Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਕੋਰੋਨਾ ਵਿਰੁੱਧ ਜਾਗਰੂਕਤਾ ਮੁਹਿੰਮ ਲਈ ਡਿਪਟੀ ਕਮਿਸ਼ਨਰ ਵੱਲੋਂ ਵੀਡੀਓ ਜਾਰੀ

ਡੀ. ਈ. ਓ. ਸਤਿੰਦਰਬੀਰ ਸਿੰਘ ਨੇ ਸਕਰਪਿਟ ਅਤੇ ਅਵਾਜ਼ ਦੇ ਕੇ ਸ਼ਿੰਗਾਰਿਆ

Web Admin

Web Admin

5 Dariya News

ਅੰਮ੍ਰਿਤਸਰ , 30 Sep 2020

Last updated on: Sep 30, 2020, 00:00 IST

ਕੋਵਿਡ-19 ਵਿਰੁੱਧ ਚੱਲ ਰਹੀ ਜੰਗ ਵਿਚ ਆਮ ਲੋਕਾਂ ਨੂੰ ਕੋਰੋਨਾ ਤੋਂ ਬਚਣ ਲਈ ਜ਼ਰੂਰੀ ਸੰਦੇਸ਼ ਦੇਣ ਦੇ ਇਰਾਦੇ ਨਾਲ ਜਿਲਾ ਪ੍ਰਸ਼ਾਸਨ ਨੇ ਵੀਡੀਓ ਦੇ ਰੂਪ ਵਿਚ ਇਕ ਫ਼ਿਲਮ ਬਣਾਈ ਹੈ, ਜਿਸ ਨੂੰ ਅੱਜ ਡਿਪਟੀ ਕਮਿਸ਼ਨਰ ਸ. ਗੁਰਪ੍ਰੀਤ ਸਿੰਘ ਖਹਿਰਾ ਨੇ ਰਿਲੀਜ਼ ਕੀਤਾ। ਇਸ ਫਿਲਮ ਵਿਚ ਕਵੀ ਦੇ ਰੂਪ ਵਿਚ ਅਵਾਜ਼ ਦਿੱਤੀ ਹੈ ਜਿਲਾ ਸਿੱਖਿਆ ਅਧਿਕਾਰੀ ਸਕੈਡੰਰੀ ਸ. ਸਤਿੰਦਰਬੀਰ ਸਿੰਘ ਨੇ, ਇਹ ਕਲਪਨਾ ਵੀ ਉਨਾਂ ਕੀਤੀ ਅਤੇ ਇਸ ਨੂੰ ਪੂਰਾ ਕਰਨ ਲਈ ਕਵਿਤਾ ਰੂਪੀ ਸੰਦੇਸ਼ ਵੀ ਉਨਾਂ ਹਿੰਦੀ ਵਿਚ ਲਿਖਿਆ। ਇਸ ਮੌਕੇ ਸ. ਖਹਿਰਾ ਨੇ ਬੜੇ ਭਾਵਪੂਰਤ ਲਹਿਜੇ ਵਿਚ ਦੱਸਿਆ ਕਿ ਕਰੀਬ 6 ਮਹੀਨਿਆਂ ਤੋਂ ਕੋਵਿਡ ਵਿਰੁੱਧ ਸਾਡੀ ਜੰਗ ਜਾਰੀ ਹੈ ਅਤੇ ਇਸ ਵਿਚ ਸਾਡੇ ਕਰੀਬ 9000 ਤੋਂ ਵੱਧ ਕੇਸ ਕੋਵਿਡ ਦੇ ਆਏ ਅਤੇ 325 ਜਾਨਾਂ ਚਲੀਆਂ ਗਈਆਂ। ਉਨਾਂ ਕਿਹਾ ਕਿ ਇਸ ਬਿਮਾਰੀ ਨੇ ਸਾਡਾ ਆਰਥਿਕ, ਮਾਨਸਿਕ ਤੇ ਸਰੀਰਕ ਤੌਰ ਉਤੇ ਵੱਡਾ ਨੁਕਸਾਨ ਕੀਤਾ ਹੈ, ਪਰ ਫਿਰ ਵੀ ਅਸੀਂ ਸਾਰੇ ਇਸ ਮੋਰਚੇ ਉਤੇ ਡਟੇ ਹੋਏ ਹਨ। ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਜਿੰਨਾ ਚਿਰ ਇਸਦਾ ਕੋਈ ਠੋਸ ਇਲਾਜ ਜਿਸ ਵਿਚ ਵੈਕਸਿਨ ਪ੍ਰਮੁੱਖ ਤੌਰ ਉਤੇ ਸ਼ਾਮਿਲ ਹੈ, ਨਹੀਂ ਆਉਂਦੀ ਅਸੀਂ ਸਾਰੇ ਆਪਣੇ ਚਿਹਰੇ ਤੋਂ ਮਾਸਕ, ਆਪਸੀ ਦੂਰੀ ਅਤੇ ਹੱਥਾਂ ਦੀ ਵਾਰ-ਵਾਰ ਸਫਾਈ ਨੂੰ ਆਪਣਾ ਹਥਿਆਰ ਬਣਾਈ ਰੱਖੀਏ। ਇਸ ਵਿਚ ਸਾਡਾ, ਸਾਡੇ ਪਰਿਵਾਰ ਅਤੇ ਸਾਡੇ ਦੇਸ਼ ਦਾ ਭਲਾ ਹੈ। ਫਿਲਮ ਵਿਚ ਅੰਮ੍ਰਿਤਸਰ ਸ਼ਹਿਰ ਦੇ ਬਹੁਤ ਸੋਹਣੇ ਵੀਡੀਓ ਕਲਿਪ ਹਨ, ਪਰ ਇਹ ਦ੍ਰਿਸ਼ ਲਾਕਡਾਊਨ ਦੌਰਾਨ ਲਏ ਗਏ ਹੋਣ ਕਾਰਨ ਸ਼ਹਿਰ ਦੀ ਰੌਣਕ ਤੋਂ ਵਾਂਝੇ ਹਨ। ਫਿਲਮ ਨੂੰ ਵੀਡੀਓ ਨਿਰਦੇਸ਼ਕ ਦਿੱਤਾ ਸ੍ਰੀ ਦਵਿੰਦਰ ਕੁਮਾਰ ਨੇ, ਸੰਗੀਤ ਤਜਿੰਦਰ ਕਾਕਾ ਨੇ, ਵੀਡੀਓ ਦਾ ਕੰਮ ਕੀਤਾ ਹੈ ਸ੍ਰੀ ਦਿਨੇਸ਼ ਰਾਜਪੂਤ ਨੇ। 

 

Tags: DC Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD