Thursday, 04 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ

 

ਇਨਫੋਟੈਕ ਦੇ ਵਾਈਸ ਚੇਅਰਮੈਨ ਯਾਦਵਿੰਦਰ ਸਿੰਘ ਬੰਨੀ ਕੰਗ ਨੇ ਨਵੇਂ ਲੱਗੇ ਟਿਊਬਵੈੱਲ ਦਾ ਕੀਤਾ ਉਦਘਾਟਨ

ਅਧੂਰੇ ਪਏ ਵਿਕਾਸ ਕਾਰਜ ਵੀ ਚੜ੍ਹਨਗੇ ਜਲਦੀ ਨੇਪਰੇ : ਰਾਜਵੀਰ ਸਿੰਘ ਰਾਜੀ

Web Admin

Web Admin

5 Dariya News

ਖਰੜ , 24 Sep 2020

Last updated on: Sep 24, 2020, 00:00 IST

ਵਾਰਡ ਨੰ 1 2 ਵਿਖੇ, ਨਵੇਂ  ਲੱਗੇ ਟਿਊਬਵੈੱਲ  ਨੂੰ  ਇਨਫੋਟੈਕ ਦੇ ਵਾਈਸ ਚੇਅਰਮੈਨ ਯਾਦਵਿੰਦਰ ਸਿੰਘ ਬੰਨੀ ਕੰਗ ਵੱਲੋਂ  ਰੀਬਨ ਕੱਟ ਅਤੇ ਟਿਊਬਵੈੱਲ  ਦਾ  ਬਟਨ ਦਬਾ ਕੇ ਉਦਘਾਟਨ ਕੀਤਾ ਗਿਆ । ਇਸ ਮੌਕੇ 'ਤੇ ਹੀ ਕੰਗ   ਵੱਲੋਂ ਖ਼ਰੜ ਸ਼ਹਿਰ ਵਿਚ ਕੀਤੇ ਜਾ ਰਹੇ  ਵਿਕਾਸ ਦੇ ਕਾਰਜਾਂ ਬਾਰੇ ਵਿਸਥਾਰ ਪੂਰਵਕ ਚਾਨਣਾ ਪਾਇਆ ਗਿਆ ਅਤੇ 12 ਨੰਬਰ ਦੇ ਵਾਸੀਆਂ ਨੂੰ ਵਿਸ਼ਵਾਸ ਦਿਵਾਇਆ ਗਿਆ, ਕਿ  ਜਿੰਨੇ ਵੀ ਕੰਮ ਵਾਰਡ ਦੇ ਅਧੂਰੇ ਰਹਿੰਦੇ ਹਨ, ਉਹਨਾਂ ਨੂੰ ਜਲਦੀ ਤੋਂ ਜਲਦੀ ਪੂਰਾ ਕਰਵਾਇਆਂ ਜਾਵੇਗਾ। ਇਸ ਮੌਕੇ ਪਾਰਵਤੀ ਇਨਕਲੇਵ ਨੂੰ ਜਾਣ ਵਾਲੇ ਰਸਤੇ ਤੇ ਪੇਵਰ ਬਲਾਕ ਲਗਾਉਣ ਦਾ ਕੰਮ ਵੀ ਸ਼ੁਰੂ ਕਰਵਾਇਆ ਗਿਆ।ਜਿਕਯੋਗ ਹੈ ਕਿ ਵਾਰਡ ਨੰ:12 ਸਾਰੇ ਕੰਮ ਯੂਥ ਕਾਂਗਰਸ ਵਿਧਾਨ ਸਭਾ ਖਰੜ  ਦੇ ਪ੍ਰਧਾਨ ਨੌਜਵਾਨ ਆਗੂ ਰਾਜਬੀਰ ਸਿੰਘ ਰਾਜੀ  ਦੀ ਦੇਖ   ਰੇਖ ਹੇਠ   ਬੜੇ ਸੁਚੱਜੇ ਢੰਗ ਨਾਲ ਚੱਲ ਰਹੇ ਹਨ।ਆਪਣੇ ਸੰਬੋਧਨ ਵਿੱਚ ਯੂਥ ਕਾਂਗਰਸੀ ਨੇਤਾ ਰਾਜਵੀਰ ਸਿੰਘ ਰਾਜੀ ਨੇ ਕਿਹਾ ਕਿ ਵਾਰਡ ਨੰਬਰ 12 ਦੇ  ਵਿਕਾਸ ਕਾਰਜ ਵਿੱਚ ਦੇਰੀ ਕਾਰਨ ਮਾਫੀ ਮੰਗਦਿਆਂ ਸਪੱਸ਼ਟ ਕਿਹਾ ਕਿ ਉਹ ਕਰੋਨਾ ਵਾਇਰਸ ਰੂਪੀ ਮਹਾਂਮਾਰੀ ਦੇ ਚੱਲਦਿਆਂ ਇਹ ਵਿਕਾਸ ਕਾਰਜਾਂ ਦਾ ਕੰਮ  6 ਮਹੀਨੇ ਤੋਂ ਵੀ ਵੱਧ ਸਮਾਂ ਲੇਟ ਹੋ ਗਿਏ ਪ੍ਰੰਤੂ ਹੁਣ ਕੰਮ ਦੀ ਗਤੀ ਵਿੱਚ ਤੇਜ਼ੀ ਫੜਦਿਆਂ ਅਧੂਰੇ ਪਏ ਵਿਕਾਸ ਕਾਰਜਾਂ ਨੂੰ ਜਲਦੀ ਹੀ ਨੇਪਰੇ ਚਾੜ੍ਹਿਆ ਜਾਵੇਗਾ।ਇਸ ਪ੍ਰੋਗਰਾਮ ਵਿੱਚ ਹੋਰਨਾਂ ਤੋਂ ਇਲਾਵਾ ਵਾਰਡ ਨੰ 13 ਮਨਮੋਹਨ ਸਿੰਘ ਸਾਬਕਾ ਐਮ.ਸੀ, ਸਾਬਕਾ ਐਮ ਸੀ ਸੋਹਣ ਸਿੰਘ ਛੱਜੂਮਾਜਰਾ, ਕਾਂਗਰਸ ਸ਼ਹਿਰੀ ਦੇ ਪ੍ਰਧਾਨ ਯਸ਼ਪਾਸ ਬੰਸਲ, ਕਾਂਗਰਸ ਬਲਾਕ ਪ੍ਰਧਾਨ ਗੁਰਵਿੰਦਰ ਸਿੰਘ ਗਿੱਲ, ਬੀ ਸੀ ਕਮਿਸ਼ਨ ਦੇ ਡਾਇਰੈਕਟਰ ਗੁਰਮੀਤ ਸਿੰਘ  ਪੰਮਾ,ਬਲਜਿੰਦਰ ਸਿੰਘ , ਸੁਰਿੰਦਰ ਸਿੰਘ,ਪਵਨ ਸਿੰਘ, ਪ੍ਰੋ. ਸੁਨੀਲ ਕੰਬੋਜ, ਬਲਦੇਵ ਰਾਵਤ,ਰਾਜ ਬਹਾਦੁਰ ਸਿੰਘ, ਹਰਵਿੰਦਰ ਸਿੰਘ ਖ਼ਾਲਸਾ, ਭਜਨ ਸਿੰਘ ਖਾਲਸਾ, ਗਗਨਦੀਪ ਸਿੰਘ , ਰਮਨ ਸਿੰਘ, ਕੁਲਵਿੰਦਰ ਕੌਰ,  ਰਾਜਵਿੰਦਰ ਕੌਰ, ਅਨਿਲ ਰਾਵਤ, ਐਸ ਕੇ ਸਭਰਵਾਲ, ਸੀਨੀਅਰ ਸੀਟੀਜਨ ਵੈਲਫੇਅਰ ਐਸੀਜੇਏਸਨ, ਸਰਬੱਤ ਦਾ ਭਲਾ ਸੋਸਾਇਟੀ, ਦੇਸੂ  ਮਾਜਰਾ ਕਲੋਨੀ, ਸੁੰਦਰ ਇਨਕਲੇਵ, ਰਾਜਧਾਨੀ ਇਨਕਲੇਵ ਆਦਿ ਵੱਖ ਵੱਖ ਐਸੋਸੀਏਸ਼ਨਾਂ ਦੇ ਅਹੁਦੇਦਾਰਾਂ ਨੇ ਹਿੱਸਾ ਲਿਆ ਅਤੇ ਵਿਸ਼ਵਾਸ ਦਿਵਾਇਆ ਕਿ ਉਹ ਆਣ ਵਾਲੀਆਂ M.C ਇਲੈਕਸ਼ਨ ਵਿੱਚ ਰਾਜਬੀਰ ਸਿੰਘ ਰਾਜੀ ਦੇ ਨਾਲ ਹਨ।

Punjab Congress

 

Tags: Punjab Congress

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD