Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਨਸ਼ਾ ਮੁਕਤ ਭਾਰਤ ਮੁਹਿੰਮ ਸਬੰਧੀ ਕੇਂਦਰੀ ਸਮਾਜਿਕ ਨਿਆਂ ਤੇ ਅਧਿਕਾਰਤਾ ਮੰਤਰਾਲੇ ਦੀ ਟੀਮ ਵੱਲੋਂ ਪਟਿਆਲਾ ਦਾ ਦੌਰਾ

Web Admin

Web Admin

5 Dariya News

ਪਟਿਆਲਾ , 18 Sep 2020

Last updated on: Sep 18, 2020, 00:00 IST

ਨਸ਼ਾ ਮੁਕਤ ਭਾਰਤ ਮੁਹਿੰਮ ਦੌਰਾਨ ਕੇਂਦਰੀ ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰਾਲੇ ਦੀ ਟੀਮ ਵੱਲੋਂ ਪਟਿਆਲਾ ਜ਼ਿਲ੍ਹੇ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਟੀਮ ਨੇ ਸੂਬਾ ਕੋਆਰਡੀਨੇਟਰ ਸ੍ਰੀ ਅਵਨੀਤ ਕੁਮਾਰ ਦੀ ਅਗਵਾਈ ਹੇਠ, ਜ਼ਿਲ੍ਹੇ ਦੇ ਰੈਡ ਕਰਾਸ ਸਾਕੇਤ ਨਸ਼ਾ ਮੁਕਤੀ ਕੇਂਦਰ ਵਿਖੇ ਇਸ ਕੇਂਦਰ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲਿਆ। ਟੀਮ ਦਾ ਸਵਾਗਤ ਕਰਦਿਆਂ ਜ਼ਿਲ੍ਹਾ ਸਮਾਜਿਕਸੁਰੱਖਿਆ ਅਫ਼ਸਰ ਸ. ਵਰਿੰਦਰ ਸਿੰਘ ਟਿਵਾਣਾ ਨੇ ਟੀਮ ਨੂੰ ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰਾਲੇ ਵੱਲੋਂ ਚਲਾਏ ਜਾ ਰਹੇ ਸਾਕੇਤ ਹਸਪਤਾਲ ਦਾ ਦੌਰਾ ਕਰਵਾਇਆ।ਸ੍ਰੀ ਅਵਨੀਤ ਕੁਮਾਰ ਨੇ ਸੰਸਥਾ ਦਾ ਰਿਕਾਰਡ ਅਤੇ ਕੰਮ ਕਾਜ ਦਾ ਨਿਰੀਖਣ ਕੀਤਾ ਅਤੇ ਇਸ 'ਤੇ ਤਸੱਲੀ ਦਾ ਪ੍ਰਗਟਾਵਾ ਕੀਤਾ ਕਰਦਿਆਂ ਕਿਹਾ ਕਿ ਮਨਿਸਟਰੀ ਆਫ ਸ਼ੋਸਲ ਜਸਟਿਸ ਐਮਪਾਵਰਮੈਂਟ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਹਰ ਸੰਭਵ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ।ਸ੍ਰੀ ਟਿਵਾਣਾ ਨੇ ਸ੍ਰੀ ਅਵਨੀਤ ਕੁਮਾਰ ਨੂੰ ਜਾਣੂ ਕਰਵਾਇਆ ਕਿ ਪਟਿਆਲਾ ਜ਼ਿਲ੍ਹੇ 'ਚ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਨਸ਼ਾ ਮੁਕਤ ਕਮੇਟੀ ਬਣਾਈ ਗਈ ਹੈ ਅਤੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਉਸ ਦੇ ਮੈਂਬਰ ਸਕੱਤਰ ਹਨ, ਜਿਸ ਵੱਲੋਂ ਵੱਖ ਵੱਖ ਵਿਭਾਗਾਂ ਨਾਲ ਤਾਲਮੇਲ ਕਰਕੇ ਜ਼ਿਲ੍ਹੇ ਵਿੱਚ ਨਸ਼ਾ ਮੁਕਤੀ ਦਾ ਕਾਰਜ ਕੀਤਾ ਜਾ ਰਿਹਾ ਹੈ। ਇਸ ਮਹੀਨੇ ਕਮੇਟੀ ਮੈਂਬਰਾਂ ਵੱਲੋਂ ਲੋਕਾਂ ਦੇ ਜੀਓਣ ਢੰਗਾਂ ਕਾਰਨ ਨਸ਼ੇ ਦੀ ਲੱਤ ਲੱਗਣ ਨੂੰ ਠੱਲ ਪਾਉਣ ਲਈ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ। ਇਸ ਮੌਕੇ ਸਾਕੇਤ ਹਸਪਤਾਲ ਦੇ ਪ੍ਰੋਜੈਕਟ ਡਾਇਰੈਕਟਰ ਪਰਮਿੰਦਰ ਕੌਰ ਮਨਚੰਦਾ ਵੀ ਮੌਜੂਦ ਸਨ।

 

Tags: Anti Drug Mission

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD