀਪੂ 'ਤੇ ਵਰਤ ਕੇ ਅਨਾਜ ਪ੍ਰਾਪਤ ਕਰ ਸਕਦੇ ਹਨ।ਉਨ੍ਹਾਂ ਅੱਗੇ ਦੱਸਿਆ ਕਿ ਅੱਜ ਦੇ ਇਸ ਸਮਾਗਮ ਵਿੱਚ 10 ਲਾਭਪਾਤਰੀਆ ਨੂੰ ਸਮਾਰਟ ਰਾਸ਼ਨ ਕਾਰਡ ਵੱਡੇ ਗਏ ਜਿਨ੍ਹਾਂ ਵਿੱਚ ਤੁਲਸਾ ਰਾਣੀ, ਰੇਨੂ ਬਾਲਾ, ਸਮੀਤਰੀ ਦੇਵੀ, ਅਨੀਤਾ ਵਰਮਾ, ਸੰਗੀਤਾ ਤੰਵਰ, ਅਜੇ ਕੁਮਾਰ, ਕਿਰਨਦੀਪ ਕੋਰ ਦਿਓਲ, ਨੀਲਮ ਰਾਣੀ, ਪਰਮਜੀਤ ਸਿੰਘ ਅਤੇ ਨੀਲਮ ਸ਼ਾਮਲ ਹਨ।ਇਸ ਸਮਾਗਮ ਵਿੱਚ ਪ੍ਰਮੁੱਖ ਸਖ਼ਸੀਅਤਾਂ ਤੋਂ ਇਲਾਵਾ ਕੌਂਸਲਰ ਕਿੱਟੀ ਉੱਪਲ, ਕੌਸਲਰ ਰਵਿੰਦਰ ਕੋਰ ਖਿੰਡਾ, ਕੌਂਸਲਰ ਵਨੀਤ ਭਾਟਿਆ, ਕੌਂਸਲਰ ਪਤੀ ਦੀਪਕ ਉੱਪਲ, ਕੌਂਸਲਰ ਪਤੀ ਮੋਨੂ ਖਿੰਡਾ, ਕੌਂਸਲਰ ਪਤੀ ਸਰਬਜੀਤ ਸਿੰਘ, ਧਰਮਵੀਰ ਗੋਇਲ, ਰਾਜ ਮਲਹੋਤਰਾ, ਰਵੀ ਭੂਸ਼ਨ, ਰਾਜਨ ਟੰਡਨ, ਜਸਬੀਰ ਸਿੰਘ, ਇੰਦਰਪ੍ਰੀਤ ਸਿੰਘ ਰੂਬਲ, ਕੰਵਲਜੀਤ ਸਿੰਘ ਬੋਬੀ, ਕਪਿਲ ਮਹਿਤਾ, ਅਮਨ ਮੋਗਾ, ਐਸ.ਡੀ.ਓ. ਨਗਰ ਨਿਗਮ ਅਰਵਿੰਦ ਅਗਰਵਾਲ, ਫੂਡ ਸਪਲਾਈ ਇੰਸਪੈਕਟਰ ਅਰੂਣ ਸਲਾਰੀਆ, ਅਸ਼ੀਸ ਕੁਮਾਰ, ਰਾਜੇਸ਼ ਕੁਮਾਰ, ਪਰਵਿੰਦਰ ਲੱਦੜ, ਕੁਲਦੀਪ ਸਿੰਘ, ਮਨਦੀਪ ਸਿੰਘ, ਧੀਰਜ ਕੁਮਾਰ, ਰਾਜਨ ਬੜੋਤ, ਡੀਪੂ ਹੋਲਡਰ ਸੰਜੀਵ ਪਰੋਚਾ, ਡੀਪੂ ਹੋਲਡਰ ਨਰੇਸ਼ ਕੁਮਾਰ ਹਾਜ਼ਰ ਸਨ।  

 

Tags: Punjab Congress , Congress , Government of Punjab , Punjab Government , Punjab , Ludhiana , Fair Price Shops , FPS , National Food Security Act , NFSA , Smart Ration Card Scheme , Smart Ration Card

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD