Thursday, 02 May 2024

 

 

ਖ਼ਾਸ ਖਬਰਾਂ ਨੀਲ ਗਰਗ ਦਾ ਪਰਗਟ ਸਿੰਘ ਨੂੰ ਠੋਕਵਾਂ ਜਵਾਬ-ਸਾਡੀ ਚਿੰਤਾ ਨਾ ਕਰੋ, ਆਪਣੇ ਲੀਡਰਾਂ ਦੀ ਚਿੰਤਾ ਕਰੋ, ਅੱਧੀ ਪੰਜਾਬ ਕਾਂਗਰਸ ਪਹਿਲਾਂ ਹੀ ਭਾਜਪਾ ਵਿੱਚ ਹੋ ਚੁੱਕੀ ਹੈ ਸ਼ਾਮਲ ਅਕਾਲੀ ਦਲ ਨੂੰ ਝਟਕਾ! 'ਆਪ' ਪਟਿਆਲਾ 'ਚ ਹੋਈ ਹੋਰ ਵੀ ਮਜ਼ਬੂਤ, ਕਈ ਸੀਨੀਅਰ ਅਕਾਲੀ ਆਗੂ ਹੋਏ 'ਆਪ' 'ਚ ਸ਼ਾਮਲ ਇਲਾਜ ਲਈ ਪਟਿਆਲਾ ਦੇ ਲੋਕਾਂ ਨੂੰ ਜਾਣਾ ਪੈਂਦਾ ਹੈ ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ : ਐਨ.ਕੇ. ਸ਼ਰਮਾ ਲੋਕਤੰਤਰ ਦੀ ਮਜ਼ਬੂਤੀ ਵਿੱਚ ਅਹਿਮ ਕਿਰਦਾਰ ਨਿਭਾਉਂਦਾ ਹੈ ਨੌਜਵਾਨ ਵਰਗ- ਸੰਦੀਪ ਕੁਮਾਰ ਫਾਜ਼ਿਲਕਾ ਜਿਲੇ ਦੇ ਪ੍ਰਭਾਰੀ ਸਕੱਤਰ ਮਨਵੇਸ਼ ਸਿੰਘ ਸਿੱਧੂ ਵੱਲੋਂ ਜ਼ਿਲ੍ਹੇ ਦੀਆਂ ਮੰਡੀਆਂ ਦਾ ਦੌਰਾ ਜ਼ਿਲ੍ਹਾ ਚੋਣ ਅਫ਼ਸਰ ਸੰਦੀਪ ਕੁਮਾਰ ਦੀ ਨਿਗਰਾਨੀ ਹੇਠ ਹੋਈ ਈ. ਵੀ. ਐੱਮਜ਼ ਤੇ ਵੀਵੀਪੈਟ ਦੀ ਪਹਿਲੀ ਰੈਂਡੇਮਾਇਜੇਸ਼ਨ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੌਣ ਅਫ਼ਸਰ ਡਾ: ਸੇਨੁ ਦੁੱਗਲ ਦੀ ਨਿਗਰਾਨੀ ਵਿਚ ਹੋਈ ਫਾਰਮੇਸੀ ਕਾਲਜ ਬੇਲਾ ਨੇ ਮਾਈਂਡ ਮੈਨੇਜਮੈਂਟ ਵਰਕਸ਼ਾਪ ਦੀ ਮੇਜ਼ਬਾਨੀ ਕੀਤੀ ਸਿਵਲ ਸਰਜਨ ਨੇ ਆਮ ਆਦਮੀ ਕਲੀਨਿਕ ਬਲਾੜੀ ਕਲਾਂ ਦੀ ਕੀਤੀ ਅਚਨਚੇਤ ਚੈਕਿੰਗ। ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ਤਿੰਨ ਰੋਜ਼ਾ ਸੱਭਿਆਚਾਰਕ ਪ੍ਰੋਗਰਾਮ ਟੈਕਨੋ ਵਿਰਸਾ-2024 ਦਾ ਸ਼ਾਨੋ-ਸ਼ੌਕਤ ਨਾਲ ਸਮਾਪਨ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ ਈ ਵੀ ਐਮਜ਼ ਦੀ ਰੈਂਡਮਾਈਜ਼ੇਸ਼ਨ ਕੀਤੀ ਗਈ ਪੁਲਿਸ ਦੀ ਪਹਿਲ- ਸਰਹੱਦੀ ਇਲਾਕਿਆਂ ਦੇ ਮੁਸਕਿਲ ਹਲਾਤਾਂ ਵਿਚ ਬੋਰਡ ਪ੍ਰੀਖਿਆ ਵਿਚ ਮੋਹਰੀ ਰਹੇ ਵਿਦਿਆਰਥੀ ਦਾ ਪੁਲਿਸ ਵੱਲੋਂ ਸਨਮਾਨ 4 ਮਈ ਤੱਕ ਬਣਵਾਈ ਜਾ ਸਕਦੀ ਹੈ ਨਵੀਂ ਵੋਟ-ਡਾ: ਸੇਨੂ ਦੁੱਗਲ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਅਤੇ ਐਸਐਸਪੀ ਵੱਲੋਂ ਗਿਣਤੀ ਕੇਂਦਰਾਂ ਦਾ ਦੌਰਾ ਭਗਵੰਤ ਮਾਨ ਨੇ ਜੈ ਕ੍ਰਿਸ਼ਨ ਸਿੰਘ ਰੌੜੀ ਦੀ ਕੀਤੀ ਤਾਰੀਫ਼, ਕਿਹਾ- ਰੌੜੀ ਗੜ੍ਹਸ਼ੰਕਰ ਦੇ ਵਿਕਾਸ ਪ੍ਰਤੀ ਬੇਹੱਦ ਸੰਜੀਦਾ ਸੀਨੀਅਰ ਮਹਿਲਾ ਆਗੂ ਆਪ ਛੱਡ ਕੇ ਐਨ ਕੇ ਸ਼ਰਮਾ ਤੇ ਬਿੱਟੂ ਚੱਠਾ ਦੀ ਹਾਜ਼ਰੀ ’ਚ ਅਕਾਲੀ ਦਲ ’ਚ ਹੋਏ ਸ਼ਾਮਲ ਗ਼ਰੀਬ ਦੀ ਗ਼ਰੀਬੀ ਉਸਦਾ ਬੱਚਾ ਹੀ ਪੜ੍ਹ-ਲਿਖ ਕੇ ਦੂਰ ਕਰ ਸਕਦਾ ਹੈ- ਭਗਵੰਤ ਮਾਨ ਟਰੱਸਟ ਦੀਆਂ ਲੈਬਾਰਟਰੀਆਂ ਤੋਂ ਹਰ ਸਾਲ 12 ਲੱਖ ਤੋਂ ਵਧੇਰੇ ਲੋਕ ਕਰਵਾ ਰਹੇ ਨੇ ਟੈਸਟ : ਡਾ.ਓਬਰਾਏ Chandigarh-Punjab Union of Journalists ਨੇ ਮਈ ਦਿਵਸ 'ਤੇ ਮਨੁੱਖੀ ਲੜੀ ਬਣਾਈ ਹੁਣ ਪਤੀ, ਭਰਾ ਜਾਂ ਪੁੱਤਰ ਔਰਤਾਂ ਦੀਆਂ ਵੋਟਾਂ ਲਈ ਸੌਦੇਬਾਜ਼ੀ ਨਹੀਂ ਕਰਨਗੇ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਸੂਬੇ ਦੇ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ ਐਸਐਸਪੀਜ਼ ਨਾਲ ਮੀਟਿੰਗ

 

ਮਿਸ਼ਨ ਫਤਹਿ : ਯੁਵਕ ਸੇਵਾਵਾਂ ਵਿਭਾਗ ਵੱਲੋਂ ਲੋਕਾਂ ਨੂੰ ਕਰੋਨਾ ਮਹਾਂਮਾਰੀ ਸਬੰਧੀ ਜਾਗਰੂਕ ਕਰਨ ਲਈ ਇੱਕ ਵਿਸ਼ੇਸ਼ ਜਾਗਰੂਕਤਾ ਮੁਹਿੰਮ ਸੁਰੂ

5 Dariya News

ਫਤਹਿਗੜ੍ਹ ਸਾਹਿਬ , 15 Sep 2020

ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਂਮਾਰੀ ਦੀ ਰੋਕਥਾਮ ਲਈ ਸ਼ੁਰੂ ਕੀਤੇ ਗਏ ਮਿਸ਼ਨ ਫਤਹਿ ਤਹਿਤ ਵਧੀਕ ਡਿਪਟੀ ਕਮਿਸ਼ਨਰ ਫਤਿਹਗੜ੍ਹ ਸਾਹਿਬ ਅਨੂਪ੍ਰਿਤਾ ਜੌਹਲ ਵੱਲੋਂ ਕੋਰੋਨਾ ਮਹਾਂਮਾਰੀ ਤੋਂ ਬਚਾਅ ਲਈ ਜਾਗਰੂਕਤਾ ਪੋਸਟਰ ਜਾਰੀ ਕੀਤਾ ਗਿਆ ਅਤੇ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਨੌਜਵਾਨਾਂ ਨੂੰ ਸੰਵੇਦਨਸ਼ੀਲ ਇਲਾਕਿਆਂ ਵਿੱਚ ਵੀ ਲੋਕਾਂ ਨੂੰ ਮਾਸਕ ਪਹਿਨਣ ਅਤੇ ਸਾਵਧਾਨੀਆਂ ਵਰਤਣ ਲਈ ਵੱਧ ਤੋਂ ਵੱਧ ਸੁਚੇਤ ਕਰਨ ਲਈ ਆਪਣਾ ਵੱਧ ਤੋਂ ਵੱਧ ਯੋਗਦਾਨ ਪਾਉਣਾ ਚਾਹੀਦਾ ਹੈ।ਇਹ ਜਾਣਕਾਰੀ ਦਿੰਦਿਆਂ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਡਾ: ਦਿਲਵਰ ਸਿੰਘ ਨੇ ਦੱਸਿਆ ਕਿ ਯੁਵਕ ਸੇਵਾਵਾਂ ਵਿਭਾਗ ਵੱਲੋਂ 20 ਸਤੰਬਰ ਤੱਕ ਜ਼ਿਲ੍ਹੇ ਦੇ ਹਰ ਪਿੰਡ ਅਤੇ ਕਸਬੇ ਵਿੱਚ ਲੋਕਾਂ ਨੂੰ ਕਰੋਨਾ ਮਹਾਂਮਾਰੀ ਸਬੰਧੀ ਜਾਗਰੂਕ ਕਰਨ ਲਈ ਇੱਕ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ।ਇਸ ਜਾਗਰੂਕਤਾ ਮੁਹਿੰਮ ਦੌਰਾਨ ਸਮੂਹ ਯੂਥ ਕਲੱਬਾਂ, ਕੌਮੀ ਸੇਵਾ ਯੋਜਨਾ ਇਕਾਈਆਂ ਅਤੇ ਰੈੱਡ ਰਿਬਨ ਕਲੱਬਾਂ ਦੇ ਵਲੰਟੀਅਰਾਂ ਵੱਲੋਂ ਘਰ-ਘਰ ਜਾ ਕੇ ਲੋਕਾਂ ਨੂੰ ਕੋਰੋਨਾ ਮਹਾਂਮਾਰੀ ਬਾਰੇ ਜਾਗਰੂਕ ਕਰਨ ਦੇ ਨਾਲ-ਨਾਲ ਇਸ ਬਾਰੇ ਫੈਲੀਆਂ ਅਫਵਾਹਾਂ ਤੋਂ ਵੀ ਸੁਚੇਤ ਰਹਿਣ ਸਬੰਧੀ ਵੀ ਪ੍ਰਚਾਰ ਕੀਤਾ ਜਾ ਰਿਹਾ ਹੈ। ਇਸ ਮੌਕੇ ਜ਼ਿਲ੍ਹਾ ਖੇਡ ਅਫ਼ਸਰ ਰਾਹੁਲਦੀਪ ਸਿੰਘ ਢਿੱਲੋਂ ਅਤੇ ਯੁਵਕ ਸੇਵਾਵਾਂ ਕਲੱਬ ਤਲਾਣੀਆਂ ਦੇ ਪ੍ਰਧਾਨ ਪਰਮਿੰਦਰ ਸਿੰਘ ਚਹਿਲ ਹਾਜ਼ਰ ਸਨ।

 

Tags: Mission Fateh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD