Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ ਪੁਰਬ ਨੂੰ ਸਮਰਪਿਤ ਵਣ ਮਹਾਂ ਉਸਤਵ ਮਨਾਇਆਂ ਗਿਆ

ਵਾਤਾਵਰਨ ਦੀ ਸੁਧਤਾ ਲਈ ਜਿਲੇ ਦੇ ਹਰੇਕ ਪਿੰਡ ਵਿੱਚ 400 ਬੂਟਿਆਂ ਦਾ ਟੀਚਾ ਰੱਖਿਆ

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 30 Sep 2020

Last updated on: Sep 30, 2020, 00:00 IST

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਚਾਰ ਸੌ ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਦੀ ਹਦਾਇਤਾਂ ਅਨੂਸਾਰ ਜਿਲਾ ਸ੍ਰੀ ਮੁਕਤਸਰ ਸਾਹਿਬ ਵਿਖੇ 71ਵਾ ਵਣ ਮਹਾਂ ਉਸਤਵ ਪਿੰਡ ਝਬੇਲਵਾਲੀ ਵਿਖੇ ਮਨਾਇਆ ਗਿਆ।ਇਸ ਸਮੇਂ ਸਮਸਾਨ ਘਾਟ ਪਿੰਡ ਝਬੇਲਵਾਲੀ  ਵਿਖੇ ਵਣ ਮੰਡਲ ਅਫਸਰ ਬਲਜੀਤ ਸਿੰਘ ਬਰਾੜ ਸਾਰਏਨਾਗਾ ਅਤੇ ਡੀ ਐੱਸ ਪੀ ਹਿੰਮਤ ਕੁਮਾਰ ਸ਼ਰਮਾ ਨੇ ਬੂਟੇ ਲਗਉਣ ਦੀ ਸ਼ੁਰੂਆਤ ਕੀਤੀ । ਜਾਣਕਾਰੀ ਦਿੰਦੇ ਹੋਏ ਵਣ ਮੰਡਲ ਅਫਸਰ ਬਲਜੀਤ ਸਿੰਘ ਬਰਾੜ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅੱਜ ਪੂਰੇ ਪੰਜਾਬ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ ਪੁਰਬ ਨੂੰ ਸਮਰਪਿਤ ਵਣ ਮਹਾਂ ਉਸਤਵ ਮਨਾਇਆ ਜਾ ਰਿਹਾ ਲੜੀ ਹੈ ਇਸ ਤਹਿਤ ਅੱਜ ਪਿੰਡ ਝਬੇਲਵਾਲੀ ਵਿਖੇ ਇਸ ਮੁਹਿੰਮ ਦੀ ਸਰੂਆਤ ਕੀਤੀ ਗਈ ਹੈ ।  ਆਉਣ ਵਾਲੇ ਦਿਨਾਂ ਵਿੱਚ ਵਾਤਾਵਰਨ ਦੀ ਸੁਧਤਾ ਲਈ ਹਰੇਕ ਪਿੰਡ ਵਿੱਚ 400 ਬੂਟਿਆਂ ਦਾ ਟੀਚਾ ਰੱਖਿਆ ਗਿਆ ਹੈ ਇਸ ਤੋਂ ਇਲਾਵਾ ਆਈ ਹਰਿਆਲੀ ਐਪ ਰਾਹੀ ਵੀ ਕਿਸਾਨ ਬੂਟੇ ਬੁੱਕ ਕਰਵਾ ਸਕਦੇ ਹਨ । ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਇਸ ਦੀ ਸਾਂਭ ਸੰਭਾਲ ਲਈ 35 ਪ੍ਰਤੀ ਬੂਟਾ ਪੰਜਾਬ ਸਰਕਾਰ ਵੱਲੋਂ ਸਬਸਿਡੀ ਵਜੋਂ ਦਿੱਤੇ ਜਾ ਰਹੇ ਹਨ ਅਤੇ ਕਿਸਾਨਾਂ ਨੂੰ ਪਹਿਲੇ ਸਾਲ 14 ਰੁਪਏ ਅਤੇ ਬਾਕੀ ਤਿੰਨ ਸਾਲ 7 ਰੁਪਏ ਪ੍ਰਤੀ ਬੂਟਾ ਦੇ ਹਿਸਾਬ ਨਾਲ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਪਾਏ ਜਾਣਗੇ ।ਉਨ੍ਹਾਂ ਇਹ ਵੀ ਦੱਸਿਆ ਕਿ ਜੇਕਰ ਕੋਈ ਕਿਸਾਨ ਆਪਣੇ ਬੂਟੇ ਆਪ ਲਗਾ ਲੈਂਦਾ ਹੈ ਤਾਂ ਵਣ ਗਾਰਡ ਜਾ ਵਣ ਰੇਜ  ਦਫਤਰ ਸ੍ਰੀ ਮੁਕਤਸਰ ਸਾਹਿਬ  ਵਿਖੇ ਸੰਪਰਕ ਕਰੇ ਤਾਂ ਜੋ ਉਨ੍ਹਾਂ ਬੂਟਿਆਂ ਨੂੰ ਸਬ ਮਿਸਨ ਐਗਰੋ ਫੋਰੈਸਟਰੀ ਐਪ ਰਾਹੀਂ  ਬੁੱਕ ਕਰ ਕੇ ਸਬਸਿਡੀ ਦਿੱਤੀ ਜਾ ਸਕੇ।ਇਸ ਸਮੇਂ ਡੀ ਐੱਸ ਪੀ ਹਿੰਮਤ ਕੁਮਾਰ ਸ਼ਰਮਾ ਨੇ ਕਿਹਾ  ਕਿਹਾ ਕਿ ਅੱਜ ਪੰਜਾਬ ਸਰਕਾਰ ਵੱਲੋਂ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਉਸਤਵ ਨੂੰ  ਸਮਰਪਿਤ ਪਿੰਡ ਝਬੇਲਵਾਲੀ  ਵਿਖੇ ਹੈ ਬੂਟੇ ਲਾਉਣ ਦੀ ਸੁਰੂਆਤ ਕੀਤੀ ਗਈ ਹੈ । ਉਨ੍ਹਾਂ ਵਣ ਵਿਭਾਗ ਸ਼ਲਾਘਾ ਕੀਤੀ ਅਤੇ ਕਿਸਾਨ ਭਰਾਵਾਂ ਨੂੰ ਅਪੀਲ ਵੀ ਕੀਤੀ ਕਿ ਵਣ ਵਿਭਾਗ ਰਾਹੀਂ ਪੰਜਾਬ ਨੂੰ ਹਰਿਆ ਭਰਿਆ ਬਣਾਉਣ ਲਈ ਹਰ ਇੱਕ ਮਨੁੱਖ ਇੱਕ ਰੁੱਖ ਲਗਾਵੇ ਤਾਂ ਕਿ ਵਾਤਾਵਰਨ ਨੂੰ ਸਾਫ ਸੁਥਰਾ ਕੀਤਾ ਜਾ ਸਕੇ । ਇਸ ਸਮੇਂ ਪਿੰਡ ਦੇ ਸਰਪੰਚ ਭਿੰਦਰ ਸਰਮਾ ਨੇ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਖੇਤਾਂ ਦੇ ਆਲੇ ਦੁਆਲੇ ਅਤੇ ਲਿੰਕ ਸੜਕਾਂ ਤੇ ਫਲਦਾਰ ਅਤੇ ਸਾਨਦਾਰ ਬੂਟੇ ਲਗਾ ਕੇ ਵਾਤਾਵਰਨ ਦੀ ਸਾਂਭ ਸੰਭਾਲ ਵਿੱਚ ਹਿੱਸਾ ਪਾਉਣ ।  ਇਸ ਸਮੇਂ ਰੇਂਜ ਅਫਸਰ ਹਰਦੀਪ ਸਿੰਘ ਹੁੰਦਲ ,ਚਮਕੌਰ ਸਿੰਘ ਰੇਂਜ ਅਫਸਰ, ਗੁਰਵਿੰਦਰ ਸਿੰਘ ਸੰਧੂ ਬਲਾਕ ਅਫ਼ਸਰ , ਗੁਰਮੀਤ ਸਿੰਘ ਕਾਕਾ,ਅਕਾਸਦੀਪ ਸਿੰਘ , ਅਮਨਦੀਪ ਸਿੰਘ, ਮਨਜਿੰਦਰ ਸਿੰਘ, ਵਿਕਰਮਪਾਲ ,ਕਰਮਜੀਤ ਕੌਰ ,ਜਸਵੀਰ ਕੌਰ, ਰੀਮਾ ਕੌਰ ਵਣ ਗਾਰਡ,  ਚਰਨਾ ਸਿੰਘ  ਅਤੇ ਇਸ ਤੋਂ ਇਲਾਵਾ ਮੈਂਬਰ ਪੰਚਾਇਤ ਜਸਕਰਨ ਸਿੰਘ ਢਿੱਲੋਂ ਹੇਮਰਾਜ , ਛੱਜੂ ਰਾਮ, ਨਛੱਤਰ ਸਿੰਘ ,ਅਤੇ ਡਾ ਨਰਿੰਦਰ ਜੋਸ਼ੀ ਰਾਮ ਸਰੂਪ ਪਟਵਾਰੀ ਨੇ ਇਸ ਮੁਹਿੰਮ ਵਿੱਚ ਸ਼ਾਮਿਲ ਹੋਏ ।

 

Tags: 400th Parkash Purb

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD