Thursday, 16 May 2024

 

 

ਖ਼ਾਸ ਖਬਰਾਂ ਸੰਜੇ ਟੰਡਨ ਨੇ ਬਾਬਾ ਬਾਗੇਸ਼ਵਰ ਧਾਮ ਤੋਂ ਆਸ਼ੀਰਵਾਦ ਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ ਬੀਬੀ ਸਰਵਜੀਤ ਕੌਰ ਮਾਣੂੰਕੇ ਦੀ ਮਿਹਨਤ ਸਦਕਾ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਲੋਕ ਲਹਿਰ ਬਣੀ ਲੋਕ ਵੀਹ ਦਿਨਾਂ ਦੇ ਲਾਲਚ ਵਿੱਚ ਅਗਲੇ 5 ਸਾਲ ਬਰਬਾਦ ਨਾ ਕਰਨ-ਬਾਬਰ ਔਜਲਾ

 

ਉੱਤਰ ਪ੍ਰਦੇਸ਼ ਦੇ ਹਾਥਰਸ ਜੋ ਦਰਿੰਦਗੀ ਦਾ ਸ਼ਿਕਾਰ ਹੋਈ ਮਨੀਸ਼ਾ ਨੂੰ ਇਨਸਾਫ ਦਿਵਾਉਣ ਲਈ ਪ੍ਰਧਾਨ ਸਮਾਜ ਪਾਰਟੀ ਅਤੇ ਭੀਮ ਆਰਮੀ ਵੱਲੋਂ ਕੈਂਡਲ ਮਾਰਚ

ਉੱਤਰ ਪ੍ਰਦੇਸ਼ ਸਰਕਾਰ ਨੂੰ ਰੱਦ ਕਰਕੇ ਰਾਸ਼ਟਰਪਤੀ ਰਾਜ ਕੀਤਾ ਜਾਵੇ ਲਾਗੂ : ਰਾਜੀਵ ਕੁਮਾਰ ਲਵਲੀ

Web Admin

Web Admin

5 Dariya News

ਲੁਧਿਆਣਾ , 30 Sep 2020

ਅੱਜ ਇਥੇ ਅਜ਼ਾਦ ਸਮਾਜ ਪਾਰਟੀ ਅਤੇ ਭੀਮ ਆਰਮੀ ਵੱਲੋਂ ਸਾਂਝੇ ਤੌਰ ਤੇ ਇੱਕ ਕੈਡਲ ਮਾਰਚ ਕੱਢਿਆ ਗਿਆ ਜੋ ਜਲੰਧਰ ਲੁਧਿਆਣਾ ਬਾਈਪਾਸ ਜਾ ਕੇ ਮੁਕੰਮਲ ਹੋਇਆ, ਇਸ ਦੌਰਾਨ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿੱਤਿਆ ਨਾਥ ਦਾ ਪੁਤਲਾ ਵੀ ਫੂਕਿਆ ਗਿਆ ਹੈ, ਅਤੇ ਮੰਗ ਕੀਤੀ ਗਈ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਅਤੇ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਤੁਰੰਤ ਅਸਤੀਫਾ ਦੇਣ ਅਤੇ ਉੱਤਰ ਪ੍ਰਦੇਸ਼ ਦੇ ਵਿੱਚ ਦੇ ਰਾਸ਼ਟਰਪਤੀ ਸ਼ਾਸਨ ਲਾਗੂ ਕੀਤਾ ਜਾਵੇ।ਇਸ ਦੌਰਾਨ  ਜ਼ਾਦ ਸਮਾਜ ਪਾਰਟੀ ਪੰਜਾਬ ਦੇ ਪ੍ਰਧਾਨ ਰਾਜੀਵ ਕੁਮਾਰ ਲਵਲੀ, ਮਾਲਵਾ ਜ਼ੋਨ ਦੇ ਇੰਚਾਰਜ ਐਡਵੋਕੇਟ ਇੰਦਰਜੀਤ ਸਿੰਘ, ਭੀਮ ਆਰਮੀ ਲੁਧਿਆਣਾ ਦੇ ਪ੍ਰਧਾਨ ਰਵੀ ਰਾਵ ਅਤੇ ਅੰਬੇਦਕਰ ਨਵਯੁਵਕ ਦਲ ਦੇ ਪ੍ਰਧਾਨ ਬੰਸੀ ਲਾਲ ਪ੍ਰੇਮੀ  ਵੱਲੋਂ ਕੈਂਡਲ ਮਾਰਚ ਦੀ ਅਗਵਾਈ ਕਰਦਿਆਂ ਹੋਇਆ ਕਿਹਾ ਗਿਆ ਹੈ ਅੱਜ ਉੱਤਰ ਪ੍ਰਦੇਸ਼ ਵਿੱਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਖਤਮ ਹੋ ਚੁੱਕੀ ਹੈ ਅਤੇ ਉੱਤਰ ਪ੍ਰਦੇਸ਼ ਦੇਸ਼ ਦੇ ਸਾਰੇ ਸੂਬਿਆਂ ਵਿੱਚੋਂ ਕ੍ਰਾਈਮ ਦੇ ਵਿਚ ਮੋਹਰੀ ਹੈ ਜਿਸ ਕਰਕੇ ਉੱਤਰ ਪ੍ਰਦੇਸ਼ ਸਰਕਾਰ ਨੂੰ ਭੰਗ ਕਰ ਦੇਣਾ ਚਾਹੀਦਾ ਹੈ, ਅਤੇ ਉਥੇ ਰਾਸ਼ਟਰਪਤੀ ਸ਼ਾਸਨ ਲਾਗੂ ਕਰਨਾ ਚਾਹੀਦਾ ਹੈ।ਅਜ਼ਾਦ ਸਮਾਜ ਪਾਰਟੀ ਦੇ ਪੰਜਾਬ ਪ੍ਰਧਾਨ ਅਤੇ ਭੀਮ ਆਰਮੀ ਦੇ ਆਗੂਆਂ ਅਤੇ ਅਜ਼ਾਦ ਸਮਾਜ ਪਾਰਟੀ ਦੇ ਮਾਲਵਾ ਜ਼ੋਨ ਤੋਂ ਇੰਚਾਰਜ ਨੇ ਕਿਹਾ ਕਿ ਪਹਿਲਾਂ ਦਿੱਲੀ ਵਿੱਚ ਅਤੇ ਫਿਰ ਹੈਦਰਾਬਾਦ ਵਿਚ ਪਹਿਲਾਂ ਵੀ ਅਜਿਹੀ ਦਰਿੰਦਗੀ ਦੀਆਂ ਘਟਨਾਵਾਂ ਸਾਹਮਣੇ ਆ ਚੁੱਕੀਆਂ ਨੇ ਜੋ ਕਿ ਬੇਹੱਦ ਨਿੰਦਾਯੋਗ ਹੈ, ਉਨ੍ਹਾਂ ਨੇ ਕਿਹਾ ਕਿ ਯੋਗੀ ਸਰਕਾਰ ਨੇ ਦੋਸ਼ੀਆਂ ਨੂੰ ਸਜ਼ਾ ਦੇਣ ਦੀ ਥਾਂ ਉਨ੍ਹਾਂ ਨੂੰ ਛੱਡ ਦਿੱਤਾ ਜਦੋਂ ਕਿ ਘੱਟ ਗਿਣਤੀਆਂ ਨੂੰ ਉੱਥੇ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਕਿਹਾ ਕਿ ਦੋਸ਼ੀਆਂ ਨੂੰ ਤੁਰੰਤ ਫਾਂਸੀ ਦਿੱਤੀ ਜਾਵੇ ਤਾਂ ਜੋ ਮੁੜ ਤੋਂ ਅਜਿਹੀਆਂ ਵਾਰਦਾਤਾਂ ਨਾ ਹੋਣ। ਉਨ੍ਹਾਂ ਕਿਹਾ ਕਿ ਅਸੀਂ ਦੇਸ਼ ਦੀ ਧੀਆਂ ਦੇ ਨਾਲ ਹਾਂ ਪਰ ਅੱਜ ਦੇਸ਼ ਵਿਚ ਅਸੁਰੱਖਿਅਤ ਮਾਹੌਲ ਪੈਦਾ ਕੀਤਾ ਜਾ ਰਿਹਾ ਹੈ।ਕੈਂਡਲ ਮਾਰਚ ਇਸੇ ਦੌਰਾਨ ਉਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿੱਤਿਆ ਨਾਥ ਦਾ ਪੁਤਲਾ ਵੀ ਫੂਕਿਆ ਗਿਆ ਨਾ ਹੀ ਦੋਸ਼ੀਆਂ ਦੇ ਖਿਲਾਫ ਜਦ ਕਾਰਵਾਈ ਦੀ ਮੰਗ ਕੀਤੀ ਗਈ, ਕੈਂਡਲ ਮਾਰਚ ਵਿਚ ਸੈਂਕੜੇ ਦੀ ਤਦਾਦ ਵਿੱਚ ਹਰਿਆਣਾ ਵਾਸੀਆਂ ਨੇ ਹਿੱਸਾ ਲਿਆ ਅਤੇ ਮਨੀਸ਼ਾ ਨੂੰ ਇਨਸਾਫ ਦਿਵਾਉਣ ਦੀ ਅਪੀਲ ਕੀਤੀ ਇਸ ਮੌਕੇ ਡਾਕਟਰ ਇੰਦਰਜਿੱਤ ਸਿੰਘ,ਡਾਕਟਰ ਰਵਿੰਦਰ ਸਰੋਏ,ਐਡਵੋਕੇਟ ਰਾਮ ਜੀ ਸੁਮਨ ,ਪ੍ਰਮਿੰਦਰਰਾਵ ,ਕਾਰਨਰਾਜ,ਗੁਰਦੀਪ ਚਾਵਲਾ , ਕਰਮ ਰਾਜਵੀਰ, ਬਲਵਿੰਦਰ ਗੋਲਡੀ , ਰੋਹਿਤ  ਵੀ ਮੌਜੂਦ ਸਨ।

 

Tags: Protest , Agitation , Demonstration , Ludhiana , Hathras gangrape

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD